ਪੜਚੋਲ ਕਰੋ
Advertisement
Vijay Singla remanded in judicial custody: ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਨਿਆਇਕ ਹਿਰਾਸਤ 'ਚ ਭੇਜਿਆ, ਬੋਲੇ, ਮੈਂ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ
Punjab News: ਭ੍ਰਿਸ਼ਟਾਚਾਰ ਦੇ ਕੇਸ ਵਿੱਚ ਘਿਰੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
Former Health Minister Vijay Singla remanded in judicial custody
ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਕੇਸ ਵਿੱਚ ਘਿਰੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਨੂੰ ਆਪਣੀ ਪਾਰਟੀ ਤੇ ਆਪਣੀ ਸਰਕਾਰ 'ਤੇ ਪੂਰਾ ਭਰੋਸਾ ਹੈ। ਮੈਂ ਇਮਾਨਦਾਰੀ ਨਾਲ ਕੰਮ ਕੀਤਾ ਹੈ। ਮੈਂ ਪੂਰੀ ਇਮਾਨਦਾਰੀ ਨਾਲ ਇਸ ਮਾਮਲੇ ਵਿੱਚੋਂ ਬਾਹਰ ਆਵਾਂਗਾ।
ਇਹ ਵੀ ਪੜ੍ਹੋ: ਵੀਡੀਓ ਵਾਇਰਲ ਹੋਣ ਮਗਰੋਂ ਰਿਸ਼ਵਤਖੋਰ ਮੁਲਾਜ਼ਮ 'ਤੇ ਕਾਰਵਾਈ, ਮੀਟਰ ਰੀਡਰ ਖਿਲਾਫ FIR, ਕੰਪਨੀ ਨੇ ਨੌਕਰੀ ਤੋਂ ਕੱਢਿਆ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement