ਪੜਚੋਲ ਕਰੋ

ਸਾਬਕਾ ਸੀਐਮ ਚਰਨਜੀਤ ਚੰਨੀ ਨਹੀਂ ਹੋਏ ਵਿਜੀਲੈਂਸ ਸਾਹਮਣੇ ਪੇਸ਼, ਬਲਬੀਰ ਸਿੱਧੂ ਨੇ ਭੁਗਤੀ ਪੇਸ਼ੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੇ ਵਿਜੀਲੈਂਸ ਤੋਂ ਹਫ਼ਤੇ ਦੀ ਮੋਹਲਤ ਮੰਗੀ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਚੰਨੀ ਨੂੰ...

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੇ ਵਿਜੀਲੈਂਸ ਤੋਂ ਹਫ਼ਤੇ ਦੀ ਮੋਹਲਤ ਮੰਗੀ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਚੰਨੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਵਿਜੀਲੈਂਸ ਭਵਨ ਮੁਹਾਲੀ ਵਿੱਚ ਸੱਦਿਆ ਗਿਆ ਸੀ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਚਰਨਜੀਤ ਚੰਨੀ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋ ਚੁੱਕੇ ਹਨ। ਵਿਜੀਲੈਂਸ ਨੇ ਉਨ੍ਹਾਂ ਤੋਂ ਕਰੀਬ ਸੱਤ ਘੰਟੇ ਪੁੱਛ ਪੜਤਾਲ ਕੀਤੀ ਗਈ ਸੀ। ਇਸ ਮਗਰੋਂ ਉਨ੍ਹਾਂ ਨੂੰ ਦੁਬਾਰਾ 21 ਅਪਰੈਲ ਨੂੰ ਸੱਦਿਆ ਗਿਆ ਸੀ। 

ਦਰਅਸਲ ਚੰਨੀ 'ਤੇ ਆਮਦਨ ਤੋਂ ਵੱਧ ਜਾਇਦਾਦ ਦਾ ਦੋਸ਼ ਲਾਇਆ ਗਿਆ ਹੈ ਪਰ ਚੰਨੀ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਜਦਕਿ 'ਆਪ' ਸਰਕਾਰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਚੰਨੀ ਦੇ ਨਾਮਜ਼ਦਗੀ ਪੱਤਰਾਂ 'ਚ 10 ਕਰੋੜ ਰੁਪਏ ਦਾ ਹਵਾਲਾ ਦੇਣ ਦੀ ਗੱਲ ਕਹਿ ਰਹੀ ਹੈ।

ਇਸ ਦੇ ਨਾਲ ਹੀ ਅੱਜ ਸਾਬਕਾ ਮੰਤਰੀ ਬਲਬੀਰ ਸਿੱਧੂ ਨੂੰ ਬੁਲਾਇਆ ਗਿਆ ਸੀ। ਸਿੱਧੂ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਪੇਸ਼ੀ ਤੋਂ ਪਹਿਲਾਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਸਾਰੀ ਜਾਇਦਾਦ ਰਿਕਾਰਡ 'ਤੇ ਹੈ ਪਰ ਵਿਜੀਲੈਂਸ ਟੀਮ ਨੂੰ ਉਨ੍ਹਾਂ 'ਤੇ ਆਮਦਨ ਤੋਂ ਵੱਧ ਜਾਇਦਾਦ ਹੋਣ ਦਾ ਸ਼ੱਕ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget