ਪੜਚੋਲ ਕਰੋ

ਸੁਮੇਧ ਸੈਣੀ ਦੀ ਹੋਣੀ ਦਾ ਫੈਸਲਾ ਅੱਜ, ਸੁਪਰੀਮ ਕੋਰਟ 'ਚ ਸੁਣਵਾਈ 'ਤੇ ਨਜ਼ਰ

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੈਣੀ ਦੀ ਗ੍ਰਿਫਤਾਰੀ ਵਰੰਟ ਜਾਰੀ ਹੋ ਚੁੱਕੇ ਹਨ। ਉਹ ਆਪਣੀ ਸੁਰੱਖਿਆ ਛੱਤਰੀ ਛੱਡ ਕੇ ਫਰਾਰ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ।

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੈਣੀ ਦੀ ਗ੍ਰਿਫਤਾਰੀ ਵਰੰਟ ਜਾਰੀ ਹੋ ਚੁੱਕੇ ਹਨ। ਉਹ ਆਪਣੀ ਸੁਰੱਖਿਆ ਛੱਤਰੀ ਛੱਡ ਕੇ ਫਰਾਰ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ। ਸੈਣੀ ਦੀ ਹੋਣੀ ਦਾ ਅੱਜ ਫੈਸਲਾ ਹੋ ਸਕਦਾ ਹੈ। ਜੇਕਰ ਸੁਪਰੀਮ ਕੋਰਟ ਕੋਰਟ ਤੋਂ ਜ਼ਮਾਨਤ ਨਾ ਮਿਲੀ ਤਾਂ ਉਸ ਨੂੰ ਪੁਲਿਸ ਸਾਹਮਣੇ ਆਤਮ ਸਮਰਪਣ ਕਰਨਾ ਹੀ ਪਵੇਗਾ। ਹਾਸਲ ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਨ, ਜਸਟਿਸ ਆਰ ਸੁਭਾਸ਼ ਰੈਡੀ ਤੇ ਜਸਟਿਸ ਐਮ ਆਰ ਸ਼ਾਹ ’ਤੇ ਆਧਾਰਿਤ ਵਿਸ਼ੇਸ਼ ਬੈਂਚ ਵੱਲੋਂ ਅੱਜ 10.30 ਵਜੇ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। ਕਰੋਨਾ ਮਹਾਮਾਰੀ ਕਾਰਨ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਸਾਬਕਾ ਡੀਜੀਪੀ ਸੈਣੀ ਨੇ ਆਪਣੀਆਂ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ, ਪਰ ਸੁਣਵਾਈ ਦੌਰਾਨ ਕੌਮੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੀੜਤ ਪਰਿਵਾਰ ਦੀ ਝੂਠੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ-ਪ੍ਰੇਸ਼ਾਨ ਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਖ਼ਿਲਾਫ਼ ਦਰਜ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।

ਟਾਪ ਹੈਡਲਾਈਨ

ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget