ਪੜਚੋਲ ਕਰੋ

ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ 'ਚ ਚਾਰਜਸ਼ੀਟ ਦਾਖਲ

29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਕਤਲ ਮਾਮਲੇ 'ਚ ਮੁਹਾਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਜ਼ਿਲ੍ਹਾ ਅਦਾਲਤ 'ਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।

ਚੰਡੀਗੜ੍ਹ: 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਕਤਲ ਮਾਮਲੇ 'ਚ ਮੁਹਾਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਜ਼ਿਲ੍ਹਾ ਅਦਾਲਤ 'ਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। 500 ਪੰਨਿਆਂ ਦੀ ਇਸ ਚਾਰਜਸ਼ੀਟ 'ਚ 47 ਲੋਕਾਂ ਨੂੰ ਗਵਾਹ ਬਣਾਇਆ ਗਿਆ ਹੈ। ਸੈਣੀ ਖਿਲਾਫ IPC ਦੀ ਧਾਰਾ 302, 364, 201, 344, 330, 219 ਤੇ 120 ਤਹਿਤ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਉਧਰ, ਇਸ ਮਾਮਲੇ 'ਚ ਚੰਡੀਗੜ੍ਹ ਦੇ ਸਾਬਕਾ ਥਾਣੇਦਾਰ ਇੰਸਪੈਕਟਰ ਜਾਗੀਰ ਸਿੰਘ ਤੇ ਥਾਣੇਦਾਰ ਕੁਲਦੀਪ ਸਿੰਘ ਨੂੰ ਸਰਕਾਰੀ ਗਵਾਹ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸਾਬਕਾ ਡੀਜੀਪੀ ਨੂੰ 22 ਜਨਵਰੀ ਨੂੰ ਅਦਾਲਤ 'ਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਸੁਮੇਧ ਸੈਣੀ ਖਿਲਾਫ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦਾ ਕੇਸ ਚੱਲ ਰਿਹਾ ਹੈ। ਹਾਸਲ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸੈਣੀ ਨਾ ਤਾਂ ਅਜੇ ਇਸ ਕੇਸ ਦੀ ਜਾਂਚ ਕਰ ਰਹੀ ਐਸਆਈਟੀ ਸਾਹਮਣੇ ਪੇਸ਼ ਹੋਇਆ ਹੈ ਤੇ ਨਾ ਹੀ ਉਸ ਨੇ ਅਦਾਲਤ ਵਿਚ ਬਾਂਡ ਭਰਿਆ ਹੈ। ਕਾਨੂੰਨੀ ਮਾਹਰਾਂ ਅਨੁਸਾਰ, ਜ਼ਮਾਨਤ ਬਾਂਡ ਚਾਰਜਸ਼ੀਟ ਦਾਖਲ ਕਰਨ ਤੋਂ ਬਾਅਦ ਕਿਸੇ ਵੀ ਸਮੇਂ ਭਰੇ ਜਾ ਸਕਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵੱਡੀ ਘਟਨਾ, ਜ਼ੀਰਕਪੁਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਬਦਬੀ, ਭੜਕੇ ਲੋਕ; ਮੱਚੀ ਹਫੜਾ-ਦਫੜੀ
ਵੱਡੀ ਘਟਨਾ, ਜ਼ੀਰਕਪੁਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਬਦਬੀ, ਭੜਕੇ ਲੋਕ; ਮੱਚੀ ਹਫੜਾ-ਦਫੜੀ
Jalandhar ਵਿਖੇ ਸੜਕ ਹਾਦਸੇ 'ਚ ਵੱਡੇ ਭਰਾ ਦੀ ਮੌਤ,  ਛੋਟਾ ਭਰਾ ਜ਼ਖਮੀ, ਟਿੱਪਰ ਨਾਲ ਟਕਰਾਈ ਬਾਈਕ
Jalandhar ਵਿਖੇ ਸੜਕ ਹਾਦਸੇ 'ਚ ਵੱਡੇ ਭਰਾ ਦੀ ਮੌਤ,  ਛੋਟਾ ਭਰਾ ਜ਼ਖਮੀ, ਟਿੱਪਰ ਨਾਲ ਟਕਰਾਈ ਬਾਈਕ
Jalandhar 'ਚ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ,ਕਾਰ 'ਚੋਂ ਉਤਰਦੇ ਸਮੇਂ ਹਮਲਾਵਰਾਂ ਨੇ ਘੇਰਿਆ 
Jalandhar 'ਚ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ,ਕਾਰ 'ਚੋਂ ਉਤਰਦੇ ਸਮੇਂ ਹਮਲਾਵਰਾਂ ਨੇ ਘੇਰਿਆ 
Punjab Holi Bumper : ਪੰਜਾਬ 'ਚ 3 ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲੱਭ ਗਿਆ , ਇੱਟਾਂ ਦੇ ਭੱਠੇ ਦਾ ਹੈ ਮਾਲਕ ,ਕਿਹਾ -ਕਿਸਮਤ ‘ਤੇ ਨਹੀਂ ਸੀ ਭਰੋਸਾ 
Punjab Holi Bumper : ਪੰਜਾਬ 'ਚ 3 ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲੱਭ ਗਿਆ , ਇੱਟਾਂ ਦੇ ਭੱਠੇ ਦਾ ਹੈ ਮਾਲਕ ,ਕਿਹਾ -ਕਿਸਮਤ ‘ਤੇ ਨਹੀਂ ਸੀ ਭਰੋਸਾ 

