ਪੜਚੋਲ ਕਰੋ

ਮੁਕਤਸਰ ਦੇ ਸਾਬਕਾ ਕਾਂਗਰਸੀ ਵਿਧਾਇਕ ਅਤੇ ਐਸਜੀਪੀਸੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਦੀ ਕੋਰੋਣਾ ਨਾਲ ਮੌਤ

ਦੱਸ ਦਈਏ ਕਿ ਸੁਖਦਰਸ਼ਨ ਸਿੰਘ ਪੰਜਾਬ ਸਿਆਸਤ 'ਚ ਉਸ ਸਮੇਂ ਜਾਣੇ ਜਾਣ ਲੱਗੇ ਜਦੋਂ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਕੇ ਮੁੱਖ ਮੰਤਰੀ ਹਰਚਰਣ ਸਿੰਘ ਬਰਾੜ ਨੂੰ ਮਾਤ ਦਿੱਤੀ ਸੀ।

ਸ਼੍ਰੀ ਮੁਕਤਸਰ ਸਾਹਿਬ: ਇੱਥੇ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਦੀ ਕੋਰੋਨਾ ਕਰਕੇ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਰੀਬ ਚਾਰ ਦਿਨ ਤੋਂ ਫ਼ਰੀਦਕੋਟ ਦੇ ਹਸਪਤਾਲ 'ਚ ਦਾਖਲ ਸੀ। ਜਿੱਥੇ ਉਨ੍ਹਾਂ ਨੂੰ ਸਾਹ ਲੈਣ ਦੀ ਤਕਲੀਫ ਦੇ ਚਲਦਿਆਂ ਵੈਂਟਿਲੇਟਰ 'ਤੇ ਰੱਖਿਆ ਗਿਆ ਸੀ ਜਿੱਥੇ ਉਨ੍ਹਾਂ ਨੇ ਸ਼ਨੀਵਾਰ ਨੂੰ ਦਮ ਤੋੜ ਦਿੱਤਾ। ਇਸ ਖ਼ਬਰ ਦੇ ਨਾਲ ਇਲਾਕੇ 'ਚ ਮੋਗ ਦੀ ਲਹਿਰ ਹੈ।

ਦੱਸ ਦਈਏ ਕਿ ਸੁਖਦਰਸ਼ਨ ਸਿੰਘ ਪੰਜਾਬ ਸਿਆਸਤ 'ਚ ਉਸ ਸਮੇਂ ਜਾਣੇ ਜਾਣ ਲੱਗੇ ਜਦੋਂ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਕੇ ਮੁੱਖ ਮੰਤਰੀ ਹਰਚਰਣ ਸਿੰਘ ਬਰਾੜ ਨੂੰ ਮਾਤ ਦਿੱਤੀ ਸੀ। ਸੁਖਦਰਸ਼ਨ ਸਿੰਘ ਪਹਿਲੀ ਵਾਰ 2002 'ਚ ਮੁਕਤਰ ਤੋਂ ਵਿਧਾਇਕ ਚੁਣੇ ਗਏ। 2002 'ਚ ਕਾਂਗਰਸ ਦੀ ਸਰਕਾਰ ਬਣਨ 'ਤੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ 'ਚ ਕਾਂਗਰਸ ਦਾ ਪੱਲਾ ਫੜਿਆ। ਜਿਸ ਤੋਂ ਬਾਅਦ 2007 'ਚ ਉਹ ਅਕਾਲੀ ਦਲ 'ਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਸ਼੍ਰਿਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜੀ।

ਇਸ ਤੋਂ ਬਾਅਦ ਉਨ੍ਹਾਂ ਨੇ 2011 'ਚ ਐਸਜੀਪੀਸੀ ਦੀਆਂ ਚੋਣਾਂ ਲਈ ਮੁਕਤਸਰ ਤੋਂ ਚੋਣਾਂ ਲੜੇ 'ਤੇ ਉਹ ਕਮੇਟੀ ਦੇ ਮੈਂਬਰ ਚੁਣੇ ਗਏ। 2012 'ਚ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਤਾਂ ਨਹੀਂ ਲੜੀਆਂ ਪਰ ਉਨ੍ਹਾਂ ਨੇ ਅਕਾਲੀ ਦਲ ਦਾ ਪੂਰੀ ਸਾਥ ਦਿੱਤਾ।

ਇਹ ਵੀ ਪੜ੍ਹੋ: ਗੈਂਗਸ਼ਟਰ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਲਿਆਂਦਾ ਜਾਵੇਗਾ ਫ਼ਰੀਦਕੋਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget