ਪੜਚੋਲ ਕਰੋ

ਕੁੰਵਰ ਵਿਜੇ ਪ੍ਰਤਾਪ ਦਾ ਸ਼੍ਰੀ ਹਰਿਮੰਦਰ ਸਾਹਿਬ ਤੋਂ ਐਲਾਨ, ਅਸਲ ਜੰਗ ਹੁਣ ਸ਼ੁਰੂ ਹੋਈ...

ਕੁੰਵਰ ਵਿਜੈ ਪ੍ਰਤਾਪ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਕਿਹਾ ਕਿ ਨੌਕਰੀ ਗਈ ਤਾਂ ਕੋਈ ਅਫਸੋਸ ਨਹੀਂ। ਮੇਰੀ ਨੌਕਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਵਿੱਚ ਗਈ। ਜਦ ਮੈਂ ਜਾਂਚ ਸ਼ੁਰੂ ਕੀਤੀ ਸੀ ਤਾਂ ਮੈਨੂੰ ਪਤਾ ਸੀ ਕਿ ਮੇਰੀ ਨੌਕਰੀ ਜਾ ਸਕਦੀ ਹੈ।

ਅੰਮ੍ਰਿਤਸਰ: ਪੰਜਾਬ ਪੁਲਿਸ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਅੱਜ ਅੰਮ੍ਰਿਤਸਰ 'ਚ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਅੱਜ ਸਮੂਹ ਸਿੱਖ ਜਥੇਬੰਦੀਆਂ ਤੋਂ ਇਲਾਵਾ ਹਿੰਦੂ ਤੇ ਮੁਸਲਿਮ ਜਥੇਬੰਦੀਆਂ ਵੱਲੋਂ ਕੁੰਵਰ ਵਿਜੈ ਪ੍ਰਤਾਪ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਨੇ ਬਹੁਤ ਮਿਹਨਤ ਕੀਤੀ ਪਰ ਜਦੋਂ ਮਿਹਨਤ ਨੂੰ ਫਲ ਮਿਲਣ ਲੱਗਣ ਲੱਗਾ ਤਾਂ ਉਨ੍ਹਾਂ ਦੀ ਰਿਪੋਰਟ ਰੱਦ ਕਰ ਦਿੱਤੀ ਗਈ।

ਇਸ ਮੌਕੇ ਕੁੰਵਰ ਵਿਜੈ ਪ੍ਰਤਾਪ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਕਿਹਾ ਕਿ ਨੌਕਰੀ ਗਈ ਤਾਂ ਕੋਈ ਅਫਸੋਸ ਨਹੀਂ। ਮੇਰੀ ਨੌਕਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਵਿੱਚ ਗਈ। ਜਦ ਮੈਂ ਜਾਂਚ ਸ਼ੁਰੂ ਕੀਤੀ ਸੀ ਤਾਂ ਮੈਨੂੰ ਪਤਾ ਸੀ ਕਿ ਮੇਰੀ ਨੌਕਰੀ ਜਾ ਸਕਦੀ ਹੈ। ਮੇਰੀ ਜਾਨ ਜਾ ਸਕਦੀ ਹੈ ਕਿਉਂਕਿ ਜਿਨ੍ਹਾਂ ਵਿਰੁੱਧ ਜਾਂਚ ਕਰ ਰਿਹਾ ਸੀ, ਉਹ ਬਹੁਤ ਤਾਕਤਵਾਰ ਸਨ।

ਕੁੰਵਰ ਵਿਜੇ ਪ੍ਰਤਾਪ ਦਾ ਸ਼੍ਰੀ ਹਰਿਮੰਦਰ ਸਾਹਿਬ ਤੋਂ ਐਲਾਨ, ਅਸਲ ਜੰਗ ਹੁਣ ਸ਼ੁਰੂ ਹੋਈ...

