Former Health Minister Vijay Singla remanded in judicial custody


ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਕੇਸ ਵਿੱਚ ਘਿਰੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਨੂੰ ਆਪਣੀ ਪਾਰਟੀ ਤੇ ਆਪਣੀ ਸਰਕਾਰ 'ਤੇ ਪੂਰਾ ਭਰੋਸਾ ਹੈ। ਮੈਂ ਇਮਾਨਦਾਰੀ ਨਾਲ ਕੰਮ ਕੀਤਾ ਹੈ। ਮੈਂ ਪੂਰੀ ਇਮਾਨਦਾਰੀ ਨਾਲ ਇਸ ਮਾਮਲੇ ਵਿੱਚੋਂ ਬਾਹਰ ਆਵਾਂਗਾ।


ਇਹ ਵੀ ਪੜ੍ਹੋ: ਵੀਡੀਓ ਵਾਇਰਲ ਹੋਣ ਮਗਰੋਂ ਰਿਸ਼ਵਤਖੋਰ ਮੁਲਾਜ਼ਮ 'ਤੇ ਕਾਰਵਾਈ, ਮੀਟਰ ਰੀਡਰ ਖਿਲਾਫ FIR, ਕੰਪਨੀ ਨੇ ਨੌਕਰੀ ਤੋਂ ਕੱਢਿਆ