ਪੜਚੋਲ ਕਰੋ

ਬਰਗਾੜੀ ਤੇ ਕੋਟਕਪੂਰਾ 'ਚ ਸ਼ਰਾਰਤੀ ਤੱਤਾਂ ਨੂੰ ਰੋਕਣ ਲਈ ਹੋਈ ਪੁਲਿਸ ਕਾਰਵਾਈ- ਬਰਾੜ

ਫ਼ਰੀਦਕੋਟ: ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਤਤਕਾਲੀ ਅਕਾਲੀ ਹਲਕਾ ਵਿਧਾਇਕ ਨੇ ਵੀ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ। ਬਿਆਨ ਦਰਜ ਕਰਵਾਉਣ ਤੋਂ ਬਾਅਦ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪੁਲਿਸ ਕਾਰਵਾਈ ਬਾਰੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਕਰਕੇ ਹੀ ਤਾਕਤ ਦੀ ਵਰਤੋਂ ਕੀਤੀ ਗਈ ਸੀ। ਬਿਆਨ ਦਰਜ ਕਰਵਾਉਣ ਤੋਂ ਬਾਅਦ ਸਾਬਕਾ ਵਿਧਾਇਕ ਨੇ ਦਾਅਵਾ ਕੀਤਾ ਕਿ ਸਰਕਾਰ ਸ਼ਾਂਤਮਈ ਤਰੀਕੇ ਨਾਲ ਧਰਨੇ ਨੂੰ ਖ਼ਤਮ ਕਰਵਾਉਣਾ ਚਾਹੁੰਦੀ ਸੀ, ਪਰ ਕੁਝ ਸ਼ਰਾਰਤੀ ਅਨਸਰਾਂ ਕਰਕੇ ਹੀ ਪੁਲਿਸ ਨੂੰ ਸਖ਼ਤੀ ਵਰਤਣੀ ਪਈ। ਇਸ ਤੋਂ ਇਲਾਵਾ ਐਸਆਈਟੀ ਸਨਮੁਖ ਤਤਕਾਲੀ ਡੀਐਸਪੀ ਬਲਜੀਤ ਸਿੰਘ ਨੇ ਵੀ ਆਪਣੇ ਬਿਆਨ ਦਰਜ ਕਰਵਾਏ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਜਾਰੀ ਵੀਡੀਓਜ਼ ਤੋਂ ਇਲਾਵਾ ਹਾਲੇ ਤਕ ਜਿੰਨੇ ਵੀ ਸਬੂਤ ਸਾਹਮਣੇ ਆਏ ਹਨ, ਉੱਥੋਂ ਇਹੋ ਪਤਾ ਲੱਗ ਰਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਸਿੱਖਾਂ ਦਾ ਧਰਨਾ ਸ਼ਾਂਤਮਈ ਹੀ ਸੀ। ਸਿੱਧੂ ਵੱਲੋਂ ਜਾਰੀ ਵੀਡੀਓਜ਼ ਮੁਤਾਬਕ ਜਿਸ ਸਮੇਂ ਪੁਲਿਸ ਨੇ ਕੋਟਕਪੂਰਾ ਵਿੱਚ ਧਰਨੇ ਨੂੰ ਉਠਾਉਣ ਲਈ ਹੰਭਲਾ ਮਾਰਿਆ ਉਸ ਤੋਂ ਪਹਿਲਾਂ ਕਿਸੇ ਕਿਸਮ ਦੀ ਹਿੰਸਾ ਨਹੀਂ ਸੀ ਹੋਈ, ਪਰ ਕਾਰਵਾਈ ਤੋਂ ਭੜਕੇ ਸਿੱਖਾਂ ਨੂੰ ਰੋਕਣ ਲਈ ਪੁਲਿਸ ਨੇ ਗੋਲ਼ੀ ਚਲਾ ਦਿੱਤੀ ਸੀ। ਅਕਤੂਬਰ 2015 ਦੌਰਾਨ ਕੀਤੀ ਗਈ ਇਸ ਪੁਲਿਸ ਕਾਰਵਾਈ ਵਿੱਚ ਦੋ ਸਿੱਖ ਨੌਜਵਾਨ ਗੋਲ਼ੀ ਦਾ ਸ਼ਿਕਾਰ ਹੋ ਗਏ ਸਨ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget