ਪੜਚੋਲ ਕਰੋ

ਸਾਬਕਾ ਵਿਧਾਇਕ ਦਾ ਦਾਅਵਾ ਫਿਰੌਤੀ ਲਈ ਆ ਰਹੇ ਫੋਨ ਕਾਲ, FIR ਦਰਜ

ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਫਿਰੌਤੀ ਲਈ ਫੋਨ ਕਾਲ ਆ ਰਹੇ ਹਨ।

ਅੰਮ੍ਰਿਤਸਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਫਿਰੌਤੀ ਲਈ ਫੋਨ ਕਾਲ ਆ ਰਹੇ ਹਨ।ਉਨ੍ਹਾਂ ਨੇ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਥਾਣੇ 'ਚ ਉਨਾਂ ਫੋਨ 'ਤੇ ਧਮਕੀ ਦੇ ਕੇ ਫਿਰੌਤੀ ਮੰਗਣ ਬਾਬਤ ਐਫਆਈਆਰ ਦਰਜ ਕਰਵਾਈ ਹੈ। ਅੰਮ੍ਰਿਤਸਰ ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ। 

ਬੋਨੀ ਅਜਨਾਲਾ ਵੈਸੇ ਵੀ ਬਿਕਰਮ ਸਿੰਘ ਮਜੀਠੀਆ ਦੇ ਡਰੱਗ ਮਾਮਲੇ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਚਰਚਾ 'ਚ ਹਨ ਤੇ ਪੁਲਿਸ ਵੱਲੋਂ ਬੋਨੀ ਅਜਨਾਲਾ ਦੀ ਸੁਰੱਖਿਆ ਵੀ ਵਧਾਈ ਗਈ ਹੈ। ਬੋਨੀ ਅਜਨਾਲਾ ਦੀ ਅੱਜਕੱਲ੍ਹ ਭਾਜਪਾ ਵੱਲ ਨਜ਼ਦੀਕੀਆਂ ਕਾਫੀ ਵੱਧ ਰਹੀਆਂ ਹਨ ਤੇ ਬੋਨੀ ਅਜਨਾਲਾ ਮਾਝੇ ਦੇ ਧੜੱਲੇਦਾਰ ਅਕਾਲੀ ਆਗੂ, ਪੰਜ ਵਾਰ ਦੇ ਵਿਧਾਇਕ, ਸਾਬਕਾ ਕੈਬਨਿਟ ਵਜੀਰ ਤੇ ਦੋ ਵਾਰ ਦੇ ਮੈਂਬਰ ਪਾਰਲੀਮੈੰਟ ਡਾ. ਰਤਨ ਸਿੰਘ ਅਜਨਾਲਾ ਦੇ ਸਪੁੱਤਰ ਹਨ। ਹਾਲਾਂਕਿ ਬੋਨੀ ਨਾਲ ਵਾਰ ਵਾਰ ਸੰਪਰਕ ਕਰਨ 'ਤੇ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।

ਪਿਛਲੇ ਦਿਨੀਂ ਸਾਬਕਾ ਵਿਧਾਇਕ ਤੇ ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਸੁਰੱਖਿਆ ਲਈ ਪੁਲਿਸ ਕੋਲ ਪਹੁੰਚ ਕਰਕੇ ਆਰੋਪ ਲਾਇਆ ਹੈ ਕਿ ਉਸ ਨੂੰ ਬਿਸ਼ਨੋਈ ਗੈਂਗ ਦੇ ਮੈਂਬਰ ਭਿੰਦਾ ਵੱਲੋਂ ਫਿਰੌਤੀ ਦੀ ਕਾਲ ਆਈ ਸੀ।ਆਪਣੇ ਬਿਆਨ 'ਚ ਬੋਨੀ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਉਸ ਨੂੰ ਬਿਸ਼ਨੋਈ ਗੈਂਗ ਦਾ ਭਿੰਦਾ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਤੋਂ ਵ੍ਹਟਸਐਪ ਕਾਲ ਆਈ। ਉਸ ਨੇ ਕਿਹਾ ਕਿ ਮੁਲਜ਼ਮਾਂ ਨੇ ਉਸ ਤੋਂ “ਪ੍ਰੋਟੈਕਸ਼ਨ ਮਨੀ” ਵਜੋਂ 2.5 ਲੱਖ ਰੁਪਏ ਦੀ ਮੰਗ ਕੀਤੀ ਹੈ।

ਫੋਨ ਕਰਨ ਵਾਲੇ ਨੇ ਉਸਨੂੰ ਐਸਬੀਆਈ ਖਾਤੇ ਵਿੱਚ ਰਕਮ ਜਮ੍ਹਾ ਕਰਨ ਲਈ ਕਿਹਾ। ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਤੋਂ ਡਰਦੇ ਹੋਏ ਬੋਨੀ ਨੇ ਪੁਲਿਸ ਕਮਿਸ਼ਨਰ ਨੂੰ ਉਸ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਅਪੀਲ ਕੀਤੀ।ਭਿੰਦਾ ਖਿਲਾਫ ਧਾਰਾ 387 ਅਤੇ 506, ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦਕਿ ਮਾਮਲੇ ਦੇ ਤੱਥਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਕੰਬੋਹ ਥਾਣੇ ਅਧੀਨ ਪੈਂਦੇ ਪਿੰਡ ਵਡਾਲਾ ਭਿੱਟੇਵੜ ਦੇ ਇੱਕ ਵਪਾਰੀ ਨੂੰ ਫਿਰੌਤੀ ਮੰਗਣ ਦੇ ਦੋਸ਼ ਹੇਠ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕਰਿਆਨੇ ਦੀ ਦੁਕਾਨ ਦੇ ਮਾਲਕ ਨੂੰ ਇੱਕ ਫੋਨ ਆਇਆ ਜਿਸ ਵਿੱਚ ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦਿੱਤੀ ਅਤੇ 5 ਲੱਖ ਰੁਪਏ ਦੀ ਮੰਗ ਕੀਤੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget