ਲੁਧਿਆਣਾ: ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਨਹੀਂ ਮਿਲੀ ਹੈ। ਮਾਮਲੇ ਦੀ ਸੁਣਵਾਈ ਦੀ ਅਗਲੀ ਤਾਰੀਖ਼ 9 ਸਤੰਬਰ ਪਈ ਹੈ। ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ 'ਤੇ ਅਦਾਲਤ 9 ਸਤੰਬਰ ਤੱਕ ਫੈਸਲਾ ਰਾਖਵਾਂ ਰੱਖ ਲਿਆ ਹੈ।
ਇਸ ਬਾਰੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਕਿ ਵਿਜੀਲੈਂਸ ਕੋਲ ਅੱਜ ਵੀ ਪੁਰਾਣੀ ਕਹਾਣੀ ਸੀ। ਇਸ ਤੋਂ ਬਾਅਦ ਅਦਾਲਤ ਨੇ 9 ਸਤੰਬਰ ਤੱਕ ਫੈਸਲਾ ਰਾਖਵਾਂ ਰੱਖ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।