ਪੜਚੋਲ ਕਰੋ

Punjab News: ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਚੰਨੀ 'ਤੇ ਮੁੜ ਕੀਤਾ ਵਿਸ਼ਵਾਸ਼

ਜਲੰਧਰ ਲੋਕ ਸਭਾ ਸੀਟ ਤੋਂ ਸਾਂਸਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕੱਲ੍ਹ ਯਾਨੀ ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ

ਜਲੰਧਰ ਲੋਕ ਸਭਾ ਸੀਟ ਤੋਂ ਸਾਂਸਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕੱਲ੍ਹ ਯਾਨੀ ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ ਬੁੱਧਵਾਰ ਯਾਨੀ ਅੱਜ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ। ਇਸ ਲਈ ਕਾਂਗਰਸ ਹਰ ਸੂਬੇ ਤੋਂ ਵੱਡੇ ਫਰਕ ਨਾਲ ਜਿੱਤੇ ਉਮੀਦਵਾਰਾਂ ਨੂੰ ਜੰਮੂ-ਕਸ਼ਮੀਰ ਦੀ ਜ਼ਿੰਮੇਵਾਰੀ ਸੌਂਪ ਰਹੀ ਹੈ। ਵੋਟਿੰਗ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਨੇ ਚੰਨੀ ਨੂੰ ਏਆਈਸੀਸੀ ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।

ਇਹ ਜਾਣਕਾਰੀ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਸੂਚੀ ਵਿੱਚ ਦਿੱਤੀ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੁਕੇਸ਼ ਅਗਨੀਹੋਤਰੀ ਨੂੰ ਏ.ਆਈ.ਸੀ.ਸੀ. ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਚੰਨੀ ਦਾ ਨਾਂ ਇਸ ਲਿਸਟ 'ਚ ਇਸ ਲਈ ਰੱਖਿਆ ਗਿਆ ਸੀ ਕਿਉਂਕਿ ਉਹ ਉੱਤਰੀ ਭਾਰਤ ਕਾਂਗਰਸ ਦਾ ਵੱਡਾ ਅਤੇ ਹਰਮਨਪਿਆਰਾ ਚਿਹਰਾ ਹੈ ਅਤੇ ਸੂਬੇ ਤੋਂ ਬਾਹਰ ਦੇ ਲੋਕ ਵੀ ਚੰਨੀ ਨੂੰ ਜਾਣਦੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਇਸ਼ਕ ਦੇ ਜਾਲ 'ਚ ਫਸਾ ਕੇ ਚੱਲ ਰਿਹਾ ਠੱਗੀ ਮਾਰਨ ਦਾ ਖੇਡ, ਜਾਣੋ ਇਸ ਤੋਂ ਬਚਣ ਦਾ ਤਰੀਕਾ
ਇਸ਼ਕ ਦੇ ਜਾਲ 'ਚ ਫਸਾ ਕੇ ਚੱਲ ਰਿਹਾ ਠੱਗੀ ਮਾਰਨ ਦਾ ਖੇਡ, ਜਾਣੋ ਇਸ ਤੋਂ ਬਚਣ ਦਾ ਤਰੀਕਾ
Vidya Lakshmi Yojana: ਹੁਣ ਪੜ੍ਹਾਈ ਲਈ ਮਿਲਣਗੇ 10 ਲੱਖ ਰੁਪਏ, ਜਾਣੋ ਕੀ ਹੈ ਵਿਦਿਆ ਲਕਸ਼ਮੀ ਯੋਜਨਾ?
Vidya Lakshmi Yojana: ਹੁਣ ਪੜ੍ਹਾਈ ਲਈ ਮਿਲਣਗੇ 10 ਲੱਖ ਰੁਪਏ, ਜਾਣੋ ਕੀ ਹੈ ਵਿਦਿਆ ਲਕਸ਼ਮੀ ਯੋਜਨਾ?
Embed widget