ਪੜਚੋਲ ਕਰੋ

ਸਾਬਕਾ ਸਪੀਕਰ ਨਿਰਮਲ ਕਾਹਲੋਂ ਦਾ ਜੱਦੀ ਪਿੰਡ ਦਾਦੂਜੋਧ 'ਚ ਅੱਜ ਹੋਵੇਗਾ ਅੰਤਿਮ ਸਸਕਾਰ

ਸੁਖਬੀਰ ਬਾਦਲ ਸਣੇ ਤਮਾਮ ਅਕਾਲੀ ਲੀਡਰਸ਼ਿਪ ਮੌਜੂਦ ਰਹੇਗੀ । ਜ਼ਿਕਰਯੋਗ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸ਼ਨੀਵਾਰ ਸਵੇਰੇ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਚ ਉਨਾਂ ਆਖਰੀ ਸਾਹ ਲਏ

Punjab News : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਕਾਹਲੋਂ ਦਾ ਜੱਦੀ ਪਿੰਡ ਦਾਦੂਜੋਧ 'ਚ ਅੱਜ ਅੰਤਿਮ ਸਸਕਾਰ ਹੋਵੇਗਾ। ਸੁਖਬੀਰ ਬਾਦਲ ਸਣੇ ਤਮਾਮ ਅਕਾਲੀ ਲੀਡਰਸ਼ਿਪ ਮੌਜੂਦ ਰਹੇਗੀ । ਜ਼ਿਕਰਯੋਗ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸ਼ਨੀਵਾਰ ਸਵੇਰੇ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਚ ਉਨਾਂ ਆਖਰੀ ਸਾਹ ਲਏ। ਨਿਰਮਲ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਫਤਹਿਗੜ ਚੂੜੀਆਂ, ਜਿਲਾ ਗੁਰਦਾਸਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਤੇ 1997 'ਚ ਅਕਾਲੀ ਭਾਜਪਾ ਸਰਕਾਰ ਦੌਰਾਨ ਪੇਂਡੂ ਵਿਕਾਸ ਮੰਤਰੀ ਤੇ 2007 ਤੋਂ 2012 ਤਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ ਸਨ। 2022 'ਚ ਉਨਾਂ ਦੇ ਸਪੁੱਤਰ ਰਵੀਕਰਨ ਸਿੰਘ ਕਾਹਲੋਂ ਨੇ ਡੇਰਾ ਬਾਬਾ ਨਾਨਕ ਹਲਕੇ ਤੋਂ ਚੋਣ ਲੜੀ ਤੇ ਸੂਖਜਿੰਦਰ ਸਿੰਘ ਰੰਧਾਵਾ ਤੋਂ ਕੁਝ ਵੋਟਾਂ ਦੇ ਫਰਕ ਨਾਲ ਹਾਰ ਗਏ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਟਕਸਾਲੀ ਨੇਤਾ ਅਤੇ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋਂ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੰਮ੍ਰਿਤਸਰ ਹਸਪਤਾਲ 'ਚ ਇਲਾਜ ਦੌਰਾਨ ਉਹ ਦਮ ਤੋੜ ਗਏ।  ਉਥੇ ਹੀ ਉਹਨਾਂ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੇ ਜੱਦੀ ਪਿੰਡ ਦਾਦੂਜੋਧ 'ਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਉਥੇ ਹੀ ਪਰਿਵਾਰ ਮੁਤਾਬਿਕ ਕੱਲ ਉਹਨਾਂ ਦਾ ਅੰਤਿਮ ਸਸਕਾਰ ਕਰੀਬ 12 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ।

ਉਥੇ ਹੀ ਨਿਰਮਲ ਸਿੰਘ ਕਾਹਲੋਂ ਜੀਵਨ ਦੀ ਸ਼ੁਰੂਆਤ 'ਚ ਉਹ ਪਹਿਲਾਂ ਇਕ ਸਰਕਾਰੀ ਅਧਿਆਪਕ ਵਜੋਂ ਤੈਨਾਤ ਹੋਏ ਅਤੇ ਉਹਨਾਂ ਦੀ ਧਰਮ ਪਤਨੀ ਵੀ ਸਰਕਾਰੀ ਅਧਿਆਪਕ ਸਨ। ਮਗਰੋਂ ਨਿਰਮਲ ਸਿੰਘ ਕਾਹਲੋਂ ਨੇ ਨੋਕਰੀ ਛੱਡ ਵਕਾਲਤ ਦੀ ਪੜਾਈ ਕਰ ਵਕੀਲ ਬਣੇ ਅਤੇ ਜਦ ਸਿਆਸਤ ਵਿਚ ਕਦਮ ਰੱਖਿਆ ਤਾਂ ਪਹਿਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਬਣੇ ਅਤੇ ਜਦਕਿ ਬਰਨਾਲਾ ਸਰਕਾਰ ਵੇਲੇ ਮੰਤਰੀ ਬਣੇ ਅਤੇ ਮੁੜ 1997 ਤੋਂ 2002 'ਚ ਅਕਾਲੀ ਸਰਕਾਰ 'ਚ ਪੰਚਾਇਤ ਮੰਤਰੀ ਸਨ ਜਦਕਿ ਮੁੜ 2007 ਤੋਂ 2012 ਤਕ ਵਿਧਾਨ ਸਭਾ ਸਪੀਕਰ ਵਜੋਂ ਜਿੰਮੇਵਾਰੀ ਨਿਭਾਈ। 

ਉਥੇ ਹੀ ਨਿਰਮਲ ਸਿੰਘ ਕਾਹਲੋਂ ਅਕਾਲੀ ਦਲ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਸਨ ਅਤੇ ਜਦਕਿ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਸਨ। ਉਹ ਪਿਛਲੇ ਸਮੇਂ ਤੋਂ ਬਿਮਾਰ ਚਲ ਰਹੇ ਸਨ ਤੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਦਾਖਲ ਸਨ ,ਜਿਥੇ ਉਨ੍ਹਾਂ ਨੇ ਅੰਤਿਮ ਸਾਹ ਲਾਏ। ਉਥੇ ਹੀ ਪਿੰਡ ਦਾਦੂਜੋਧ 'ਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਿੰਡ 'ਚ ਪਰਿਵਾਰਕ ਮੈਂਬਰਾਂ ਨਾਲ ਇਸ ਦੁੱਖ ਦੀ ਘੜੀ 'ਚ ਅਫਸੋਸ ਕਰਨ ਲਈ ਵੱਡੀ ਗਿਣਤੀ 'ਚ ਅਕਾਲੀ ਦਲ ਪਾਰਟੀ ਦੀ ਲੀਡਰਸ਼ਿਪ ਅਤੇ ਦੂਸਰੇ ਰਾਜਨੀਤਿਕ ਅਤੇ ਸਮਾਜਿਕ ਆਗੂ ਪਹੁਚ ਰਹੇ ਹਨ। 

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget