ਪੜਚੋਲ ਕਰੋ

ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਤੋਂ ਵਿੱਤੀ ਸਹਾਇਤਾ ਮੰਗਣ 'ਤੇ ਸੀਐਮ ਮਾਨ ਦਾ ਕੀਤਾ ਸਮਰਥਨ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਸੀਂ ਭਗਵੰਤ ਮਾਨ ਦੀ ਵਿੱਤੀ ਸਹਾਇਤਾ ਮੰਗਣ ਦਾ ਸਮਰਥਨ ਕਰਦੇ ਹਾਂ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਪ੍ਰਧਾਨ ਮੰਤਰੀ ਨੂੰ ਮਿਲੇ ਸਨ। ਇਸ ਦੌਰਾਨ ਉਨ੍ਹਾਂ ਨੇ ਪੀਐਮ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਸੀਂ ਭਗਵੰਤ ਮਾਨ ਦੀ ਵਿੱਤੀ ਸਹਾਇਤਾ ਮੰਗਣ ਦਾ ਸਮਰਥਨ ਕਰਦੇ ਹਾਂ। ਪੰਜਾਬ ਦੀ ਕੇਂਦਰ ਸਰਕਾਰ ਮਦਦ ਕਰੇ। ਪੰਜਾਬ ਜਿਸ ਤਰ੍ਹਾਂ ਦੇ ਹਾਲਾਤਾਂ 'ਚ ਹੈ ਇਹ ਠੀਕ ਨਹੀਂ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ  ਪੰਚਾਇਤਾਂ ਸਭ ਦੀਆਂ ਹੁੰਦੀਆਂ ਹਨ ਅਤੇ ਪਿੰਡ ਦੇ ਵਿਕਾਸ ਲਈ ਪੰਚਾਇਤਾਂ ਨੂੰ ਫੰਡ ਦੇਣਾ ਜ਼ਰੂਰੀ ਹੈ।

ਬੀਤੀ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਵਿੱਤੀ ਹਾਲਤ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਦੋ ਸਾਲਾਂ ਵਿੱਚ 50-50 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਸੀ। ਮਾਨ ਨੇ ਕਿਹਾ ਕਿ ਅਸੀਂ ਦਿਨ ਰਾਤ ਮਿਹਨਤ ਕਰ ਰਹੇ ਹਾਂ। ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣ ਗਈ ਹੈ। ਅਸੀਂ ਖਜ਼ਾਨਾ ਲੁੱਟਣ ਵਾਲੇ ਮਾਫੀਆ ਨੂੰ ਖਤਮ ਕਰਕੇ ਦੁਬਾਰਾ ਖਜਾਨਾ ਭਰਨ ਦੀ ਕੋਸ਼ਿਸ਼ ਕਰ ਰਹੇ ਹਾਂ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜੇਕਰ ਸਾਨੂੰ ਘੱਟੋ-ਘੱਟ 2 ਸਾਲਾਂ ਲਈ ਵਿਸ਼ੇਸ਼ ਪੈਕੇਜ ਮਿਲਦਾ ਹੈ ਤਾਂ ਉਦੋਂ ਤੱਕ ਅਸੀਂ ਆਪਣੀ ਵਿੱਤੀ ਸਥਿਤੀ ਨੂੰ ਸੰਭਾਲ ਲਵਾਂਗੇ। ਪੰਜਾਬ ਆਪਣੇ ਪੈਰਾਂ 'ਤੇ ਖੜ੍ਹਾ ਹੋਵੇਗਾ। ਮਾਨ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਦੇਸ਼ ਦੇ ਵਿੱਤ ਮੰਤਰੀ ਨਾਲ ਗੱਲ ਕਰਕੇ ਸਾਡਾ ਸਹਿਯੋਗ ਕਰਨਗੇ।

ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬ ਨੇ 90 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਅੱਜ ਵੀ ਪੰਜਾਬ ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ 'ਤੇ ਤਾਇਨਾਤ ਹਨ। ਉਮੀਦ ਹੈ ਰੰਗਲਾ ਪੰਜਾਬ ਬਣਾਉਣ ਲਈ ਪੂਰਾ ਸਹਿਯੋਗ ਮਿਲੇਗਾ। ਪੀਐਮ ਨੇ ਇਹ ਵੀ ਕਿਹਾ ਕਿ ਅਸੀਂ ਮਿਲ ਕੇ ਦੇਸ਼ ਨੂੰ ਅੱਗੇ ਲੈ ਕੇ ਜਾਣਾ ਹੈ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ
ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ
Punjab News: ਪੰਜਾਬ ਕਾਂਗਰਸ 'ਚ ਬਗਾਵਤ ਵਿਰੁੱਧ ਸਖ਼ਤ ਐਕਸ਼ਨ, ਸਾਬਕਾ CM ਚੰਨੀ ਨੇ ਕਈ ਆਗੂਆਂ ਨੂੰ ਕੱਢਿਆ ਬਾਹਰ; ਬੋਲੇ...
ਪੰਜਾਬ ਕਾਂਗਰਸ 'ਚ ਬਗਾਵਤ ਵਿਰੁੱਧ ਸਖ਼ਤ ਐਕਸ਼ਨ, ਸਾਬਕਾ CM ਚੰਨੀ ਨੇ ਕਈ ਆਗੂਆਂ ਨੂੰ ਕੱਢਿਆ ਬਾਹਰ; ਬੋਲੇ...
ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget