ਪੜਚੋਲ ਕਰੋ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਜੀ ਹਸਪਤਾਲ ਤੋਂ ਮਿਲੀ ਛੁੱਟੀ

ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। 94 ਸਾਲਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੂੰ 11 ਜੂਨ ਦੀ ਰਾਤ ਨੂੰ ਹਸਪਤਾਲ ਲਿਆਂਦਾ ਗਿਆ ਸੀ।

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। 94 ਸਾਲਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੂੰ 11 ਜੂਨ ਦੀ ਰਾਤ ਨੂੰ ਹਸਪਤਾਲ ਲਿਆਂਦਾ ਗਿਆ ਸੀ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal), ਜੋ ਇਸ ਸਾਲ ਦੇ ਸ਼ੁਰੂ ਵਿੱਚ ਕਰੋਨਾਵਾਇਰਸ ਨਾਲ ਸੰਕਰਮਿਤ ਹੋ ਗਏ ਸੀ। ਉਨ੍ਹਾਂ ਨੂੰ ਬਿਮਾਰ ਹੋਣ ਕਾਰਨ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇੱਕ ਟਵੀਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਸੀ। ਪੀਐਮ ਮੋਦੀ ਨੇ ਟਵੀਟ ਕੀਤਾ ਅਤੇ ਲਿਖਿਆ, 'ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੀ ਚੰਗੀ ਸਿਹਤ ਅਤੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।'

ਪ੍ਰਾਈਵੇਟ ਹਸਪਤਾਲ 'ਚ ਦਾਖਲ

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਸੀ ਕਿ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਜਾਣਕਾਰੀ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦੇ ਮੋਹਾਲੀ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਟਵੀਟ ਵਿੱਚ ਦੱਸਿਆ ਗਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਅਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਸ ਵਿੱਚ ਉਸ ਦੀ ਹਾਲਤ ਨਾਰਮਲ ਦੱਸੀ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget