ਪੜਚੋਲ ਕਰੋ

Former DGP Sumedh Singh Sain ਦੀਆਂ ਮੁਸ਼ਕਲਾਂ ਵਧੀਆਂ, ਟ੍ਰਾਈਸਿਟੀ ਦੇ 4 ਤੇ ਪੰਜਾਬ ਦੇ 2 ਲੋਕਾਂ ਸਣੇ 7 ਖ਼ਿਲਾਫ਼ ਕੇਸ ਦਰਜ

ਮੁਲਜ਼ਮਾਂ ਦੀ ਪਛਾਣ ਸੁਮੇਧ ਸਿੰਘ ਸੈਣੀ, ਨਿਮਰਤ ਸਿੰਘ, ਸੈਕਟਰ-27 ਅਮਿਤ ਸਿੰਗਲਾ, ਫ਼ੇਜ਼-3ਬੀ1 ਮੋਹਾਲੀ ਦੇ ਰਹਿਣ ਵਾਲੇ ਸੁਰਿੰਦਰਜੀਤ ਸਿੰਘ, ਪੰਜਾਬ ਦੇ ਮੁਕੇਰੀਆਂ ਕਸਬੇ ਦੇ ਵਾਸੀ ਅਜੇ ਕੌਸ਼ਲ, ਪ੍ਰਦੂਮਨ ਸਿੰਘ ਤੇ ਪਰਮਜੀਤ ਸਿੰਘ ਵਜੋਂ ਹੋਈ ਹੈ।

ਚੰਡੀਗੜ੍ਹ: ਕਈ ਮਾਮਲਿਆਂ 'ਚ ਜ਼ਮਾਨਤ ਮਿਲਣ ਮਗਰੋਂ ਵੀ ਪੰਜਾਬ ਦੇ ਸਾਬਕਾ ਪੁਲਿਸ ਡਾਇਰੈਕਟਰ (DGP Sumedh Singh Saini) ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਬੇਨਾਮੀ ਜਾਇਦਾਦ ਦੇ ਮਾਮਲੇ (Anonymous Property) 'ਚ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੇ ਐਸਐਸਪੀ ਵਰਿੰਦਰ ਸਿੰਘ ਬਰਾੜ (SSP Virender Singh Brar) ਦੀ ਸ਼ਿਕਾਇਤ ਤੋਂ ਬਾਅਦ ਸੈਣੀ ਸਮੇਤ ਟ੍ਰਾਈਸਿਟੀ ਦੇ 4 ਮੁਲਾਜ਼ਮ ਤੇ ਪੰਜਾਬ ਦੇ 2 ਮੁਲਜ਼ਮਾਂ ਸਮੇਤ ਕੁੱਲ 7 ਲੋਕਾਂ ਵਿਰੁੱਧ ਆਈਪੀਸੀ ਦੀ ਧਾਰਾ 13 (1) (ਬੀ) 13 (2) ਤੇ ਆਈਪੀਸੀ ਦੀ ਧਾਰਾ 109, 120 ਬੀ ਤਹਿਤ ਕੁਲ ਚਾਰ ਧਾਰਾਵਾਂ ਨਾਲ ਮਾਮਲਾ ਦਰਜ ਕੀਤਾ ਗਿਆ ਹੈ।

ਮੁਲਜ਼ਮਾਂ ਦੀ ਪਛਾਣ ਸੈਕਟਰ-20 ਚੰਡੀਗੜ੍ਹ ਦੇ ਵਾਸੀ ਸੁਮੇਧ ਸਿੰਘ ਸੈਣੀ, ਸੈਕਟਰ-35 ਦੇ ਨਿਮਰਤ ਸਿੰਘ, ਸੈਕਟਰ-27 ਦੇ ਅਮਿਤ ਸਿੰਗਲਾ, ਫ਼ੇਜ਼-3ਬੀ1 ਮੋਹਾਲੀ ਦੇ ਰਹਿਣ ਵਾਲੇ ਸੁਰਿੰਦਰਜੀਤ ਸਿੰਘ, ਪੰਜਾਬ ਦੇ ਮੁਕੇਰੀਆਂ ਕਸਬੇ ਦੇ ਵਾਸੀ ਅਜੇ ਕੌਸ਼ਲ, ਪ੍ਰਦੂਮਨ ਸਿੰਘ ਤੇ ਪਰਮਜੀਤ ਸਿੰਘ ਵਜੋਂ ਹੋਈ ਹੈ। ਹਾਲਾਂਕਿ ਐਫਆਈਆਰ '7 ਮੁਲਜ਼ਮਾਂ 'ਚ ਪਰਮਜੀਤ ਸਿੰਘ ਦੇ ਪਤੇ ਦਾ ਕੋਈ ਜ਼ਿਕਰ ਨਹੀਂ। ਵਿਜੀਲੈਂਸ ਉਨ੍ਹਾਂ ਸਾਰਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ, ਪਰ ਹੁਣ ਤਕ ਵਿਜੀਲੈਂਸ ਟੀਮ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ 'ਚ ਅਸਫਲ ਰਹੀ ਹੈ।

ਦੱਸ ਦੇਈਏ ਕਿ ਬੇਨਾਮੀ ਸੰਪਤੀ ਦੇ ਮਾਮਲੇ 'ਚ ਵਿਜੀਲੈਂਸ ਦੇ ਐਸਐਸਪੀ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਸੂਤਰਾਂ ਦੀ ਮੰਨੀਏ ਤਾਂ ਸੈਕਟਰ-20 ਸਥਿਤ ਸੈਣੀ ਦੇ ਘਰ 6 ਘੰਟੇ 45 ਮਿੰਟ ਦੀ ਤਲਾਸ਼ੀ ਮੁਹਿੰਮ ਚਲਾਉਣ ਤੋਂ ਬਾਅਦ ਕੁਝ ਜਾਂਚ ਅਧਿਕਾਰੀ ਮੰਗਲਵਾਰ ਨੂੰ ਵੀ ਸੈਣੀ ਦੇ ਘਰ ਆਏ।

ਹਾਲਾਂਕਿ ਕੋਈ ਵੀ ਅਧਿਕਾਰੀ ਇਸ ਮਾਮਲੇ 'ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ। ਬੇਨਾਮੀ ਜਾਇਦਾਦ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਵੀ ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਗਗਨ ਅਜੀਤ ਸਿੰਘ, ਐਸਐਸਪੀ ਵਰਿੰਦਰ ਬਰਾੜ ਸਮੇਤ 2 ਦਰਜਨ ਪੁਲਿਸ ਮੁਲਾਜ਼ਮਾਂ ਨੇ ਸੈਣੀ ਦੇ ਘਰ ਕਰੀਬ 6 ਘੰਟੇ 45 ਮਿੰਟ ਤਕ ਤਲਾਸ਼ੀ ਮੁਹਿੰਮ ਚਲਾਈ। ਇਸ ਤੋਂ ਬਾਅਦ ਪੂਰੀ ਟੀਮ ਨੂੰ ਬੰਗਲੁਰੂ ਪਰਤਣਾ ਪਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget