ਪੜਚੋਲ ਕਰੋ

Mohali News: ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਘਰ ਵਾਪਸੀ! ਕੱਲ੍ਹ ਚੰਡੀਗੜ੍ਹ 'ਚ ਹੋਏਗਾ ਸਮਾਗਮ

Mohali News: ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ 20 ਅਕਤੂਬਰ ਨੂੰ ਕਾਂਗਰਸ ਵਿੱਚ ਘਰ ਵਾਪਸੀ ਕਰ ਰਹੇ ਹਨ। ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਸਮੇਤ ਦੋ ਦਰਜਨ ਤੋਂ ਵੱਧ ਕਾਂਗਰਸੀ ਕੌਂਸਲਰਾਂ ਨੇ ਸਿੱਧੂ...

Mohali News: ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ 20 ਅਕਤੂਬਰ ਨੂੰ ਕਾਂਗਰਸ ਵਿੱਚ ਘਰ ਵਾਪਸੀ ਕਰ ਰਹੇ ਹਨ। ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਸਮੇਤ ਦੋ ਦਰਜਨ ਤੋਂ ਵੱਧ ਕਾਂਗਰਸੀ ਕੌਂਸਲਰਾਂ ਨੇ ਸਿੱਧੂ ਦੀ ਘਰ ਵਾਪਸੀ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਕਾਂਗਰਸ ਮਜ਼ਬੂਤ ਹੋਵੇਗੀ।

ਰਾਜਿੰਦਰ ਸਿੰਘ ਰਾਣਾ, ਨਮਰਤਾ ਸਿੰਘ ਢਿੱਲੋਂ, ਕਮਲਜੀਤ ਸਿੰਘ, ਅਨੁਰਾਧਾ ਆਨੰਦ, ਬਲਰਾਜ ਕੌਰ ਧਾਲੀਵਾਲ, ਰਵਿੰਦਰ ਸਿੰਘ, ਮਨਜੀਤ ਕੌਰ, ਪਰਮਜੀਤ ਸਿੰਘ, ਜਸਬੀਰ ਸਿੰਘ ਮਣਕੂ, ਨਾਰਾਇਣ ਸਿੰਘ ਸਿੱਧੂ, ਬਲਜੀਤ ਕੌਰ, ਦਵਿੰਦਰ ਕੌਰ ਵਾਲੀਆ, ਨਵਜੋਤ ਸਿੰਘ ਬਾਛਲ ਸਮੇਤ ਦੋ ਦਰਜਨ ਕੌਂਸਲਰਾਂ ਨੇ ਬਿਆਨ ਰਾਹੀਂ ਕਿਹਾ ਕਿ ਸਾਬਕਾ ਮੰਤਰੀ ਦੀ ਪਾਰਟੀ ਵਿੱਚ ਵਾਪਸੀ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਕਾਂਗਰਸੀ ਕਾਰਕੁਨਾਂ ਦੇ ਹੌਸਲੇ ਬੁਲੰਦ ਹੋਣਗੇ।

ਉਨ੍ਹਾਂ ਕਿਹਾ ਕਿ ਸਿੱਧੂ ਦੇ ਪਾਰਟੀ ਛੱਡ ਜਾਣ ਮਗਰੋਂ ਵਿਧਾਨ ਸਭਾ ਹਲਕੇ ਮੁਹਾਲੀ ਦੇ ਕਾਂਗਰਸੀ ਕਾਰਕੁਨ ਖੁਦ ਨੂੰ ਲਾਵਾਰਿਸ ਮਹਿਸੂਸ ਕਰ ਰਹੇ ਸਨ। ਕੁਝ ਕਾਰਕੁਨ ਨਿਰਾਸ਼ ਹੋ ਕੇ ਘਰਾਂ ਬੈਠ ਗਏ ਸਨ। ਉਨ੍ਹਾਂ ਕਿਹਾ ਕਿ ਸਿੱਧੂ ਪਿਛਲੇ 40 ਸਾਲਾਂ ਤੋਂ ਕਾਂਗਰਸ ਵਿੱਚ ਸਰਗਰਮ ਹਨ ਤੇ ਉਨ੍ਹਾਂ ਨੇ ਵੱਖ-ਵੱਖ ਅਹੁਦਿਆਂ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ ਹੈ।

ਇਸੇ ਦੌਰਾਨ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ 20 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਪਾਰਟੀ ਦੀ ਸੂਬਾਈ ਲੀਡਰਸ਼ਿਪ ਦੀ ਅਗਵਾਈ ਹੇਠ ਉਨ੍ਹਾਂ ਦੀ ਕਾਂਗਰਸ ਪਾਰਟੀ ਵਿੱਚ ਹੋ ਰਹੀ ਘਰ ਵਾਪਸੀ ਮੌਕੇ ਉਨ੍ਹਾਂ ਦੇ ਸਮਰਥਕ ਪੰਚ, ਸਰਪੰਚ, ਕੌਂਸਲਰ ਤੇ ਹੋਰ ਵਰਕਰ ਮੌਜੂਦ ਹੋਣਗੇ।

ਇਹ ਵੀ ਪੜ੍ਹੋ: Weather News: ਪੰਜਾਬ 'ਚ ਰਾਤ ਦੇ ਤਾਪਮਾਨ 'ਚ 1.8 ਡਿਗਰੀ ਸੈਲਸੀਅਸ ਦੀ ਦਰਜ ਕੀਤੀ ਗਈ ਗਿਰਾਵਟ, ਆਦਮਪੁਰ ਸਭ ਤੋਂ ਠੰਡਾ ਤੇ ਗੁਰਦਾਸਪੁਰ ਰਿਹਾ ਸਭ ਤੋਂ ਗਰਮ, ਜਾਣੋ ਬਾਕੀ ਜ਼ਿਲ੍ਹਿਆਂ ਦੇ ਮੌਸਮ ਦਾ ਹਾਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Punjab News: ਪੰਜਾਬ ਨੂੰ ਸਿਰਫ਼ 12.24 MAF ਹੀ ਪਾਣੀ, ਹਰਿਆਣਾ ਨੂੰ SYL ਤੋਂ ਬਗੈਰ ਹੀ 13.30 MAF ਪਾਣੀ ਮਿਲ ਰਿਹਾ, ਜਾਖੜ ਬੋਲੇ...ਭਗਵੰਤ ਮਾਨ ਜੀ! ਪੰਜਾਬ ਮੰਗਦਾ ਜਵਾਬ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget