ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਸਾਬਕਾ ਕੇਂਦਰੀ ਮੰਤਰੀ
ਏਬੀਪੀ ਸਾਂਝਾ
Updated at:
11 Dec 2020 07:55 PM (IST)
ਦਿੱਲੀ ਦੇ ਟਿਕਰੀ ਬਾਰਡਰ ਤੇ ਖੇਤੀ ਕਾਨੂੰਨਾਂ ਖਿਲਾਫ ਮੋਰਚਾ ਲਾ ਕੇ ਬੈਠੇ ਕਿਸਾਨਾਂ ਵਿੱਚੋਂ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਲਖਵੀਰ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ।
NEXT
PREV
ਬਠਿੰਡਾ: ਦਿੱਲੀ ਦੇ ਟਿਕਰੀ ਬਾਰਡਰ ਤੇ ਖੇਤੀ ਕਾਨੂੰਨਾਂ ਖਿਲਾਫ ਮੋਰਚਾ ਲਾ ਕੇ ਬੈਠੇ ਕਿਸਾਨਾਂ ਵਿੱਚੋਂ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਲਖਵੀਰ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ।ਅੱਜ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੋਰ ਬਾਦਲ ਪਹੁੰਚੇ।ਬੀਬਾ ਹਰਸਿਮਰਤ ਕੌਰ ਵਲੋਂ ਪਰਿਵਾਰਕ ਮੈਬਰਾਂ ਨੂੰ ਆਰਥਿਕ ਮਦਦ ਵੀ ਦਿੱਤੀ ਗਈ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਨੂੰ ਖੁਦ ਗੱਲਤ ਮੰਨ ਕੇ ਵੀ ਵਾਪਸ ਨਹੀਂ ਲੈ ਰਹੀ। ਉੱਥੇ ਹੀ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ 'ਤੇ ਵੀ ਕਿਸਾਨਾਂ ਪ੍ਰਤੀ ਆਪਣਾ ਫਰਜ ਨਾ ਨਿਭਾਉਣ ਦੇ ਦੋਸ਼ ਲਗਾਏ ਹਨ।ਲਖਵੀਰ ਸਿੰਘ ਦੀ 3 ਦਸੰਬਰ ਨੂੰ ਮੌਤ ਹੋਈ ਸੀ ਤੇ ਬੀਤੇ ਦਿਨ ਉਨ੍ਹਾਂ ਦਾ ਸੰਸਕਾਰ ਕੀਤਾ ਗਿਆ।

- - - - - - - - - Advertisement - - - - - - - - -