ਉਨ੍ਹਾਂ ਕਿਹਾਕਿ ਜੋ ਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੱਤਿਆ ਕਰ ਸਕਦੇ ਹਨ, ਉਨ੍ਹਾਂ ਨੇ ਲੋਕਤੰਤਰ ਦੀ ਵੀ ਹੱਤਿਆ ਕਰ ਦਿੱਤੀ ਹੈ। ਮੈਨੂੰ ਆਸ ਸੀ ਕਿ ਨਿਆਂ ਪਾਲਿਕਾ ਤੋਂ ਇਨਸਾਫ ਮਿਲੇਗਾ ਪਰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫੈਸਲੇ 'ਤੇ ਕੋਈ ਬਿਆਨ ਨਹੀਂ ਦੇਣਾ ਚਾਹੁੰਦਾ ਪਰ ਮੇਰੇ ਵੱਲੋਂ ਕੀਤੀ ਜਾਂਚ ਦੀ ਇੱਕ ਇੱਕ ਲਾਈਨ ਸਬੂਤ ਹੈ।

ਉਨ੍ਹਾਂ ਕਿਹਾ ਕਿ ਜੇਕਰ ਫਰੀਦਕੋਟ ਜ਼ਿਲ੍ਹਾ ਅਦਾਲਤ 'ਚ ਸਬੂਤ ਦੇਖ ਕੇ ਫੈਸਲਾ ਹੁੰਦਾ ਤਾਂ ਫਿਰ ਮੈਨੂੰ ਕੋਈ ਦੁੱਖ ਨਹੀਂ ਸੀ। ਕੋਈ ਵੀ ਕਾਨੂੰਨ ਦਾ ਜਾਣਕਾਰ ਹੈ, ਉਹ ਮੇਰੇ ਨਾਲ ਬਹਿਸ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜ ਚਲਾਨ ਰੱਦ ਹੋ ਗਏ ਤੇ ਚਾਰ ਹਾਲੇ ਵੀ ਅਦਾਲਤ 'ਚ ਪਏ ਹਨ।

ਵਿਰੋਧ ਕਰਨ ਵਾਲਿਆਂ ਬਾਰੇ ਕੁੰਵਰ ਨੇ ਕਿਹਾ ਜੋ ਬੇਅਦਬੀ ਕਰਵਾ ਸਕਦੇ ਹਨ, ਉਹ ਕੁਝ ਵੀ ਕਰ ਸਕਦੇ ਹਨ। ਇਨਸਾਫ ਦੀ ਲੜਾਈ ਅੱਜ ਤੋਂ ਸ਼ੁਰੂ ਹੋ ਰਹੀ ਹੈ। ਗੁਰੂ ਸਾਹਿਬ ਦਾ ਅਦੇਸ਼ ਆਇਆ ਕਿ ਨੌਕਰੀ 'ਚ ਰਹਿ ਕੇ ਕਮਜ਼ੋਰ ਹੋ ਗਿਆ ਸੀ ਤਾਂ ਇਸ ਨੌਕਰੀ ਨੂੰ ਛੱਡ ਦਿਓ ਤਾਂ ਛੱਡ ਦਿੱਤੀ। ਵਿਰੋਧ ਕਰਨ ਵਾਲੇ ਨਸ਼ਿਆਂ ਦੇ ਵਪਾਰੀ, ਕੇਬਲ ਨੈੱਟਵਰਕ ਤੇ ਕਬਜ਼ਾ ਕਰਨ ਵਾਲਿਆਂ ਦਾ ਖਾਤਮਾ ਹੋਵੇਗਾ। ਉਨ੍ਹਾਂ ਕਿਹਾ ਕਿ ਨਵਾਂ ਪੰਜਾਬ ਬਣੇਗਾ।

