ਪੜਚੋਲ ਕਰੋ

Political Plunge: ਬੇਅਦਬੀ ਕੇਸਾਂ ਦੀ ਜਾਂਚ ਕਰਨ ਵਾਲੇ ਅਫ਼ਸਰ ਦੀ ਸਿਆਸਤ 'ਚ ਐਂਟਰੀ ! BJP 'ਚ ਹੋਣਗੇ ਸ਼ਾਮਲ

Iqbal Preet Singh Sahota: ਹਾਲਾਂਕਿ ਪਾਰਟੀ ਦੇ ਆਗੂ ਇਸ ਮਾਮਲੇ ਵਿੱਚ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ । ਸਹੋਤਾ ਦੀ ਅਗਵਾਈ ਵਾਲੀ SIT ਨੇ ਹੀ ਬਰਗਾੜੀ ਬੇਅਦਬੀ ਮਾਮਲੇ ਵਿੱਚ 2 ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਦਾ

Iqbal Preet Singh Sahota: ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਆਈਏਐਸ ਤੋਂ ਬਾਅਦ ਹੁਸ਼ਿਆਰਪੁਰ ਵਿੱਚ ਲੋਕ ਸਭਾ ਚੋਣਾਂ ਲਈ ਇੱਕ ਹੋਰ ਅਫ਼ਸਰ ਚੋਣ ਮੈਦਾਨ 'ਚ ਨਿੱਤਰਣ ਜਾ ਰਿਹਾ ਹੈ। ਪੰਜਾਬ ਦੇ ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਦਾ ਨਾਮ ਅੱਗੇ ਚੱਲ ਰਿਹਾ ਹੈ। ਫਿਲਹਾਲ ਉਨ੍ਹਾਂ ਦੇ ਭਾਜਪਾ 'ਚ ਸ਼ਾਮਲ ਹੋਣ ਅਤੇ ਹੁਸ਼ਿਆਰਪੁਰ (ਰਿਜ਼ਰਵ) ਸੀਟ ਤੋਂ ਚੋਣ ਲੜਨ ਦੀ ਚਰਚਾ ਚੱਲ ਰਹੀ ਹੈ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਮਸ਼ਹੂਰ ਲੋਕ ਪਾਰਟੀ ਵਿੱਚ ਸ਼ਾਮਲ ਹੋਣਗੇ। 

ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਟਾਂਡਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਖੁੱਡਾ ਦੇ ਵਸਨੀਕ ਹਨ ਅਤੇ ਇਹ ਵੀ ਸਿਆਸਤ ਵਿੱਚ ਆਉਣ ਦੀ ਤਿਆਰੀ ਕਰ ਰਹੇ ਹਨ।  ਹਾਲਾਂਕਿ ਇਸ ਸੀਟ ਲਈ ਸੰਸਦ ਮੈਂਬਰ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਦੇ ਨਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬ ਭਾਜਪਾ ਦਾ ਵੱਡਾ ਵਰਗ ਉਨ੍ਹਾਂ ਦਾ ਸਮਰਥਨ ਕਰ ਰਿਹਾ ਹੈ।

ਹਾਲਾਂਕਿ ਪਾਰਟੀ ਦੇ ਆਗੂ ਇਸ ਮਾਮਲੇ ਵਿੱਚ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ । ਸਹੋਤਾ ਦੀ ਅਗਵਾਈ ਵਾਲੀ SIT ਨੇ ਹੀ ਬਰਗਾੜੀ ਬੇਅਦਬੀ ਮਾਮਲੇ ਵਿੱਚ 2 ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਦਾ ਲਿੰਕ ਪਾਕਿਸਤਾਨ ਨਾਲ ਜੋੜਿਆ,ਵਿਵਾਦ ਤੋਂ ਬਾਅਦ ਦੋਵੇ ਨੌਜਵਾਨਾਂ ਨੂੰ ਛੱਡਣਾ ਪਿਆ ਸੀ।  

1988 ਬੈਚ ਦੇ ਇਕਬਾਲ ਸਿੰਘ ਸਹੋਰਾ ਨੂੰ ਸਤੰਬਰ 2022 ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਡੀਜੀਪੀ ਬਣਾਇਆ ਸੀ ਪਰ ਨਵਜੋਤ ਸਿੰਘ ਸਿੱਧੂ ਦੇ ਵਿਰੋਧ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਗਿਆ ਸੀ ।  ਸਿੱਧੂ ਨੇ ਉਨ੍ਹਾਂ 'ਤੇ ਬੇਅਦਬੀ ਦੇ ਮੁਲਜ਼ਮਾਂ ਦੀ ਮਦਦ ਦਾ ਇਲਜ਼ਾਮ ਲਗਾਇਆ ਸੀ ।  

