ਪੜਚੋਲ ਕਰੋ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਕੀਤੀ ਖਾਰਜ

ਚੰਨੀ ਵਿਰੁੱਧ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਨਾਮਜ਼ਦਗੀ ਦੌਰਾਨ ਬਹੁਤ ਸਾਰੀ ਜਾਣਕਾਰੀ ਛੁਪਾਈ ਅਤੇ ਚੋਣ ਕਮਿਸ਼ਨ ਨੂੰ ਚੋਣ ਖਰਚੇ ਦੇ ਸਹੀ ਵੇਰਵੇ ਨਹੀਂ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਥਿਤ ਤੌਰ 'ਤੇ ਰੈਲੀਆਂ ਦੀ ਇਜਾਜ਼ਤ ਨਾਲ ਸਬੰਧਤ ਜਾਣਕਾਰੀ ਵੀ ਨਹੀਂ ਦਿੱਤੀ।

Punjab News: ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanijit Singh Channi) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ।

ਭਾਜਪਾ ਨੇਤਾ ਅਤੇ ਵਕੀਲ ਗੌਰਵ ਲੂਥਰਾ ਨੇ ਚੰਨੀ ਵਿਰੁੱਧ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਨਾਮਜ਼ਦਗੀ ਦੌਰਾਨ ਬਹੁਤ ਸਾਰੀ ਜਾਣਕਾਰੀ ਛੁਪਾਈ ਅਤੇ ਚੋਣ ਕਮਿਸ਼ਨ ਨੂੰ ਚੋਣ ਖਰਚੇ ਦੇ ਸਹੀ ਵੇਰਵੇ ਨਹੀਂ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਥਿਤ ਤੌਰ 'ਤੇ ਰੈਲੀਆਂ ਦੀ ਇਜਾਜ਼ਤ ਨਾਲ ਸਬੰਧਤ ਜਾਣਕਾਰੀ ਵੀ ਨਹੀਂ ਦਿੱਤੀ।

ਭਾਜਪਾ ਨੇਤਾ ਅਤੇ ਵਕੀਲ ਗੌਰਵ ਲੂਥਰਾ ਨੇ ਆਪਣੀ ਪਟੀਸ਼ਨ ਵਿੱਚ ਲੋਕ ਪ੍ਰਤੀਨਿਧਤਾ ਐਕਟ ਦਾ ਹਵਾਲਾ ਦਿੰਦੇ ਹੋਏ ਹਾਈ ਕੋਰਟ ਤੋਂ ਮੰਗ ਕੀਤੀ ਸੀ ਕਿ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕੀਤੀ ਜਾਵੇ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਚੰਨੀ ਨੇ ਚੋਣ ਹਲਫ਼ਨਾਮੇ ਵਿੱਚ ਕਈ ਤੱਥ ਛੁਪਾਏ ਅਤੇ ਚੋਣ ਖਰਚੇ ਦੇ ਪੂਰੇ ਵੇਰਵੇ ਕਮਿਸ਼ਨ ਨੂੰ ਪੇਸ਼ ਨਹੀਂ ਕੀਤੇ।

ਮੰਗਲਵਾਰ ਨੂੰ ਹੋਈ ਸੁਣਵਾਈ ਵਿੱਚ ਚੰਨੀ ਦੇ ਵਕੀਲ ਨੇ ਸਾਰੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਵਿਰੋਧੀ ਧਿਰ ਵੱਲੋਂ ਲਗਾਏ ਗਏ ਸਾਰੇ ਤੱਥ ਬੇਬੁਨਿਆਦ ਹਨ। ਵਕੀਲ ਨੇ ਇਹ ਵੀ ਦੱਸਿਆ ਕਿ ਪਟੀਸ਼ਨ ਦਾਇਰ ਕਰਨ ਵਾਲੀ ਧਿਰ ਵੀ ਖੁਦ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ। ਸੁਣਵਾਈ ਤੋਂ ਬਾਅਦ, ਹਾਈ ਕੋਰਟ ਨੇ ਪਟੀਸ਼ਨ ਨੂੰ ਬੇਬੁਨਿਆਦ ਦੱਸ ਕੇ ਖਾਰਜ ਕਰ ਦਿੱਤਾ ਅਤੇ ਚੰਨੀ ਨੂੰ ਵੱਡੀ ਰਾਹਤ ਦਿੱਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget