(Source: ECI/ABP News)
Punjab News: ਭਿਆਨਕ ਸੜਕ ਹਾਦਸੇ 'ਚ ਤਲਵੰਡੀ ਸਾਬੋ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀ ਮੌਤ
Punjab News: ਤਲਵੰਡੀ ਸਾਬੋ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਜ਼ੀਜ਼ ਖਾਨ ਦੀ ਬੀਤੀ ਰਾਤ ਸੰਗਰੂਰ ਜ਼ਿਲ੍ਹੇ ਦੇ ਕਾਲਾ ਝਾੜ ਟੋਲ ਪਲਾਜ਼ਾ ਕੋਲ ਐਕਸੀਡੈਂਟ ਦੌਰਾਨ ਮੌਤ ਹੋ ਗਈ।
![Punjab News: ਭਿਆਨਕ ਸੜਕ ਹਾਦਸੇ 'ਚ ਤਲਵੰਡੀ ਸਾਬੋ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀ ਮੌਤ Former president of Talwandi Sabo Municipal Council died in a terrible road accident Punjab News: ਭਿਆਨਕ ਸੜਕ ਹਾਦਸੇ 'ਚ ਤਲਵੰਡੀ ਸਾਬੋ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀ ਮੌਤ](https://feeds.abplive.com/onecms/images/uploaded-images/2023/01/03/e56912c3bf7f3f3509c0b5feee94d62c1672721068371438_original.jpg?impolicy=abp_cdn&imwidth=1200&height=675)
Punjab News: ਤਲਵੰਡੀ ਸਾਬੋ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਜ਼ੀਜ਼ ਖਾਨ ਦੀ ਬੀਤੀ ਰਾਤ ਸੰਗਰੂਰ ਜ਼ਿਲ੍ਹੇ ਦੇ ਕਾਲਾ ਝਾੜ ਟੋਲ ਪਲਾਜ਼ਾ ਕੋਲ ਐਕਸੀਡੈਂਟ ਦੌਰਾਨ ਮੌਤ ਹੋ ਗਈ। ਟੋਲ ਪਲਾਜ਼ਾ ਤੋਂ ਨਿਕਲਣ ਤੋਂ ਬਾਅਦ ਅਜ਼ੀਜ਼ ਖ਼ਾਨ ਦੀ ਗੱਡੀ ਧੁੰਦ ਕਾਰਨ ਸੜਕ ਦੇ ਡਿਵਾਈਡਰ ਨਾਲ ਟਕਰਾਈ ਜਿਸ ਕਾਰਨ ਅਜ਼ੀਜ਼ ਖ਼ਾਨ ਦੀ ਮੌਤ ਹੋ ਗਈ ਤੇ ਗੰਨਮੈਨ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ।
ਅਜ਼ੀਜ਼ ਖ਼ਾਨ ਤੇ ਉਸ ਦੇ ਗੰਨਮੈਨ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੰਨਮੈਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)