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਅਤੇ ਪੈਣਗੇ ਗੜੇ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਅਤੇ ਪੈਣਗੇ ਗੜੇ
ਚੌਲ ਤੋਂ ਲੈਕੇ ਆਲੂ-ਪਿਆਜ ਤੱਕ ਹਰ ਚੀਜ਼ ਹੋ ਜਾਵੇਗੀ ਮਹਿੰਗੀ, ਜੰਗ ਦੇ ਵਿਚਕਾਰ ਵੀ Middle East ਨੂੰ ਖਾਣਾ ਭੇਜੇਗਾ ਭਾਰਤ
ਚੌਲ ਤੋਂ ਲੈਕੇ ਆਲੂ-ਪਿਆਜ ਤੱਕ ਹਰ ਚੀਜ਼ ਹੋ ਜਾਵੇਗੀ ਮਹਿੰਗੀ, ਜੰਗ ਦੇ ਵਿਚਕਾਰ ਵੀ Middle East ਨੂੰ ਖਾਣਾ ਭੇਜੇਗਾ ਭਾਰਤ
ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ
ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਮਾਰਚ 2026
ਮੈਰਿਜ ਪੈਲੇਸ 'ਚ ਹੋਈ ਹਵਾਈ ਫਾਈਰਿੰਗ, ਮੱਚਿਆ ਹੜਕੰਪ, ਮਾਲਕ ਨੂੰ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ
ਮੈਰਿਜ ਪੈਲੇਸ 'ਚ ਹੋਈ ਹਵਾਈ ਫਾਈਰਿੰਗ, ਮੱਚਿਆ ਹੜਕੰਪ, ਮਾਲਕ ਨੂੰ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਅਗਲੇ 24 ਘੰਟਿਆਂ ਨੂੰ ਲੈਕੇ ਅਲਰਟ ਜਾਰੀ
ਪੰਜਾਬ 'ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਅਗਲੇ 24 ਘੰਟਿਆਂ ਨੂੰ ਲੈਕੇ ਅਲਰਟ ਜਾਰੀ
Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 
Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 
Haryana ਰਾਜ ਸਭਾ ਚੋਣਾਂ 'ਚ ਕਰਾਸ ਵੋਟਿੰਗ ਕਰਨ ਵਾਲੇ 4 ਕਾਂਗਰਸੀ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ,7 ਦਿਨਾਂ ਦੇ ਅੰਦਰ ਮੰਗਿਆ ਜਵਾਬ 
Haryana ਰਾਜ ਸਭਾ ਚੋਣਾਂ 'ਚ ਕਰਾਸ ਵੋਟਿੰਗ ਕਰਨ ਵਾਲੇ 4 ਕਾਂਗਰਸੀ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ,7 ਦਿਨਾਂ ਦੇ ਅੰਦਰ ਮੰਗਿਆ ਜਵਾਬ 
Embed widget