ਇਕਬਾਲ ਸਿੰਘ ਸਹੋਤਾ ਦੇ ਪਰਿਵਾਰ ਦਾ ਸਬੰਧ ਸਿਆਸਤ ਨਾਲ ਰਿਹਾ ਹੈ। 2 ਦਹਾਕੇ ਪਹਿਲਾਂ ਦਸੂਹਾ ਤੋਂ ਉਨ੍ਹਾਂ ਦੇ ਪਿਤਾ BSP ਤੋਂ ਚੋਣ ਲੜ ਚੁੱਕੇ ਹਨ । ਸਹੋਤਾ ਨੇ ਕਦੇ ਵੀ ਸਿਆਸਤ ਵਿੱਚ ਜਾਣ ਤੋਂ ਇਨਕਾਰ ਨਹੀਂ ਕੀਤਾ ਹੈ । ਉਨ੍ਹਾਂ ਨੇ ਕਿਹਾ ਮੇਰਾ ਪਰਿਵਾਰ ਪਹਿਲਾਂ ਹੀ ਸਿਆਸਤ ਵਿੱਚ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -  https://whatsapp.com/channel/0029Va7Nrx00VycFFzHrt01l 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ-
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ- "ਇਹ ਨਿਊਜ਼ੀਲੈਂਡ ਹੈ, ਭਾਰਤ ਨਹੀਂ"
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ-
ਨਿਊਜ਼ੀਲੈਂਡ 'ਚ ਸਿੱਖ ਸਮੁਦਾਇ ਦੇ ਨਗਰ ਕੀਰਤਨ ਦਾ ਵਿਰੋਧ, ਸਥਾਨਕ ਲੋਕਾਂ ਦੇ ਗਰੁੱਪ ਨੇ ਰੋਕਿਆ ਰਸਤਾ; ਬੈਨਰ 'ਤੇ ਲਿਖਿਆ- "ਇਹ ਨਿਊਜ਼ੀਲੈਂਡ ਹੈ, ਭਾਰਤ ਨਹੀਂ"
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਅਗਨੀਵੀਰਾਂ ਲਈ ਵੱਡੀ ਖਬਰ! BSF ਕਾਂਸਟੇਬਲ ਭਰਤੀ 'ਚ 50% ਰਿਜ਼ਰਵੇਸ਼ਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਸੋਮਵਾਰ ਨੂੰ ਬਿਜਲੀ ਰਹੇਗੀ ਬੰਦ, ਵੇਖੋ ਕਿਤੇ ਤੁਹਾਡਾ ਇਲਾਕਾ ਤਾਂ ਸ਼ਾਮਲ ਨਹੀਂ...
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ
Punjab News: ਪੰਜਾਬ ਸਰਕਾਰ ਨੇ ਪੰਜਾਬੀ ਅਦਾਕਾਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਇਕਨਾਮਿਕ ਬੋਰਡ ਦਾ ਬਣਾਇਆ ਚੇਅਰਮੈਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-12-2025)
Punjab Weather Today: ਪੰਜਾਬ 'ਚ ਰਾਤ ਤੋਂ ਸੰਘਣੀ ਧੁੰਦ; ਚੰਡੀਗੜ੍ਹ ਏਅਰਪੋਰਟ ਦੀਆਂ 12 ਉਡਾਣਾਂ ਰੱਦ, 6 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਠੰਢ ਹੋਰ ਵਧੇਗੀ
Punjab Weather Today: ਪੰਜਾਬ 'ਚ ਰਾਤ ਤੋਂ ਸੰਘਣੀ ਧੁੰਦ; ਚੰਡੀਗੜ੍ਹ ਏਅਰਪੋਰਟ ਦੀਆਂ 12 ਉਡਾਣਾਂ ਰੱਦ, 6 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਠੰਢ ਹੋਰ ਵਧੇਗੀ
ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ 17-17 ਸਾਲ ਦੀ ਸਜ਼ਾ, ਇਸ ਕੇਸ 'ਚ ਅਦਾਲਤ ਨੇ ਸੁਣਾਇਆ ਫੈਸਲਾ
ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨੂੰ 17-17 ਸਾਲ ਦੀ ਸਜ਼ਾ, ਇਸ ਕੇਸ 'ਚ ਅਦਾਲਤ ਨੇ ਸੁਣਾਇਆ ਫੈਸਲਾ
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਸੰਘਣੀ ਧੁੰਦ ਨੇ ਪਰੇਸ਼ਾਨ ਕੀਤੇ ਲੋਕ; ਪੰਜਾਬੀ ਅਦਾਕਾਰਾ ਦਾ ਹੋਇਆ ਐਕਸੀਡੈਂਟ, ਇੱਕ ਇੰਸਪੈਕਟਰ ਦੀ ਵੀ ਹੋਈ ਮੌਤ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਸੰਘਣੀ ਧੁੰਦ ਨੇ ਪਰੇਸ਼ਾਨ ਕੀਤੇ ਲੋਕ; ਪੰਜਾਬੀ ਅਦਾਕਾਰਾ ਦਾ ਹੋਇਆ ਐਕਸੀਡੈਂਟ, ਇੱਕ ਇੰਸਪੈਕਟਰ ਦੀ ਵੀ ਹੋਈ ਮੌਤ...
Embed widget