ਪੜਚੋਲ ਕਰੋ

Channi Received Threats: ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਮਿਲੀ ਧਮਕੀ, 2 ਕਰੋੜ ਰੁਪਏ ਦੀ ਕੀਤੀ ਮੰਗ, ਅੱਗੋਂ ਸੁਣੋਂ ਚੰਨੀ ਨੇ ਕੀ ਕਿਹਾ 

Ex CM Channi Received Threats: ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਇਸ ਦੀ ਸ਼ਿਕਾਇਤ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਕੀਤੀ ਹੈ। ਚੰਨੀ ਨੇ ਕਿਹਾ ਕਿ ਹਾਲੇ ਤੱਕ ਇਸ ਮਾਮਲੇ 'ਤੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਦਾ ਖੁਲਾਸਾ

Ex CM Channi Received Threats: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੈਂਗਸਟਰਾਂ ਵੱਲੋਂ ਧਮਕੀ ਦਿੱਤੀ ਗਈ ਹੈ। ਇਸ ਜਾਣਕਾਰ ਸਾਬਕਾ ਸੀਐਮ ਨੈ ਖੁੱਦ ਦਿੱਤੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗੈਂਗਸਟਰਾਂ ਨੇ ਮੈਨੂੰ ਫੋਨ ਕਰਕੇ ਧਮਕਾਇਆ ਅਤੇ 2 ਕਰੋੜ ਰੁਪਏ ਦੀ ਮੰਗ ਕੀਤੀ ਹੈ। 


ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਇਸ ਦੀ ਸ਼ਿਕਾਇਤ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਕੀਤੀ ਹੈ। ਚੰਨੀ ਨੇ ਕਿਹਾ ਕਿ ਹਾਲੇ ਤੱਕ ਇਸ ਮਾਮਲੇ 'ਤੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਦਾ ਖੁਲਾਸਾ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਮੋਰਿੰਡਾ ਵਿੱਚ ਕੀਤਾ ਹੈ। 


ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਨੂੰ ਫੋਨ ਆਇਆ ਕਿ ਤੁਹਾਡੀ ਬਾਈ ਜੀ ਨਾਲ ਗੱਲ ਕਰਵਾਂਉਂਦਾ ਹਾਂ, ਜਵਾਬ ਵਿੱਚ ਚੰਨੀ ਨੇ ਕਿਹਾ ਕਿ ਜੋ ਗੱਲ ਕਰਨੀ ਹੈ ਤੂੰ ਹੀ ਕਰ ਲੈ, ਤਾਂ ਅੱਗੋਂ ਫੋਨ 'ਤੇ ਬੰਦੇ ਨੇ ਕਿਹਾ 2 ਕਰੋੜ ਰੁਪਏ ਦਾ ਇੰਤਜਾਮ ਕਰੋ ਨਹੀਂ ਤਾਂ ਅੰਜਾਮ ਮਾੜਾ ਹੋਵੇਗਾ, ਇਸ ਤੋਂ ਬਾਅਦ ਚੰਨੀ ਨੇ ਕਿਹਾ ਕਿ ਮੈਂ ਮਾੜਾ ਬੰਦਾ ਹੈ ਮੇਰੇ ਤੋਂ ਇੰਨੇ ਰੁਪਏ ਹੀ ਨਹੀਂ ਹੈ। ਜੋ ਮੇਰੇ ਕੋਲ ਸੀ ਉਹ ਚੋਣਾਂ ਵਿੱਚ ਖਰਚ ਹੋ ਗਿਆ ਹੈ।


ਚਰਨਜੀਤ ਸਿੰਘ ਚੰਨੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਵੇਲੇ ਆਖਰੀ ਸਮੇਂ ਤਿੰਨ ਮਹੀਨੇ ਲਈ ਮੁੱਖ ਮੰਤਰੀ ਬਣੇ ਸਨ। ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚੰਨੀ ਨੂੰ ਸੀਐਮ ਬਣਾਇਆ ਸੀ। ਤਿੰਨ ਮਹੀਨਿਆਂ 'ਚ ਚਰਨਜੀਤ ਸਿੰਘ ਚੰਨੀ ਦੀ ਫੈਨ ਫੌਲਵਿੰਗ ਕਾਫ਼ੀ ਵੱਧ ਗਈ ਸੀ। 


ਇਸ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਸੀਐਮ ਉਮੀਦਵਾਰ ਬਣਾਇਆ ਸੀ। ਚਰਨਜੀਤ ਸਿੰਘ ਚੰਨੀ ਆਪਣੇ ਵਿਧਾਨ ਸਭਾ ਸੀਟ ਵੀ ਹਾਰ ਗਏ ਸਨ। ਚੰਨੀ ਇਲਜ਼ਾਮ ਲਾਉਂਦੇ ਹਨ ਕਿ ਕਾਂਗਰਸ ਦੇ ਆਪਣੇ ਹੀ ਲੀਡਰਾਂ ਦੇ ਵਿਰੋਧ ਕਾਰਨ ਉਹਨਾਂ ਦੀ ਪਾਰਟੀ ਨੂੰ ਨੁਕਸਾਨ ਹੋਇਆ ਹੈ। 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

 

ਟਾਪ ਹੈਡਲਾਈਨ

Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News : ਮੁਲਾਜ਼ਮਾਂ ਦੀ ਤਰੱਕੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ! ਸਰਕਾਰ ਨੂੰ ਦਿੱਤਾ 3 ਮਹੀਨਿਆਂ ਦਾ ਸਮਾਂ
Punjab News : ਮੁਲਾਜ਼ਮਾਂ ਦੀ ਤਰੱਕੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ! ਸਰਕਾਰ ਨੂੰ ਦਿੱਤਾ 3 ਮਹੀਨਿਆਂ ਦਾ ਸਮਾਂ
AAP ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ, ਪੰਜਾਬ ਬੰਦ ਦੇ ਸਮਰਥਨ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ
AAP ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ, ਪੰਜਾਬ ਬੰਦ ਦੇ ਸਮਰਥਨ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget