ਪੜਚੋਲ ਕਰੋ

ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਕਾਂਡ ਦਾ ਮੁਲਜ਼ਮ ਬਟਾਲਾ ਪੁਲਿਸ ਦੇ ਅੜਿੱਕੇ

ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਬਟਾਲਾ ਪੁਲਿਸ ਨੇ ਇੱਕ ਮੁਲਜ਼ਮ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਦਾਲਮ ਨੰਗਲ ਨੂੰ ਬੀਤੀ ਰਾਤ ਮਹਾਂਰਾਸ਼ਟਰ ਦੇ ਜ਼ਿਲ੍ਹਾ ਪਰਬਾਨੀ ਦੇ ਪੂਰਨਾ ਰੇਲਵੇ ਸ਼ਟੇਸ਼ਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਲਜ਼ਮ ਹਜ਼ੂਰ ਸਾਹਿਬ (ਨਾਂਦੇੜ) ਨੂੰ ਜਾ ਰਿਹਾ ਸੀ।

ਬਟਾਲਾ: ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਬਟਾਲਾ ਪੁਲਿਸ ਨੇ ਇੱਕ ਮੁਲਜ਼ਮ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਦਾਲਮ ਨੰਗਲ ਨੂੰ ਬੀਤੀ ਰਾਤ ਮਹਾਂਰਾਸ਼ਟਰ ਦੇ ਜ਼ਿਲ੍ਹਾ ਪਰਬਾਨੀ ਦੇ ਪੂਰਨਾ ਰੇਲਵੇ ਸ਼ਟੇਸ਼ਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਲਜ਼ਮ ਹਜ਼ੂਰ ਸਾਹਿਬ (ਨਾਂਦੇੜ) ਨੂੰ ਜਾ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਜ਼ਿਲ੍ਹਾ ਬਟਾਲਾ ਦੇ ਮੁੱਖੀ ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਬੀਤੀ 18 ਨਵੰਬਰ ਨੂੰ ਪਿੰਡ ਢਿਲਵਾਂ ਵਿਖੇ ਕੁਝ ਵਿਅਕਤੀਆਂ ਵਲੋਂ ਸਾਬਕਾ ਸਰਪੰਚ ਦਲਬੀਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਉੱਪਰ ਕਾਰਵਾਈ ਕਰਦਿਆਂ ਦੋਸ਼ੀਆਂ ਖਿਲਾਫ਼ ਥਾਣਾ ਕੋਟਲੀ ਸੂਰਤ ਮੱਲੀ ਵਿਖੇ ਮੁਕੱਦਮਾ ਨੰਬਰ 36, ਮਿਤੀ 19-11-2019 ਨੂੰ ਜੁਰਮ 302, 148, 149 ਭ.ਦ, 25, 27-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੋਸ਼ੀ ਗ੍ਰਿਫ਼ਤਾਰੀ ਤੋਂ ਡਰਦੇ ਓਦੋਂ ਦੇ ਫਰਾਰ ਚੱਲ ਰਹੇ ਸੀ। ਐਸਐਸਪੀ ਬਟਾਲਾ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਅੰਮ੍ਰਿਤਪਾਲ ਸਿੰਘ ਵੀ ਇਸ ਕਤਲ ਦੀ ਵਾਰਦਾਤ ਵਿੱਚ ਸ਼ਾਮਲ ਸੀ। ਠੋਸ ਸੂਚਨਾ ਦੇ ਅਧਾਰ ’ਤੇ ਜਸਬੀਰ ਸਿੰਘ ਰਾਏ, ਐੱਸਪੀ ਸਥਾਨਕ ਬਟਾਲਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਉਸ ਦੀ ਗ੍ਰਿਫ਼ਤਾਰੀ ਲਈ ਮਹਾਂਰਾਸ਼ਟਰ ਭੇਜੀ ਗਈ ਸੀ। ਮੁਲਜ਼ਮ ਨੂੰ ਜਲਦ ਪੰਜਾਬ ਲਿਆਂਦਾ ਜਾ ਰਿਹਾ ਹੈ। ਐਸਐਸਪੀ ਬਟਾਲਾ ਨੇ ਕਿਹਾ ਬਾਕੀ ਮੁਲਜ਼ਮਾਂ ਦੀ ਭਾਲ ਵੀ ਜਾਰੀ ਹੈ ਅਤੇ ਉਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget