ਪੜਚੋਲ ਕਰੋ

ਸਾਬਕਾ ਪੰਜਾਬ ਡੀਜੀਪੀ ਦਿਨਕਰ ਗੁਪਤਾ NIA ਮੁਖੀ ਨਿਯੁਕਤ

ਸੀਨੀਅਰ ਆਈਪੀਐਸ ਅਧਿਕਾਰੀ ਦਿਨਕਰ ਗੁਪਤਾ ਨੂੰ ਵੀਰਵਾਰ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦਾ ਡਾਇਰੈਕਟਰ-ਜਨਰਲ ਨਿਯੁਕਤ ਕੀਤਾ ਗਿਆ ਹੈ

ਚੰਡੀਗੜ੍ਹ: ਸੀਨੀਅਰ ਆਈਪੀਐਸ ਅਧਿਕਾਰੀ ਦਿਨਕਰ ਗੁਪਤਾ ਨੂੰ ਵੀਰਵਾਰ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦਾ ਡਾਇਰੈਕਟਰ-ਜਨਰਲ ਨਿਯੁਕਤ ਕੀਤਾ ਗਿਆ ਹੈ, ਪਰਸੋਨਲ ਮੰਤਰਾਲੇ ਦੇ ਇੱਕ ਆਦੇਸ਼ ਵਿੱਚ ਇਹ ਕਿਹਾ ਗਿਆ ਹੈ। ਦਿਨਕਰ 1987 ਬੈਚ ਦਾ ਆਈਪੀਐਸ ਅਧਿਕਾਰੀ ਹੈ। ਉਹ ਪਹਿਲਾਂ ਦਿੱਲੀ ਵਿੱਚ ਇੰਟੈਲੀਜੈਂਸ ਬਿਊਰੋ ਵਿੱਚ ਅਤੇ ਫਿਰ ਡੀਜੀਪੀ ਪੰਜਾਬ ਵਜੋਂ ਵੀ ਤਾਇਨਾਤ ਰਹੇ ਚੁੱਕੇ ਹਨ।

“ਕੈਬਨਿਟ ਦੀ ਨਿਯੁਕਤੀ ਕਮੇਟੀ ਨੇ 31 ਮਾਰਚ, 2024 ਤੱਕ ਐਨਆਈਏ ਦੇ ਡਾਇਰੈਕਟਰ-ਜਨਰਲ ਵਜੋਂ ਗੁਪਤਾ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ ਉਸਦੀ ਸੇਵਾਮੁਕਤੀ ਦੀ ਮਿਤੀ ਹੈ।” 

ਇਕ ਹੋਰ ਹੁਕਮ ਵਿੱਚ ਸਵਾਗਤ ਦਾਸ ਨੂੰ ਗ੍ਰਹਿ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ (ਅੰਦਰੂਨੀ ਸੁਰੱਖਿਆ) ਨਿਯੁਕਤ ਕੀਤਾ ਗਿਆ ਹੈ। ਦਾਸ ਛੱਤੀਸਗੜ੍ਹ ਕੇਡਰ ਦੇ 1987 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਹਨ, ਜੋ ਇਸ ਸਮੇਂ ਇੰਟੈਲੀਜੈਂਸ ਬਿਊਰੋ ਵਿੱਚ ਵਿਸ਼ੇਸ਼ ਨਿਰਦੇਸ਼ਕ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਦਾਸ ਨੂੰ 30 ਨਵੰਬਰ 2024 ਤੱਕ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ, ਜੋ ਕਿ ਉਨ੍ਹਾਂ ਦੀ ਸੇਵਾਮੁਕਤੀ ਦੀ ਮਿਤੀ ਹੈ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget