ਪੜਚੋਲ ਕਰੋ

ਸੋਪੂ ਦੇ ਸਾਬਕਾ ਪ੍ਰਧਾਨ ਗੁਰਲਾਲ ਬਰਾੜ ਦਾ ਕਤਲ, ਕਾਤਲਾਂ ਨੇ ਚੰਡੀਗੜ੍ਹ 'ਚ ਮਾਰੀਆਂ ਸੱਤ ਗੋਲੀਆਂ

ਪੁਲਿਸ ਨੇ ਗੁਰਲਾਲ ਨੂੰ ਚੰਡੀਗੜ੍ਹ ਪੀਜੀਆਈ ਦਾਖਲ ਕਰਵਾਇਆ ਪਰ ਉਸ ਦੀ ਮੌਤ ਹੋ ਗਈ। ਗੁਰਲਾਲ ਦੇ ਤਿੰਨ ਗੋਲ਼ੀਆਂ ਲੱਗੀਆਂ ਸਨ।

ਚੰਡੀਗੜ੍ਹ: ਵਿਦਿਆਰਥੀ ਜਥੇਬੰਦੀ ਸਟੂਡੈਂਟਸ ਆਫ ਪੰਜਾਬ ਯੂਨੀਵਰਸਿਟੀ (SOPU) ਦੇ ਸਾਬਕਾ ਸੂਬਾ ਪ੍ਰਧਾਨ ਤੇ ਚੰਡੀਗੜ੍ਹ ਪੁਲਿਸ ਦੀ ਵਾਂਟੇਡ ਸੂਚੀ 'ਚ ਸ਼ਾਮਲ ਗੁਰਲਾਲ ਬਰਾੜ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਬੀਤੀ ਦੇਰ ਰਾਤ ਜਦੋਂ ਗੁਰਲਾਲ ਇੰਡਸਟਰੀਅਲ ਏਰੀਆ ਚੰਡੀਗੜ੍ਹ 'ਚ ਸਥਿਤ ਕਲੱਬ ਬਾਹਰ ਆਪਣੀ ਗੱਡੀ 'ਚ ਬੈਠਾ ਸੀ ਤਾਂ ਤਿੰਨ ਨੌਜਵਾਨਾਂ ਗੁਰਲਾਲ 'ਤੇ ਸੱਤ ਗੋਲ਼ੀਆਂ ਵਰ੍ਹਾਈਆਂ। ਮੌਕੇ 'ਤੇ ਪਹੁੰਚੀ ਪੁਲਿਸ ਨੇ ਗੁਰਲਾਲ ਨੂੰ ਚੰਡੀਗੜ੍ਹ ਪੀਜੀਆਈ ਦਾਖਲ ਕਰਵਾਇਆ ਪਰ ਉਸ ਦੀ ਮੌਤ ਹੋ ਗਈ। ਗੁਰਲਾਲ ਦੇ ਤਿੰਨ ਗੋਲ਼ੀਆਂ ਲੱਗੀਆਂ ਸਨ। ਪੁਲਿਸ ਜਾਂਚ ਵਿਚ ਜੁੱਟ ਗਈ ਹੈ ਕਿ ਆਖਰ ਇਸ ਘਟਨਾ ਨੂੰ ਅੰਜ਼ਾਮ ਕਿਸ ਨੇ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਗੁਰਲਾਲ ਬਰਾੜ ਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਨੇੜਤਾ ਦੱਸੀ ਜਾ ਰਹੀ ਹੈ। ਬਰਾੜ ਨੇ ਸੋਸ਼ਲ ਮੀਡੀਆ ਉੱਪਰ ਬਿਸ਼ਨੋਈ ਨਾਲ ਕਈ ਤਸਵੀਰਾਂ ਵੀ ਅਪਲੋਡ ਕੀਤੀਆਂ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਕਤਲ ਕਿਸੇ ਦੂਜੇ ਗੈਂਗਸਟਰ ਵੱਲੋਂ ਕੀਤਾ ਗਿਆ ਹੋ ਸਕਦਾ ਹੈ। ਗੁਰਲਾਲ ਬਰਾੜ ਨੇ 2015 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੋਪੂ ਵੱਲੋਂ ਪ੍ਰਧਾਨਗੀ ਦੀ ਚੋਣ ਲੜੀ ਸੀ।

ਸਿੱਧੂ ਨੂੰ ਕਾਂਗਰਸ ਦਾ ਇਕ ਹੋਰ ਵੱਡਾ ਝਟਕਾ, ਕੈਪਟਨ ਨੂੰ ਤਰਜੀਹ ਸਿੱਧੂ ਫਾਡੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget