ਪੜਚੋਲ ਕਰੋ

Punjab news: ਜੇਲ੍ਹ ‘ਚ ਬੰਦ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਜ਼ਮਾਨਤ, ਇਸ ਮਾਮਲੇ ‘ਚ ਕੀਤਾ ਗਿਆ ਸੀ ਗ੍ਰਿਫ਼ਤਾਰ

Punjab news: ਜ਼ੀਰਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਦੇਰ ਰਾਤ ਰੋਪੜ ਦੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।

Punjab news: ਜ਼ੀਰਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਦੇਰ ਰਾਤ ਰੋਪੜ ਦੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਜੇਲ੍ਹ ਰੂਪਨਗਰ ’ਚ ਬੰਦ ਸਨ। ਉਨ੍ਹਾਂ ਨੂੰ 7/51 ਦੀ ਧਾਰਾ ਤਹਿਤ ਕਈ ਦਿਨ ਜੇਲ੍ਹ ’ਚ ਰਹਿਣਾ ਪਿਆ। ਸਾਬਕਾ ਵਿਧਾਇਕ ਜ਼ੀਰਾ ਨੂੰ ਸੁਰੱਖਿਆ ਅਤੇ ਵਿਗੜ ਰਹੇ ਮਾਹੌਲ ਦੀ ਆੜ ’ਚ ਜਾਣਬੁੱਝ ਕੇ ਫਿਰੋਜ਼ਪੁਰ ਜੇਲ੍ਹ ਤੋਂ ਰੂਪਨਗਰ ਜੇਲ੍ਹ ’ਚ ਸ਼ਿਫਟ ਕੀਤਾ ਗਿਆ ਸੀ।

ਕਿਉਂ ਕੀਤਾ ਗਿਆ ਸੀ ਗ੍ਰਿਫ਼ਤਾਰ

ਉਨ੍ਹਾਂ ਨੂੰ ਬੀ.ਡੀ.ਪੀ.ਓ. ਜ਼ੀਰਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਨ ਤੋਂ ਬਾਅਦ ਘਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਜ਼ੀਰਾ ਨੂੰ ਅਦਾਲਤ ਵੱਲੋਂ ਇਕ ਕੇਸ ’ਚ ਜ਼ਮਾਨਤ ਦੇ ਦਿੱਤੀ ਗਈ ਸੀ ਪਰ ਉਸ ਤੋਂ ਬਾਅਦ ਹੁਣ ਉਹ ਧਾਰਾ 7/51 ਤਹਿਤ ਰੂਪਨਗਰ ਜੇਲ੍ਹ ’ਚ ਬੰਦ ਸਨ। ਅੱਜ ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇਣ ਉਪਰੰਤ ਜ਼ਿਲ੍ਹਾ ਜੇਲ੍ਹ 'ਚੋਂ ਰਿਹਾਅ ਕਰ ਦਿੱਤਾ ਗਿਆ। ਇਸ ਮੌਕੇ ਕੌਂਸਲਰ ਪੋਮੀ ਸੋਨੀ ਖਾਸ ਤੌਰ ’ਤੇ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਸਨ।

ਕੀ ਹੈ ਪੂਰਾ ਮਾਮਲਾ

ਜ਼ਿਕਰਯੋਗ ਹੈ ਕਿ 11 ਤੋਂ 12 ਅਕਤੂਬਰ ਤੱਕ ਜ਼ੀਰਾ ਨੇ ਆਪਣੇ ਸਾਥੀਆਂ ਸਣੇ ਪੰਚਾਂ-ਸਰਪੰਚਾਂ ਦੇ ਹੱਕ ਵਿੱਚ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਧਰਨਾ ਦਿੱਤਾ ਸੀ। ਇਸ ਦੌਰਾਨ ਉਹ ਆਪਣੇ ਸਾਥੀਆਂ ਸਮੇਤ ਬੀ.ਡੀ.ਪੀ.ਓ. ਦਫ਼ਤਰ ਅੰਦਰ ਚਲੇ ਗਏ ਸਨ। ਕੁਲਬੀਰ ਜ਼ੀਰਾ ਨੇ ਸਰਕਾਰੀ ਕੰਮ ਵਿੱਚ ਦਖਲਅੰਦਾਜ਼ੀ ਕਰਨ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨਾਲ ਦੁਰਵਿਵਹਾਰ ਵੀ ਕੀਤਾ ਸੀ। BDPO ਦੀ ਸ਼ਿਕਾਇਤ 'ਤੇ FIR ਦਰਜ ਹੋਈ ਸੀ, ਜਿਸ ਤੋਂ ਬਾਅਦ ਜ਼ੀਰਾ ਨੂੰ ਨਿਆਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Punjab news: ਅੱਜ ਸੂਬੇ ਦੇ ਸੇਵਾ ਕੇਂਦਰ ਅੱਧੇ ਦਿਨ ਲਈ ਖੁਲ੍ਹਣਗੇ, ਪੰਜਾਬ ਸਰਕਾਰ ਨੇ ਕੀਤਾ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: OPD close: ਅੱਜ ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ‘ਚ OPD ਸੇਵਾ ਰਹੇਗੀ ਬੰਦ, PGI ਸਮੇਤ ਇਨ੍ਹਾਂ ਹਸਪਤਾਲਾਂ 'ਚ ਐਮਰਜੈਂਸੀ ਰਹੇਗੀ ਖੁਲ੍ਹੀ, ਜਾਣੋ

ਟਾਪ ਹੈਡਲਾਈਨ

Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
Sanjeev Arora News : ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
Sanjeev Arora News : ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget