ਪੜਚੋਲ ਕਰੋ

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਜ਼ਮਾਨਤ ਮਿਲ ਗਈ ਹੈ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ।ਦੱਸ ਦਈਏ ਕਿ ਪੰਜਾਬ ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਜ਼ਮਾਨਤ 'ਤੇ ਹਾਈਕੋਰਟ 'ਚ ਸੁਣਵਾਈ ਹੋਈ ਜਿਸ 'ਚ ਉਸ ਦੀ ਜ਼ਮਾਨਤ ਮਨਜ਼ੂਰ ਕਰ ਲਈ ਗਈ।

ਸਿੰਗਲਾ 'ਤੇ ਭ੍ਰਿਸ਼ਟਾਚਾਰ ਦੇ ਆਰੋਪ ਸੀ ਜਿਸ ਮਗਰੋਂ ਉਸ 'ਤੇ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਉਸਨੂੰ ਕੈਬਨਿਟ ਦੇ ਸਿਹਤ ਮੰਤਰੀ ਵਜੋਂ ਬਰਖਾਸਤ ਕਰ ਦਿੱਤਾ ਅਤੇ ਉਸ ਖਿਲਾਫ਼ ਕਾਨੂੰਨੀ ਕਾਰਵਾਈ ਚਲਵਾਈ।ਸਿੰਗਲਾ 24 ਮਈ ਤੋਂ ਜੇਲ੍ਹ 'ਚ ਬੰਦ ਸੀ।ਵਿਜੇ ਸਿੰਗਲਾ ਦੀ ਬਰਖਾਸਤਗੀ ਮਗਰੋਂ ਭਗਵੰਤ ਮਾਨ ਨੇ ਖ਼ੁਦ ਹੀ ਸਿਹਤ ਮੰਤਰਾਲਾ ਸੰਭਾਲ ਲਿਆ ਸੀ।

58 ਕਰੋੜ ਦੇ ਕੰਮ ਦੇ ਮਾਮਲੇ 'ਚੋਂ ਵਿਜੇ ਸਿੰਗਲਾ ਤੇ ਓਐਸਡੀ ਨੇ ਵੀ 1 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਸ਼ਨ ਦੇ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ।  ਕੁਝ ਸਮਾਂ ਪਹਿਲਾਂ ਹੀ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਨਰੇਗਾ 'ਤੇ ਕੇਂਦਰ ਦੇ ਫੈਸਲੇ ਖਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ...ਕੀ ਹੋਵੇਗਾ ਵੱਡਾ ਐਲਾਨ?

Punjab News: ਪੰਜਾਬ ਦੇ ਬਿਜਲੀ ਉਪਭੋਗਤਾਵਾਂ ਲਈ ਖੁਸ਼ਖਬਰੀ! ਨਵੇਂ ਸਾਲ ਤੋਂ ਇਹ ਨਵਾਂ ਸਿਸਟਮ ਹੋਵੇਗਾ ਸ਼ੁਰੂ...ਹੁਣ ਨਹੀਂ ਲਗਾਉਣੇ ਪੈਣਗੇ ਦਫਤਰਾਂ ਦੇ ਚੱਕਰ

ਨਵੇਂ ਸਾਲ 'ਤੇ ਕੜਾਕੇ ਦੀ ਠੰਡ! ਪੰਜਾਬ-ਚੰਡੀਗੜ੍ਹ, ਹਿਮਾਚਲ 'ਚ ਕੋਲਡ ਵੇਵ ਦਾ ਖ਼ਤਰਾ, ਪਹਾੜਾਂ 'ਤੇ ਹੋਏਗੀ ਮੀਂਹ-ਬਰਫ਼ਬਾਰੀ, ਤਿਆਰ ਰਹੋ!

Winter Vacation: ਕੜਾਕੇ ਦੀ ਠੰਡ ਦੇ ਵਿਚਾਲੇ ਕੀ ਵਧਣਗੀਆਂ ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ? ਮਾਪੇ ਤੇ ਬੱਚੇ ਦੇਣ ਧਿਆਨ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਨਰੇਗਾ 'ਤੇ ਕੇਂਦਰ ਦੇ ਫੈਸਲੇ ਖਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ...ਕੀ ਹੋਵੇਗਾ ਵੱਡਾ ਐਲਾਨ?
ਮਨਰੇਗਾ 'ਤੇ ਕੇਂਦਰ ਦੇ ਫੈਸਲੇ ਖਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ...ਕੀ ਹੋਵੇਗਾ ਵੱਡਾ ਐਲਾਨ?
Punjab News: ਪੰਜਾਬ ਦੇ ਬਿਜਲੀ ਉਪਭੋਗਤਾਵਾਂ ਲਈ ਖੁਸ਼ਖਬਰੀ! ਨਵੇਂ ਸਾਲ ਤੋਂ ਇਹ ਨਵਾਂ ਸਿਸਟਮ ਹੋਵੇਗਾ ਸ਼ੁਰੂ...ਹੁਣ ਨਹੀਂ ਲਗਾਉਣੇ ਪੈਣਗੇ ਦਫਤਰਾਂ ਦੇ ਚੱਕਰ
Punjab News: ਪੰਜਾਬ ਦੇ ਬਿਜਲੀ ਉਪਭੋਗਤਾਵਾਂ ਲਈ ਖੁਸ਼ਖਬਰੀ! ਨਵੇਂ ਸਾਲ ਤੋਂ ਇਹ ਨਵਾਂ ਸਿਸਟਮ ਹੋਵੇਗਾ ਸ਼ੁਰੂ...ਹੁਣ ਨਹੀਂ ਲਗਾਉਣੇ ਪੈਣਗੇ ਦਫਤਰਾਂ ਦੇ ਚੱਕਰ
ਨਵੇਂ ਸਾਲ 'ਤੇ ਕੜਾਕੇ ਦੀ ਠੰਡ! ਪੰਜਾਬ-ਚੰਡੀਗੜ੍ਹ, ਹਿਮਾਚਲ 'ਚ ਕੋਲਡ ਵੇਵ ਦਾ ਖ਼ਤਰਾ, ਪਹਾੜਾਂ 'ਤੇ ਹੋਏਗੀ ਮੀਂਹ-ਬਰਫ਼ਬਾਰੀ, ਤਿਆਰ ਰਹੋ!
ਨਵੇਂ ਸਾਲ 'ਤੇ ਕੜਾਕੇ ਦੀ ਠੰਡ! ਪੰਜਾਬ-ਚੰਡੀਗੜ੍ਹ, ਹਿਮਾਚਲ 'ਚ ਕੋਲਡ ਵੇਵ ਦਾ ਖ਼ਤਰਾ, ਪਹਾੜਾਂ 'ਤੇ ਹੋਏਗੀ ਮੀਂਹ-ਬਰਫ਼ਬਾਰੀ, ਤਿਆਰ ਰਹੋ!
Winter Vacation: ਕੜਾਕੇ ਦੀ ਠੰਡ ਦੇ ਵਿਚਾਲੇ ਕੀ ਵਧਣਗੀਆਂ ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ? ਮਾਪੇ ਤੇ ਬੱਚੇ ਦੇਣ ਧਿਆਨ
Winter Vacation: ਕੜਾਕੇ ਦੀ ਠੰਡ ਦੇ ਵਿਚਾਲੇ ਕੀ ਵਧਣਗੀਆਂ ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ? ਮਾਪੇ ਤੇ ਬੱਚੇ ਦੇਣ ਧਿਆਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (30-12-2025)

ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ

ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ

ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ

Embed widget