ਪੜਚੋਲ ਕਰੋ

ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਪੁਲਿਸ ਹਿਰਾਸਤ 'ਚ

ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਭਾਜਪਾ ਨੇਤਾ ਵਿਜੇ ਸਾਂਪਲਾ ਦਾ ਮਹਾ ਬੱਦਰ ਪਿੰਡ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਵਿਰੋਧ।

ਮੁਕਤਸਰ: ਸਾਬਕਾ ਕੇਂਦਰੀ ਮੰਤਰੀ ਨੂੰ ਮੁਕਤਸਰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਵਿਜੇ ਸਾਂਪਲਾ ਜਲਾਲਾਬਾਦ ਜਾਣਾ ਚਾਹੁੰਦੇ ਸੀ ਪਰ ਪੁਲਿਸ ਨੇ ਸੁਰੱਖਿਆ ਕਾਰਨ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਿਆ। ਇਸ ਤੋਂ ਬਾਅਦ ਸਾਂਪਲਾ ਨੇ ਕਿਹਾ ਕਿ ਅਸੀਂ ਅੱਗੇ ਚੱਲਾਂਗੇ ਜੇ ਹਿਰਾਸਤ ਵਿੱਚ ਲੈਣਾ ਹੈ ਤਾਂ ਅਸੀਂ ਤਿਆਰ ਹਾਂ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਕਿਸਾਨਾਂ ਨੇ ਮੁਕਤਸਰ 'ਚ ਵਿਰੋਧ ਕੀਤਾ ਗਿਆ। ਵਿਜੇ ਸਾਂਪਲਾ ਗੋ ਬੈਕ ਦੇ ਨਾਲ ਕਿਸਾਨ ਵਿਰੋਧੀ ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਗਏ। ਇਸ ਦੇ ਨਾਲ ਹੀ ਵਿਜੇ ਸਾਂਪਲਾ ਵੀ ਆਪਣੇ ਵਰਕਰਾਂ ਨਾਲ ਸੜਕ ਦੇ ਵਿਚਕਾਰ ਬੈਠ ਗਏ। ਕਿਸਾਨਾਂ ਵੱਲੋਂ ਵਿਜੇ ਸਾਂਪਲਾ ਦਾ ਵਿਰੋਧ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget