ਪੜਚੋਲ ਕਰੋ
Advertisement
ਸਾਬਕਾ ਮੁੱਖ ਮੰਤਰੀ ਬਾਦਲ ਕੁਆਰੰਟੀਨ ਹੋਣ ਲਈ ਗਏ ਦਿੱਲੀ
ਵੀਰਵਾਰ ਸਿਵਲ ਹਸਪਤਾਲ ਬਾਦਲ ਦੇ ਡਾਕਟਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਆਰਟੀ-ਪੀਸੀਆਰ ਕੋਵਿਡ ਸੈਂਪਲ ਲਿਆ ਗਿਆ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਕਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀਰਵਾਰ ਦਿੱਲੀ ਰਵਾਨਾ ਹੋ ਗਏ। ਜਾਣਕਾਰੀ ਮੁਤਾਬਕ ਉਹ ਦਿੱਲੀ 'ਚ ਕੁਝ ਦਿਨਾਂ ਲਈ ਇੱਕ ਨਿੱਜੀ ਹੋਟਲ ਵਿੱਚ ਕੁਆਰੰਟੀਨ ਰਹਿਣਗੇ।
ਇਸ ਤੋਂ ਪਹਿਲਾਂ ਵੀਰਵਾਰ ਸਿਵਲ ਹਸਪਤਾਲ ਬਾਦਲ ਦੇ ਡਾਕਟਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਆਰਟੀ-ਪੀਸੀਆਰ ਕੋਵਿਡ ਸੈਂਪਲ ਲਿਆ ਗਿਆ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।
ਦੱਸ ਦੇਈਏ ਕਿ ਮੰਗਲਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਬਾਦਲ ਪਰਿਵਾਰ ਦੀ ਰਿਹਾਇਸ਼ ਦਾ ਰਸੋਈ ਦਾ ਮੁਖੀ, ਉਸ ਦਾ ਲੜਕਾ ਅਤੇ ਇੱਕ ਸਫ਼ਾਈ ਸੇਵਕ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਜਲੰਧਰ
Advertisement