ਪੜਚੋਲ ਕਰੋ
Advertisement
(Source: ECI/ABP News/ABP Majha)
ਸੁਮੇਧ ਸੈਣੀ ਨੂੰ ਝਟਕਾ, ਕੋਰਟ ਵਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ
ਮੁਹਾਲੀ ਪੁਲਿਸ ਤੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ 29 ਅਗਸਤ ਨੂੰ ਸੈਣੀ ਦੇ ਸੈਕਟਰ -20 ਦੇ ਘਰ ਛਾਪਾ ਮਾਰਿਆ ਸੀ।
ਮੁਹਾਲੀ: ਸਾਬਕਾ DGP ਸੁਮੇਧ ਸਿੰਘ ਸੈਣੀ ਦੀਆਂ ਵਧੀਆਂ ਮੁਸ਼ਕਲਾਂ ਵਧ ਗਈਆਂ ਹਨ ਕਿਉਂਕਿ ਮੁਹਾਲੀ ਕੋਰਟ ਨੇ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। 29 ਸਾਲ ਪੁਰਾਣੇ ਕੇਸ 'ਚ ਮੁਹਾਲੀ ਦੇ ਮਟੌਰ ਥਾਣੇ 'ਚ 6 ਮਈ ਨੂੰ ਸੁਮੇਧ ਸੈਣੀ ਖਿਲਾਫ FIR ਦਰਜ ਹੋਈ ਸੀ।
ਸੈਣੀ ਖਿਲਾਫ ਪਹਿਲਾਂ ਅਗਵਾ, ਸਬੂਤ ਮਿਟਾਉਣ ਤੇ ਹੋਰ ਧਾਰਾਵਾਂ ਲੱਗੀਆਂ ਸਨ ਪਰ ਬਾਅਦ 'ਚ ਕਤਲ ਦੀ ਧਾਰਾ ਜੋੜ ਦਿੱਤੀ ਗਈ ਸੀ। ਪਿਛਲੀ ਦਿਨੀਂ ਮੁਹਾਲੀ ਪੁਲਿਸ ਵੱਲੋਂ ਬਣਾਈ ਗਈ SIT ਨੇ ਸੈਣੀ ਦੇ ਚੰਡੀਗੜ੍ਹ ਸਥਿਤ ਘਰ ਤੇ ਹਿਮਾਚਲ ਪ੍ਰਦੇਸ਼ ਦੇ Orchard 'ਤੇ ਵੀ ਰੇਡ ਕੀਤੀ ਸੀ।
ਹੁਣ ਸੁਮੇਧ ਕੋਲ ਉੱਚ ਅਦਾਲਤ ਵਿੱਚ ਜਾਣ ਦਾ ਵਿਕਲਪ ਹੈ। ਸਰਕਾਰੀ ਵਕੀਲ ਨੇ ਬਲਵੰਤ ਸਿੰਘ ਮੁਲਤਾਨੀ ਦੀ ਕਥਿਤ ਹੱਤਿਆ ਦੀ ਜਾਂਚ ਲਈ ਉਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement