ਪੜਚੋਲ ਕਰੋ

Congress Star Campaigners: ਸਾਬਕਾ CM ਚਰਨਜੀਤ ਚੰਨੀ ਬਣੇ ਕਾਂਗਰਸ ਦੇ ਸਟਾਰ ਪ੍ਰਚਾਰਕ, ਪੰਜਾਬ ਤੋਂ ਸਿਰਫ਼ ਦੋ ਲੀਡਰਾਂ ਨੂੰ ਮਿਲੀ ਥਾਂ

Congress Star Campaigners: ਕਾਂਗਰਸ ਲਈ ਤਿਆਰ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਹਿਮਾਚਲ ਦੇ ਆਗੂ ਵੀ ਆਪਣੀ ਥਾਂ ਬਣਾਉਣ ਵਿੱਚ ਕਾਮਯਾਬ ਹੋਏ ਹਨ। ਇਨ੍ਹਾਂ ਆਗੂਆਂ ਵਿੱਚ ਹਰਿਆਣਾ ਦੇ ਸਾਬਕਾ ਸੀਐਮ

Congress Star Campaigners: ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹਾਈਕਮਾਨ ਵੱਲੋਂ ਆਪਣੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਹਲਾਂਕਿ ਫਿਲਹਾਲ ਇਹ ਲਿਸਟ ਰਾਜਸਥਾਨ ਸੂਬੇ ਲਈ ਜਾਰੀ ਕੀਤੀ ਗਈ ਹੈ। ਜਿਸ ਵਿੱਚ ਪੰਜਾਬ ਦੇ ਦੋ ਵੱਡੇ ਲੀਡਰਾਂ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਰਾਜਸਥਾਨ 'ਚ ਪਹਿਲੇ ਪੜਾਅ ਦੀ ਵੋਟਿੰਗ 19 ਅਪ੍ਰੈਲ ਨੂੰ ਹੋਵੇਗੀ।

ਯਾਨੀ ਕਿ ਹੁਣ ਪੰਜਾਬ ਕਾਂਗਰਸ ਦੇ ਦੋ ਵੱਡੇ ਆਗੂ ਲੋਕ ਸਭਾ ਚੋਣਾਂ ਵਿੱਚ ਰਾਜਸਥਾਨ ਵਿੱਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ। ਕਾਂਗਰਸ ਹਾਈਕਮਾਂਡ ਵੱਲੋਂ ਰਾਜਸਥਾਨ ਲਈ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਸ਼ਾਮਲ ਹਨ। ਉਨ੍ਹਾਂ ਨੂੰ 40 ਮੈਂਬਰਾਂ ਦੀ ਸੂਚੀ ਵਿੱਚ 5ਵਾਂ ਅਤੇ 20ਵਾਂ ਸਥਾਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਿਸੇ ਵੀ ਆਗੂ ਨੂੰ ਸਟਾਰ ਪ੍ਰਚਾਰਕ 'ਚ ਥਾਂ ਰਹੀਂ ਮਿਲੀ।

 ਰਾਜਸਥਾਨ ਦੀ ਸਥਿਤੀ ਅਜਿਹੀ ਹੈ ਕਿ ਇਹ ਇਕ ਪਾਸੇ ਪਾਕਿਸਤਾਨ ਨਾਲ ਆਪਣੀ ਸਰਹੱਦ ਸਾਂਝੀ ਕਰਦਾ ਹੈ। ਇਸ ਦੇ ਨਾਲ ਹੀ ਇਹ ਰਾਜ ਦੇਸ਼ ਦੇ ਪੰਜ ਰਾਜਾਂ ਨੂੰ ਛੂਹਦਾ ਹੈ। ਇਨ੍ਹਾਂ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਗੁਜਰਾਤ ਸ਼ਾਮਲ ਹਨ। ਇਸ ਦੇ ਨਾਲ ਹੀ ਪੰਜਾਬ ਦੇ ਦੋ ਜ਼ਿਲ੍ਹੇ ਫਾਜ਼ਿਲਕਾ ਅਤੇ ਮੁਕਤਸਰ ਸਿੱਧੇ ਰਾਜਸਥਾਨ ਦੇ ਨਾਲ ਲੱਗਦੇ ਹਨ। ਇਸ ਦੇ ਨਾਲ ਹੀ ਦੋਵਾਂ ਰਾਜਾਂ ਦਾ ਜੀਵਨ ਪੱਧਰ ਲਗਭਗ ਇੱਕੋ ਜਿਹਾ ਹੈ। ਵੈਸੇ ਵੀ ਪੰਜਾਬ ਦੇ ਲੀਡਰ ਚੋਣ ਪ੍ਰਚਾਰ ਲਈ ਆਉਂਦੇ ਰਹਿੰਦੇ ਹਨ। ਇਸ ਦੇ ਨਾਲ ਹੀ ਲੋਕਾਂ ਦੇ ਦੋਵੇਂ ਪਾਸੇ ਰਿਸ਼ਤੇਦਾਰ ਹਨ।

ਕਾਂਗਰਸ ਲਈ ਤਿਆਰ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਹਿਮਾਚਲ ਦੇ ਆਗੂ ਵੀ ਆਪਣੀ ਥਾਂ ਬਣਾਉਣ ਵਿੱਚ ਕਾਮਯਾਬ ਹੋਏ ਹਨ। ਇਨ੍ਹਾਂ ਆਗੂਆਂ ਵਿੱਚ ਹਰਿਆਣਾ ਦੇ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ ਅਤੇ ਹਿਮਾਚਲ ਪ੍ਰਦੇਸ਼ ਦੇ ਸੀਐਮ ਸੁਖਵਿੰਦਰ ਸਿੰਘ ਸੁੱਖੂ ਦੇ ਨਾਂ ਵੀ ਸ਼ਾਮਲ ਹਨ। 

राजस्थान कांग्रेस के स्टार प्रचारकों की सूची।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget