ਪੜਚੋਲ ਕਰੋ

America: ਕੈਲੀਫੋਰਨੀਆ 'ਚ ਪੰਜਾਬੀ ਪਰਿਵਾਰ ਅਗਵਾ, 8 ਮਹੀਨੇ ਦੀ ਬੱਚੀ ਵੀ ਸ਼ਾਮਲ

ਸੋਮਵਾਰ ਨੂੰ ਮਰਸਡ ਕਾਉਂਟੀ, ਕੈਲੀਫੋਰਨੀਆ (California) ਤੋਂ ਅਗਵਾ ਕੀਤੇ ਗਏ ਚਾਰ ਲੋਕਾਂ ਵਿੱਚ ਇੱਕ ਅੱਠ ਮਹੀਨੇ ਦੀ ਬੱਚੀ ਅਤੇ ਉਸਦੇ ਮਾਤਾ-ਪਿਤਾ ਸ਼ਾਮਲ ਹਨ।

Indians Kidnapped In America: ਸੋਮਵਾਰ ਨੂੰ ਮਰਸਡ ਕਾਉਂਟੀ, ਕੈਲੀਫੋਰਨੀਆ (California) ਤੋਂ ਅਗਵਾ ਕੀਤੇ ਗਏ ਚਾਰ ਲੋਕਾਂ ਵਿੱਚ ਇੱਕ ਅੱਠ ਮਹੀਨੇ ਦੀ ਬੱਚੀ ਅਤੇ ਉਸਦੇ ਮਾਤਾ-ਪਿਤਾ ਸ਼ਾਮਲ ਹਨ। ਮੀਡੀਆ ਰਿਪੋਰਟਾਂ ਮੁਤਾਬਕ ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਸੋਮਵਾਰ ਨੂੰ ਇਕ ਬਿਆਨ 'ਚ ਕਿਹਾ ਕਿ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ 8 ਮਹੀਨੇ ਦੀ ਬੇਟੀ ਆਰੋਹੀ ਢੇਰੀ, 39 ਸਾਲਾ ਅਮਨਦੀਪ ਸਿੰਘ ਨੂੰ ਅਗਵਾ ਕਰ ਲਿਆ ਗਿਆ ਹੈ।

ਪੁਲਿਸ ਨੇ ਸ਼ੱਕੀ ਨੂੰ ਹਥਿਆਰਬੰਦ ਅਤੇ ਖਤਰਨਾਕ ਦੱਸਿਆ ਹੈ। ਘਟਨਾ ਬਾਰੇ ਹੋਰ ਵੇਰਵੇ ਅਜੇ ਸਾਂਝੇ ਨਹੀਂ ਕੀਤੇ ਗਏ ਹਨ, ਕਿਉਂਕਿ ਜਾਂਚ ਅਜੇ ਸ਼ੁਰੂਆਤੀ ਪੜਾਅ 'ਤੇ ਹੈ। ਹਾਲਾਂਕਿ, ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਚਾਰ ਪਰਿਵਾਰਕ ਮੈਂਬਰਾਂ ਨੂੰ ਹਾਈਵੇਅ 59 ਦੇ 800 ਬਲਾਕ ਵਿੱਚ ਇੱਕ ਕਾਰੋਬਾਰ ਤੋਂ ਜ਼ਬਰਦਸਤੀ ਅਗਵਾ ਕੀਤਾ ਗਿਆ ਸੀ।

ਪੁਲਿਸ ਨੇ ਲੋਕਾਂ ਨੂੰ ਇਹ ਅਪੀਲ ਕੀਤੀ ਹੈ

ਮੀਡੀਆ ਰਿਪੋਰਟਾਂ ਦੇ ਅਨੁਸਾਰ, ਕਥਿਤ ਅਗਵਾ ਦਾ ਸਥਾਨ ਰਿਟੇਲਰਾਂ ਅਤੇ ਰੈਸਟੋਰੈਂਟਾਂ ਵਾਲੀ ਸੜਕ ਹੈ। ਐਨਬੀਸੀ ਨਿਊਜ਼ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੇ ਅਜੇ ਤੱਕ ਕਿਸੇ ਸ਼ੱਕੀ ਜਾਂ ਸੰਭਾਵਿਤ ਇਰਾਦੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਸ਼ੈਰਿਫ ਦੇ ਦਫਤਰ ਨੇ ਸੋਮਵਾਰ ਨੂੰ ਆਪਣੇ ਬਿਆਨ ਵਿੱਚ ਕਿਹਾ, "ਅਸੀਂ ਜਨਤਾ ਨੂੰ ਸ਼ੱਕੀ ਜਾਂ ਪੀੜਤ ਦੇ ਕੋਲ ਨਾ ਜਾਣ ਲਈ ਕਹਿ ਰਹੇ ਹਾਂ।" ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਨੂੰ ਸ਼ੱਕੀ ਜਾਂ ਪੀੜਤਾਂ ਕੋਲ ਨਹੀਂ ਜਾਣਾ ਚਾਹੀਦਾ ਅਤੇ ਜੇਕਰ ਉਹ ਦਿਖਾਈ ਦਿੰਦੇ ਹਨ ਤਾਂ 911 'ਤੇ ਕਾਲ ਕਰੋ।


ਅਜਿਹੀ ਹੀ ਘਟਨਾ 2019 ਵਿੱਚ ਵੀ ਵਾਪਰੀ ਸੀ

ਜ਼ਿਕਰਯੋਗ ਹੈ ਕਿ ਸਾਲ 2019 'ਚ ਭਾਰਤੀ ਮੂਲ ਦੇ ਟੈਕਨੀ ਤੁਸ਼ਾਰ ਅਤਰੇ ਆਪਣੀ ਪ੍ਰੇਮਿਕਾ ਦੀ ਕਾਰ 'ਚ ਮ੍ਰਿਤਕ ਪਾਇਆ ਗਿਆ ਸੀ। ਉਸਦੀ ਸ਼ੱਕੀ ਮੌਤ ਤੋਂ ਠੀਕ ਪਹਿਲਾਂ, ਇੱਕ ਡਿਜੀਟਲ ਮਾਰਕੀਟਿੰਗ ਕੰਪਨੀ ਦੇ ਮਾਲਕ ਨੂੰ ਕੈਲੀਫੋਰਨੀਆ ਵਿੱਚ ਉਸਦੇ ਪੌਸ਼ ਘਰ ਤੋਂ ਅਗਵਾ ਕਰ ਲਿਆ ਗਿਆ ਸੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget