ਪੜਚੋਲ ਕਰੋ

ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ, ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ

ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ ਮਗਰੋਂ ਸੈਣੀ ਖਿਲਾਫ ਕੋਟਕਪੂਰਾ ਗੋਲੀ ਕਾਂਡ ਵਿੱਚ ਵੀ ਚਲਾਨ ਪੇਸ਼ ਹੋ ਗਿਆ ਹੈ।

ਫ਼ਰੀਦਕੋਟ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ ਮਗਰੋਂ ਸੈਣੀ ਖਿਲਾਫ ਕੋਟਕਪੂਰਾ ਗੋਲੀ ਕਾਂਡ ਵਿੱਚ ਵੀ ਚਲਾਨ ਪੇਸ਼ ਹੋ ਗਿਆ ਹੈ। ਅਦਾਲਤ ਨੇ ਇਸ ਕੇਸ ਦੀ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰਦਿਆਂ ਸੈਣੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਦਅਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ’ਚ ਸੋਮਵਾਰ ਨੂੰ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ। ਜਾਂਚ ਟੀਮ ਨੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰਦਿਆਂ ਸਾਬਕਾ ਡੀਜੀਪੀ ਨੂੰ ਹੁਕਮ ਦਿੱਤੇ ਹਨ ਕਿ ਉਹ ਅਦਾਲਤ ਸਾਹਮਣੇ ਪੇਸ਼ ਹੋਣ। ਇਸ ਤੋਂ ਪਹਿਲਾਂ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਬਲਜੀਤ ਸਿੰਘ ਸਿੱਧੂ, ਡੀਐਸਪੀ ਪਰਮਜੀਤ ਸਿੰਘ ਪੰਨੂ, ਸਿਟੀ ਕੋਟਕਪੂਰਾ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਜਾਂਚ ਟੀਮ ਨੇ ਦੋ ਦਿਨ ਪਹਿਲਾਂ ਹੀ ਬਹਿਬਲ ਗੋਲੀ ਕਾਂਡ ਵਿੱਚ ਵੀ ਸਾਬਕਾ ਡੀਜੀਪੀ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਸੀ। ਹਾਲਾਂਕਿ ‘ਸਿਟ’ ਡੀਜੀਪੀ ਸੈਣੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ ਪਰ ਚਲਾਨ ਪੇਸ਼ ਹੋਣ ਨਾਲ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਜ਼ਰੂਰ ਵੱਧ ਗਈਆਂ ਹਨ। ਹੁਕਮ ਮੁਤਾਬਕ ਸੈਣੀ ਦਾ ਅਦਾਲਤ ਵਿੱਚ ਪੇਸ਼ ਹੋਣਾ ਲਾਜ਼ਮੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

Embed widget