ਉਨ੍ਹਾਂ ਕਿਹਾ ਕਿ ਜੋ ਅੱਜ ਮੇਰੇ 'ਤੇ ਦੋਸ਼ ਲਾ ਰਹੇ ਹਨ, ਉਨ੍ਹਾਂ ਨੂੰ ਆਪਣੇ ਆਪ ਜਵਾਬ ਮਿਲ ਜਾਵੇਗਾ। ਮੈਂ ਨੌਕਰੀ ਤੋਂ ਅਸਤੀਫਾ ਦਿੱਤਾ ਤਾਂ ਕੋਈ ਥੱਕ ਹਾਰ ਕੇ ਨਹੀਂ ਦਿੱਤਾ। ਜੰਗ ਦੀ ਸ਼ੁਰੂਆਤ ਕਰਨ ਲਈ ਅਸਤੀਫਾ ਦਿੱਤਾ ਹੈ। ਪੰਜਾਬ ਦੇ ਲੋਕਾਂ ਨੂੰ ਇਨਸਾਫ ਮਿਲੇਗਾ।

ਇਹ ਵੀ ਪੜ੍ਹੋ: Rules Changing From 1st May: 1 ਮਈ ਤੋਂ ਬਦਲਣਗੇ ਇਹ ਨਿਯਮ, ਜਾਣੋ ਕਿਹੜੀਆਂ ਚੀਜ਼ਾਂ 'ਚ ਹੋ ਰਿਹਾ ਬਦਲਾਅ!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Advertisement
ABP Premium

ਵੀਡੀਓਜ਼

Khanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|Farmer Protest| ਅਖੰਡ ਜਾਪ ਦੀ ਬੇਅਦਬੀ 'ਤੇ ਭੜਕੇ SGPC ਮੈਂਬਰ ! ਕਿਸਾਨਾਂ ਨੂੰ ਦੱਸਿਆ ਅਸਲ ਦੋਸ਼ੀ| Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Punjab Budget: ਆਪ ਨੇ ਬਜਟ 'ਚ ਵਿਦਿਆਰਥੀਆਂ ਦਾ ਰੱਖਿਆ ਖ਼ਾਸ ਖਿਆਲ ! ਸਿੱਖਿਆ ਲਈ ਰੱਖਿਆ 17,925 ਕਰੋੜ ਰੁਪਏ ਦਾ ਬਜਟ
Punjab Budget: ਆਪ ਨੇ ਬਜਟ 'ਚ ਵਿਦਿਆਰਥੀਆਂ ਦਾ ਰੱਖਿਆ ਖ਼ਾਸ ਖਿਆਲ ! ਸਿੱਖਿਆ ਲਈ ਰੱਖਿਆ 17,925 ਕਰੋੜ ਰੁਪਏ ਦਾ ਬਜਟ
Punjab Budget: ਖੇਤੀਬਾੜੀ ਲਈ ਪੰਜਾਬ ਸਰਕਾਰ ਨੇ ਰੱਖਿਆ 14524 ਕਰੋੜ ਦਾ ਬਜਟ,  ਜਾਣੋ ਕੀ ਮਿਲਣਗੀਆਂ ਸਹੂਲਤਾਂ
Punjab Budget: ਖੇਤੀਬਾੜੀ ਲਈ ਪੰਜਾਬ ਸਰਕਾਰ ਨੇ ਰੱਖਿਆ 14524 ਕਰੋੜ ਦਾ ਬਜਟ, ਜਾਣੋ ਕੀ ਮਿਲਣਗੀਆਂ ਸਹੂਲਤਾਂ
India-US Tariff War: ਭਾਰਤੀ ਖੇਤੀ 'ਤੇ ਅਮਰੀਕਾ ਦੀ ਅੱਖ, ਜੇ ਮੋਦੀ ਸਰਕਾਰ ਨੇ ਮੰਨ ਲਈ ਇਹ ਗੱਲ ਤਾਂ ਬਰਬਾਦ ਹੋ ਜਾਏਗੀ ਕਿਸਾਨੀ 
India-US Tariff War: ਭਾਰਤੀ ਖੇਤੀ 'ਤੇ ਅਮਰੀਕਾ ਦੀ ਅੱਖ, ਜੇ ਮੋਦੀ ਸਰਕਾਰ ਨੇ ਮੰਨ ਲਈ ਇਹ ਗੱਲ ਤਾਂ ਬਰਬਾਦ ਹੋ ਜਾਏਗੀ ਕਿਸਾਨੀ 
Embed widget