ਪੜਚੋਲ ਕਰੋ

ਸਾਬਕਾ ਐਸਪੀ ਸਲਵਿੰਦਰ ਬਲਾਤਕਾਰ ਕੇਸ 'ਚ ਦੋਸ਼ੀ ਕਰਾਰ

ਚੰਡੀਗੜ੍ਹ: ਪਠਾਨਕੋਟ ਅੱਤਵਾਦੀ ਹਮਲੇ ਮਗਰੋਂ ਚਰਚਾ ਵਿੱਚ ਆਏ ਸਾਬਕਾ ਐਸਪੀ ਸਲਵਿੰਦਰ ਸਿੰਘ ਨੂੰ ਬਲਾਤਕਾਰ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅੱਜ ਗੁਰਦਾਸਪੁਰ ਅਦਾਲਤ ਨੇ ਬਲਾਤਕਾਰ ਦੇ ਕੇਸ ਦਾ ਫੈਸਲਾ ਸੁਣਾਉਂਦਿਆਂ ਸਲਵਿੰਦਰ ਨੂੰ ਦੋਸ਼ੀ ਕਰਾਰ ਦਿੱਤਾ। ਸਲਵਿੰਦਰ 'ਤੇ ਇੱਕ ਮਹਿਲਾ ਨੇ ਬਲਾਤਕਾਰ ਦੇ ਇਲਜ਼ਾਮ ਲਾਏ ਸੀ। ਅਦਾਲਤ ਵੱਲੋਂ ਸਲਵਿੰਦਰ ਨੂੰ 21 ਫਰਵਰੀ ਨੂੰ ਸਜ਼ਾ ਸੁਣਾਵੇਗੀ। ਯਾਦ ਰਹੇ ਐਸਪੀ ਸਲਵਿੰਦਰ ਸਿੰਘ ਦਾ ਨਾਂ ਪਠਾਨਕੋਟ ਅੱਤਵਾਦੀ ਹਮਲੇ ਕਰਕੇ ਚਰਚਾ ਵਿੱਚ ਆਇਆ ਸੀ। ਦਰਅਸਲ ਪਠਾਨਕੋਟ ਅੱਤਵਾਦੀ ਹਮਲੇ ਤੋਂ ਪਹਿਲਾਂ ਐਸਪੀ ਸਲਵਿੰਦਰ ਦੀ ਗੱਡੀ ਅੱਤਵਾਦੀਆਂ ਨੇ ਖੋਹੀ ਸੀ। ਇਸ ਤੋਂ ਬਾਅਦ ਐਸਪੀ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਸੀ। ਸਲਵਿੰਦਰ ਨੇ ਉਸ ਵੇਲੇ ਕਿਹਾ ਸੀ ਕਿ ਉਸ ਨੂੰ ਪਾਕਿਸਤਾਨੀ ਅੱਤਵਾਦੀਆਂ ਨੇ ਅਗਵਾ ਕਰ ਲਿਆ ਸੀ। ਇਸ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਸਲਵਿੰਦਰ ਕੋਲੋਂ ਪੁੱਛਗਿੱਛ ਕੀਤੀ ਸੀ। ਵਿਵਾਦਾਂ ਵਿੱਚ ਘਿਰਨ ਕਰਕੇ ਪੰਜਾਬ ਸਰਕਾਰ ਨੇ ਸਲਵਿੰਦਰ ਸਿੰਘ ਨੂੰ ਜਬਰੀ ਸੇਵਾਮੁਕਤ ਕਰ ਦਿੱਤਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar News : ਜਲੰਧਰ 'ਚ ਐਨਕਾਊਂਟਰ, ਪੁਲਿਸ ਨੇ ਸ਼ੂਟਰ ਕੁਲਵੰਤ ਸਿੰਘ ਗੋਪਾ ਨੂੰ ਕੀਤਾ ਗ੍ਰਿਫ਼ਤਾਰ

Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ

Gagandeep Randhawa DM Case : ਕਾਨੂੰਨ ਸਾਰਿਆਂ ਲਈ ਇੱਕੋ ਜਿਹਾ, ਕਾਨੂੰਨ ਆਪਣਾ ਕੰਮ ਕਰ ਰਿਹੈ : CM ਭਗਵੰਤ ਮਾਨ

Punjab holiday News : ਪੰਜਾਬ 'ਚ ਸੋਮਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ

Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   

Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  

Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 

Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ , ਵੇਖੋ ਤਸਵੀਰਾਂ
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ , ਵੇਖੋ ਤਸਵੀਰਾਂ
Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ
Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  

Embed widget