ਪੜਚੋਲ ਕਰੋ

ਕੋਟਕਪੂਰਾ ਗੋਲ਼ੀਕਾਂਡ: ਸਾਬਕਾ ਐਸਐਸਪੀ ਸ਼ਰਮਾ ਦਾ ਪੁਲਿਸ ਰਿਮਾਂਡ

ਚੰਡੀਗੜ੍ਹ: ਕੋਟਕਪੂਰਾ ਗੋਲ਼ੀਕਾਂਡ ਵਿੱਚ ਨਾਮਜ਼ਦ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਸਿੱਟ ਨੇ ਅੱਜ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ। ਇਸ ਮੌਕੇ ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ ਜਦਕਿ ਸਿੱਟ ਨੇ ਅਦਾਲਤ ਕੋਲੋਂ ਸਾਬਕਾ ਐਸਐਸਪੀ ਦਾ 3 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ। ਬੀਤੇ ਦਿਨੀਂ ਸਿੱਟ ਨੇ ਚਰਨਜੀਤ ਸ਼ਰਮਾ ਨੂੰ ਕੋਟਕਪੁਰਾ ਗੋਲੀਕਾਂਡ ਵਿੱਚ ਨਾਮਜ਼ਦ ਕਰਕੇ ਅਦਾਲਤ ਤੋਂ 25 ਮਾਰਚ ਦਾ ਪ੍ਰੋਟੈਕਸ਼ਨ ਵਾਰੰਟ ਹਾਸਲ ਕੀਤਾ ਸੀ। ਜ਼ਿਕਰਯੋਗ ਹੈ ਕਿ ਅਕਤੂਬਰ 2015 ਦੌਰਾਨ ਬਹਿਬਲ ਕਲਾਂ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਪੁਲਿਸ ਕਾਰਵਾਈ ਹੋਈ ਸੀ। ਇਸ ਕਾਰਵਾਈ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖ਼ਮੀ ਹੋ ਗਏ ਸਨ। ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਉੱਥੇ ਹੀ ਮੌਜੂਦ ਸਨ ਤੇ ਉਨ੍ਹਾਂ ਸਮੇਤ ਚਾਰ ਪੁਲਿਸ ਅਧਿਕਾਰੀਆਂ 'ਤੇ ਕਤਲ ਦਾ ਕੇਸ ਵੀ ਦਰਜ ਹੈ। ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ। ਇਸ ਸਬੰਧੀ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਅਗਸਤ 2018 ਵਿੱਚ ਥਾਣਾ ਬਾਜਾਖਾਨਾ ਵਿੱਚ ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਸਬ ਇੰਸਪੈਕਟਰ ਅਮਰਜੀਤ ਸਿੰਘ ਸਮੇਤ ਚਾਰ ਹੋਰ ਪੁਲਿਸ ਮੁਲਾਜ਼ਮਾਂ 'ਤੇ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Punjab News: ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...
ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
Embed widget