ਪੜਚੋਲ ਕਰੋ

ਮਾਨਸਾ 'ਚ ਫਾਰਚੂਨਰ ਪਲਟੀ, 2 ਦੀ ਮੌਤ, 2 ਗੰਭੀਰ ਜ਼ਖਮੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਕੁੱਤੇ ਤੋਂ ਬਚਾਉਣ ਵੇਲੇ ਹੋਇਆ ਹਾਦਸਾ

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਾਰੇ ਨੌਜਵਾਨ ਦੇਰ ਰਾਤ ਮਾਨਸਾ ਤੋਂ ਆਪਣੇ ਪਿੰਡ ਵਾਪਸ ਆ ਰਹੇ ਸਨ। ਅਚਾਨਕ ਕਾਰ ਦੇ ਸਾਹਮਣੇ ਇੱਕ ਕੁੱਤਾ ਆਉਣ ਕਾਰਨ ਡਰਾਈਵਰ ਤੋਂ ਕੰਟਰੋਲ ਖੁੱਸ ਗਿਆ ਤੇ ਕਾਰ ਪਲਟ ਗਈ। ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Road Accident: ਮਾਨਸਾ ਵਿੱਚ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਚਕੇਰੀਆ ਨੇੜੇ ਫਾਰਚੂਨਰ ਕਾਰ ਦੇ ਪਲਟਣ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਦੋ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਹਨ ਤੇ ਉਨ੍ਹਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮਾਪਿਆਂ ਦਾ ਇਕਲੌਤਾ ਪੁੱਤ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਮ੍ਰਿਤਕਾਂ ਵਿੱਚੋਂ ਇੱਕ ਗਗਨ ਸਿੰਘ ਹੈ, ਜੋ ਆਪਣੇ ਵਿਆਹ ਲਈ ਅਮਰੀਕਾ ਤੋਂ ਪੰਜਾਬ ਆਇਆ ਸੀ। ਉਸਦਾ ਵਿਆਹ ਲਗਭਗ ਤਿੰਨ ਮਹੀਨੇ ਪਹਿਲਾਂ ਹੋਇਆ ਸੀ ਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੂਜਾ ਮ੍ਰਿਤਕ ਅਮਨ ਸਿੰਘ ਹੈ, ਜੋ ਗਗਨ ਦਾ ਚਚੇਰਾ ਭਰਾ ਸੀ ਅਤੇ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ।

ਕਿਵੇੇਂ ਹੋਇਆ ਇਹ ਹਾਦਸਾ 

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਾਰੇ ਨੌਜਵਾਨ ਦੇਰ ਰਾਤ ਮਾਨਸਾ ਤੋਂ ਆਪਣੇ ਪਿੰਡ ਵਾਪਸ ਆ ਰਹੇ ਸਨ। ਅਚਾਨਕ ਕਾਰ ਦੇ ਸਾਹਮਣੇ ਇੱਕ ਕੁੱਤਾ ਆਉਣ ਕਾਰਨ ਡਰਾਈਵਰ ਤੋਂ ਕੰਟਰੋਲ ਖੁੱਸ ਗਿਆ ਤੇ ਕਾਰ ਪਲਟ ਗਈ। ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਾਨਸਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਮੱਖਣ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਹਸਪਤਾਲ ਦੇ ਡਾਕਟਰਾਂ ਅਨੁਸਾਰ ਦੋਵੇਂ ਜ਼ਖਮੀ ਨੌਜਵਾਨਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget