ਪੜਚੋਲ ਕਰੋ

ਸਾਬਕਾ MLA ਸਿਮਰਜੀਤ ਬੈਂਸ ਨੇ ਲੁਧਿਆਣਾ ਕੋਰਟ 'ਚ ਕੀਤਾ ਸਰੰਡਰ

ਜਬਰ ਜਨਾਹ ਮਾਮਲੇ 'ਚ ਸਾਬਕਾ MLA ਸਿਮਰਜੀਤ ਬੈਂਸ ਨੇ ਲੁਧਿਆਣਾ ਕੋਰਟ 'ਚ ਕੀਤਾ ਸਰੰਡਰ।

ਚੰਡੀਗੜ੍ਹ/ ਲੁਧਿਆਣਾ: ਸਾਬਕਾ MLA ਸਿਮਰਜੀਤ ਬੈਂਸ ਨੇ ਲੁਧਿਆਣਾ ਕੋਰਟ 'ਚ ਸਰੰਡਰ ਕੀਤਾ ਹੈ।ਬੈਂਸ 'ਤੇ ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਦੇ ਇਲਜ਼ਾਮ ਹਨ। ਬੈਂਸ ਨੂੰ ਇਸ ਮਾਮਲੇ 'ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਉਸਨੂੰ ਲਗਾਤਾਰ ਲੱਭ ਰਹੀ ਸੀ। ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਆਤਮ-ਸਮਰਪਣ ਕਰ ਦਿੱਤਾ ਗਿਆ ਹੈ।ਬੈਂਸ ਅਤੇ ਛੇ ਹੋਰਾਂ ਨੂੰ ਸਥਾਨਕ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ ਅਤੇ ਲੁਧਿਆਣਾ ਪੁਲਿਸ ਨੇ ਉਨ੍ਹਾਂ ਦੇ ਲੋੜੀਂਦੇ ਪੋਸਟਰ ਜਾਰੀ ਕੀਤੇ ਸਨ।

ਇਹੀ ਨਹੀਂ ਬੈਂਸ ਨੇ ਸੋਸ਼ਲ ਮੀਡੀਆ ਪੋਸਟ ਵੀ ਪਾਈ ਹੈ, ਜਿਸ 'ਚ ਲਿਖਿਆ ਹੈ, ''ਪਹਿਲਾਂ ਵੀ ਕਿਹਾ ਅਤੇ ਕਿਹਾ ਹੈ।'' ਸਾਨੂੰ ਮਾਣਯੋਗ ਅਦਾਲਤ ਦੀ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਹੈ। ਅਦਾਲਤ ਦੇ ਹੁਕਮਾਂ ਤਹਿਤ ਅੱਜ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ 'ਚ ਆਤਮ ਸਮਰਪਣ ਕਰ ਦਿੱਤਾ। ਕੋਰਟ.. ਗਿਆ ਤੇ ਜੋ ਵੀ ਸੱਚ ਹੈ... ਬਹੁਤ ਜਲਦ ਸਭ ਦੇ ਸਾਹਮਣੇ ਆ ਜਾਵੇਗਾ... ਲੋਕ ਇਨਸਾਫ ਪਾਰਟੀ।

ਸਾਬਕਾ MLA ਸਿਮਰਜੀਤ ਬੈਂਸ ਨੇ ਲੁਧਿਆਣਾ ਕੋਰਟ 'ਚ ਕੀਤਾ ਸਰੰਡਰ

ਕੀ ਹੈ ਮਾਮਲਾ
ਸਾਲ 2021 'ਚ ਵਿਧਵਾ ਔਰਤ ਦੀ ਸ਼ਿਕਾਇਤ 'ਤੇ ਥਾਣਾ ਡਵੀਜ਼ਨ ਨੰ. 6 ਦੀ ਪੁਲਿਸ ਵੱਲੋਂ ਅਦਾਲਤ ਦੇ ਹੁਕਮਾਂ 'ਤੇ ਵਿਧਾਇਕ ਬੈਂਸ ਅਤੇ ਹੋਰਨਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget