ਪੜਚੋਲ ਕਰੋ

PM Modi in Punjab: ਲੋਕ ਸਭਾ ਚੋਣਾਂ ਤੋਂ ਪਹਿਲਾਂ ਫਿਰੋਜ਼ਪੁਰੀਆਂ ਨੂੰ ਪੀਐਮ ਮੋਦੀ ਦੇਣ ਜਾ ਰਹੇ ਵੱਡਾ ਤੋਹਫ਼ਾ, ਬਾਦਲ ਨੇ ਦਿੱਤੀ ਜਾਣਕਾਰੀ

PGI Satellite Centre: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 25 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫਿਰੋਜ਼ਪੁਰ ਵਿਚ 100 ਬਿਸਤਰਿਆਂ ਵਾਲੇ ਪੀ ਜੀ ਆਈ ਸੈਟੇਲਾਈਟ ਕੇਂਦਰ ਦਾ ਨੀਂਹ ਪੱਥਰ ਰੱਖਣ...

PGI Satellite Centre Ferozepur: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 25 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫਿਰੋਜ਼ਪੁਰ ਵਿਚ 100 ਬਿਸਤਰਿਆਂ ਵਾਲੇ ਪੀ ਜੀ ਆਈ ਸੈਟੇਲਾਈਟ ਕੇਂਦਰ ਦਾ ਨੀਂਹ ਪੱਥਰ ਰੱਖਣ ਮਗਰੋਂ ਇਸਦੀ ਉਸਾਰੀ ਸ਼ੁਰੂ ਹੋ ਜਾਵੇਗੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਰਹੱਦੀ ਪੱਟੀ ਦੇ ਲੋਕਾਂ ਵਾਸਤੇ ਬਹੁਤ ਖੁਸ਼ੀ ਵਾਲੀਗੱਲ  ਹੈ ਕਿ ਸੈਟੇਲਾਈਟ ਕੇਂਦਰ ਜਿਸ ਲਈ ਜ਼ਮੀਨ 2016 ਵਿਚ ਅਕਾਲੀ ਦਲ ਦੀ ਸਰਕਾਰ ਨੇ ਦਿੱਤੀ ਸੀ, ਹੁਣ ਆਖਿਰਕਾਰ ਸ਼ੁਰੂ ਹੋ ਜਾਵੇਗਾ।
ਉਹਨਾਂ ਕਿਹਾ ਕਿ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਸਮੇਤ ਸਮੇਂ ਦੀਆਂ ਰਾਜ ਸਰਕਾਰਾਂ ਨੇ ਪ੍ਰਾਜੈਕਟ ਵਿਚ ਫੁਰਤੀ ਲਿਆਉਣ ਲਈ ਕੋਈ ਯਤਨ ਨਹੀ਼ ਕੀਤਾ ਤੇ ਉਹਨਾਂ ਨੇ ਇਹ ਮਾਮਲਾ ਕੇਂਦਰੀ ਪਰਿਵਾਰ ਭਲਾਈ ਮੰਤਰੀ ਕੋਲ ਤੇ ਫਿਰ ਸੰਸਦ ਵਿਚ ਚੁੱਕਿਆ।

ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਕ ਵਾਰ ਮੁਕੰਮਲ ਹੋਣ ਮਗਰੋਂ ਸੈਟੇਲਾਈਟ ਕੇਂਦਰ ਸਰਹੱਦੀ ਪੱਟੀ ਦੇ ਲੋਕਾਂ ਵਾਸਤੇ ਬਹੁਤ ਲਾਹੇਵੰਦ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਸਰਹੱਦੀ ਪੱਟੀ ਦੇ ਲੋਕਾਂ ਨੂੰ ਹੁਣ ਵਿਸ਼ੇਸ਼ ਮੁਹਾਰਤ ਵਾਲੀਆਂ ਸਿਹਤ ਸੰਭਾਲ ਸੇਵਾਵਾਂ ਮਿਲ ਸਕਣਗੀਆਂ ਤੇ ਇਹਨਾਂ ਸੇਵਾਵਾਂ ਵਾਸਤੇ ਉਹਨਾਂ ਨੂੰ ਦੂਰ ਦੁਰਾਡੇ ਨਹੀਂ ਜਾਣਾ ਪਵੇਗਾ।

ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਪੂਰੀ ਯੋਜਨਾ ਤੇ ਵਿਸਥਾਰਿਤ ਪ੍ਰਾਜੈਕਟ ਰਿਪੋਰਟ ਲਈ ਟੈਂਡਰ ਨਵੰਬਰ 2023 ਵਿਚ ਕੇਂਦਰ ਸਰਕਾਰ ਨੇ ਅਲਾਟ ਕਰ ਦਿੱਤੇ ਸਨ।ਉਹਨਾਂ ਕਿਹਾ ਕਿ ਮੇਨੂੰ ਵਿਸ਼ਵਾਸ ਹੈ ਕਿ ਇਸ ਪ੍ਰਾਜੈਕਟ ਦਾ ਰਸਮੀ ਤੌਰ ’ਤੇ ਨੀਂਹ ਪੱਥਰ ਰੱਖਣ ਨਾਲ ਇਸਦੀ ਉਸਾਰੀ ਤੇਜ਼ ਰਫਤਾਰ ਨਾਲ ਹੋਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget