ਪੜਚੋਲ ਕਰੋ

Harcharan Singh Bhullar : ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Harcharan Singh Bhullar Case : ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ (  Harcharan Singh Bhullar ) ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ।

Harcharan Singh Bhullar Case : ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ (  Harcharan Singh Bhullar ) ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹੁਣ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ ਕਿਉਂਕਿ ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਦਰਜ ਭ੍ਰਿਸ਼ਟਾਚਾਰ (Corruption Case) ਦੇ ਮਾਮਲੇ ਵਿੱਚ ਹਰਚਰਨ ਸਿੰਘ ਭੁੱਲਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। 

ਕਿੰਨਾ ਲੋਕਾਂ ਨੂੰ ਨਹੀਂ ਪੀਣਾ ਚਾਹੀਦਾ RO ਦਾ ਪਾਣੀ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ, "ਇਸ ਹੱਦ ਤੱਕ ਹਾਈਕੋਰਟ (ਜ਼ਮਾਨਤ ਤੋਂ ਇਨਕਾਰ ਕਰਨ ਵਿਚ) ਸਹੀ ਜਾਪਦੀ ਹੈ ਕਿ ਕੁਝ ਮਹੱਤਵਪੂਰਨ ਗਵਾਹਾਂ ਤੋਂ ਪੁੱਛਗਿੱਛ ਕਰਨ ਦੀ ਲੋੜ ਹੈ।" ਹਾਲਾਂਕਿ, ਬੈਂਚ ਨੇ ਕਿਹਾ ਕਿ ਜੇਕਰ ਦੋ ਮਹੀਨਿਆਂ ਵਿਚ ਮੁਕੱਦਮਾ ਸ਼ੁਰੂ ਨਹੀਂ ਹੁੰਦਾ ਹੈ ਤਾਂ ਭੁੱਲਰ ਜ਼ਮਾਨਤ ਲਈ ਦੁਬਾਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾ ਸਕਦੇ ਹਨ।

ਜਾਣਕਾਰੀ ਅਨੁਸਾਰ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਸਾਹਮਣੇ ਆਪਣੀ ਪਟੀਸ਼ਨ ਵਿੱਚ ਹਰਚਰਨ ਸਿੰਘ ਭੁੱਲਰ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਪੂਰੀ ਹੋ ਗਈ ਹੈ ਅਤੇ 3 ਜਨਵਰੀ ਨੂੰ ਚਾਰਜਸ਼ੀਟ ਦਾਇਰ ਕੀਤੀ ਗਈ ਹੈ, ਜਿਸ ਨਾਲ ਹੋਰ ਹਿਰਾਸਤ ਵਿੱਚ ਪੁੱਛਗਿੱਛ ਦੀ ਲੋੜ ਨਹੀਂ ਹੈ। ਭੁੱਲਰ ਨੇ ਹਾਈ ਕੋਰਟ ਦੇ 16 ਫਰਵਰੀ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੇ ਪਿਛਲੇ ਸਾਲ 16 ਅਕਤੂਬਰ ਨੂੰ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਸਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਸੀਬੀਆਈ ਵਲੋਂ ਉਨ੍ਹਾਂ ਨੂੰ  ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਸੀਬੀਆਈ ਨੇ ਭੁੱਲਰ ਦੀ ਚੰਡੀਗੜ੍ਹ ਦੇ ਸੈਕਟਰ 40 ਵਿਚਲੀ ਕੋਠੀ ’ਤੇ ਵੀਰਵਾਰ ਨੂੰ ਛਾਪਾ ਮਾਰਿਆ ਤੇ ਉਥੋਂ ਕਰੀਬ 5 ਕਰੋੜ ਰੁਪਏ ਦੀ ਨਕਦੀ ਅਤੇ ਡੇਢ ਕਿਲੋ ਸੋਨਾ ਜ਼ਬਤ ਕੀਤਾ ਸੀ। ਟੀਮ ਨੂੰ ਬੀਐਮਡਬਲਿਊ ਅਤੇ ਔਡੀ ਕਾਰਾਂ ਦੀਆਂ ਚਾਬੀਆਂ, ਪੰਜਾਬ ਵਿੱਚ ਕਈ ਜਾਇਦਾਦਾਂ ਦੇ ਦਸਤਾਵੇਜ਼, ਸਮਰਾਲਾ ਵਿੱਚ ਇੱਕ ਫਾਰਮ ਹਾਊਸ, 22 ਲਗਜ਼ਰੀ ਘੜੀਆਂ, 40 ਲਿਟਰ ਵਿਦੇਸ਼ੀ ਸ਼ਰਾਬ, ਇੱਕ ਡਬਲ-ਬੈਰਲ ਬੰਦੂਕ, ਪਿਸਤੌਲ, ਰਿਵਾਲਵਰ, ਏਅਰਗੰਨ ਅਤੇ ਵੱਡੀ ਮਾਤਰਾ ਵਿੱਚ ਗੋਲਾ ਬਾਰੂਦ ਵੀ ਮਿਲਿਆ ਸੀ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget