ਪੜਚੋਲ ਕਰੋ

Hoshiarpur News : ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ 'ਚ ਸਾਬਕਾ ਸਰਪੰਚ ਗ੍ਰਿਫਤਾਰ

ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8 ਲੱਖ ਰੁਪਏ  ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ

Hoshiarpur News : ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8 ਲੱਖ ਰੁਪਏ  ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਸਾਬਤ ਹੋਣ ਤੇ ਪਿੰਡ ਦੇ ਸਾਬਕਾ ਸਰਪੰਚ ਦੋਸ਼ੀ ਸ਼ਿਵਰੰਜਨ ਸਿੰਘ ਨੂੰ ਵਿਜੀਲੈਂਸ ਬਿਓਰੋ ਨੇ ਅੱਜ ਸੋਮਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ,ਜੋ ਕਿ ਜਿਲ੍ਹਾ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ ਕਰੀਬ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਚਲਿਆ ਆ ਰਹੇ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹਰਮਿੰਦਰ ਸਿੰਘ ਵਾਸੀ ਪਿੰਡ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਵੱਲੋਂ ਮਿਤੀ 31.12.2018 ਨੂੰ ਸਰਪੰਚ ਦਾ ਅਹੁਦਾ ਸੰਭਾਲਣ 'ਤੇ ਪਾਇਆ ਗਿਆ ਕਿ ਗ੍ਰਾਮ ਪੰਚਾਇਤ ਚੱਬੇਵਾਲ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਦੇ ਬਹੁਤ ਸਾਰੇ ਕਿਰਾਏ ਦੁਕਾਨਦਾਰਾਂ ਵੱਲ ਬਕਾਇਆ ਸਨ। ਸਾਬਕਾ ਸਰਪੰਚ ਸ਼ਿਵਰੰਜਨ ਸਿੰਘ ਵੱਲੋਂ ਇਨ੍ਹਾਂ ਦੁਕਾਨਾਂ/ਖੋਖਿਆਂ ਦੇ ਕਿਰਾਏ ਦੀ ਵਸੂਲੀ ਸਮੇਂ ਪੰਚਾਇਤ ਦੇ ਰਿਕਾਰਡ ਦੀ ਅਸਲੀ ਰਸੀਦ ਨਹੀਂ ਦਿੱਤੀ ਗਈ। 

ਸਗੋਂ ਜਾਅਲੀ ਰਸੀਦਾਂ ਦੇ ਦਿੱਤੀਆਂ ਅਤੇ ਪੰਚਾਇਤ ਦੇ ਰਿਕਾਰਡ ਵਿੱਚ ਵਸੂਲ ਕੀਤੇ ਕਿਰਾਏ ਦਾ ਕੋਈ ਅੰਦਰਾਜ ਨਹੀਂ ਕੀਤਾ ਗਿਆ। ਉਪਰੰਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਹੁਸਿ਼ਆਰਪੁਰ-2 ਵੱਲੋਂ ਇਸ ਘਪਲੇ ਦੀ ਪੜਤਾਲ ਕਰਨ ਮੌਕੇ ਪਾਇਆ ਗਿਆ ਕਿ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵੱਲੋਂ ਦੁਕਾਨਦਾਰਾਂ ਅਤੇ ਖੋਖੇ ਵਾਲਿਆਂ ਤੋਂ ਕਿਰਾਏ ਦੇ 8,04,000 ਰੁਪਏ ਦੀ ਵਸੂਲੀ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਹੀਂ ਕਰਵਾਏ ਗਏ ਅਤੇ ਕਿਰਾਏ ਦੀਆਂ ਜਾਅਲੀ ਰਸੀਦਾਂ ਤਿਆਰ ਕਰਕੇ ਦੁਕਾਨਾਂਦਾਰਾਂ ਨੂੰ ਦਿੱਤੀਆਂ।
 
ਇਹ ਵੀ ਪੜ੍ਹੋ : ਖੰਨਾ ਪੁਲਿਸ ਨੇ ਅਮਰੀਕਾ 'ਚ ਬੈਠੇ ਗੈਂਗਸਟਰ ਲਵਜੀਤ ਕੰਗ ਦੇ ਇੱਕ ਹੋਰ ਸਾਥੀ ਨੂੰ ਕੀਤਾ ਗ੍ਰਿਫਤਾਰ , ਨਜਾਇਜ਼ ਹਥਿਆਰ ਵੀ ਬਰਾਮਦ

ਉਨਾਂ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਵਿਰੁੱਧ ਮੁਕੱਦਮਾ ਨੰਬਰ 125 ਮਿਤੀ 13.10.2022 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 466, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਥਾਣਾ ਚੱਬੇਵਾਲ ਵਿਖੇ ਦਰਜ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਇੱਕ ਹੁਕਮ ਰਾਂਹੀ ਇਸ ਮੁਕੱਦਮੇ ਦੀ ਅਗਲੀ ਤਫਤੀਸ਼ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਨੂੰ ਸੌਂਪੀ ਗਈ ਸੀ। ਵਿਜੀਲੈਂਸ ਬਿਉਰੋ ਵੱਲੋਂ ਉਪਰੋਕਤ ਮੁਕੱਦਮੇ ਦੇ ਫਰਾਰ ਦੋਸ਼ੀ ਸ਼ਿਵਰੰਜਨ ਸਿੰਘ ਸਾਬਕਾ ਸਰਪੰਚ ਨੂੰ ਅੱਜ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੂੰ ਕੱਲ ਮਿਤੀ 21.03.2023 ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget