ਪੜਚੋਲ ਕਰੋ
Advertisement
ਅੱਖਾਂ 'ਚ ਮਿਰਚਾਂ ਪਾ ਬਠਿੰਡੇ 'ਚੋਂ ਚਾਰ ਲੱਖ ਰੁਪਏ ਲੁੱਟੇ
ਬਠਿੰਡਾ ਦੀ ਸਬਜ਼ੀ ਮੰਡੀ ਰੋਡ ‘ਤੇ ਭੰਡਾਰੀ ਪ੍ਰਾਈਵੇਟ ਲਿਮਟਿਡ ਦੇ ਕਰਮਚਾਰੀ ਤੋਂ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਕੰਪਨੀ ਦੇ ਮਾਲਕ ਦਾ ਕਹਿਣਾ ਹੈ ਕਿ ਕਰਮਚਾਰੀ ਤੋਂ ਬਦਮਾਸ਼ ਕਰੀਬ ਤਿੰਨ ਲੱਖ 90 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ।
ਬਠਿੰਡਾ: ਇੱਥੋਂ ਦੀ ਸਬਜ਼ੀ ਮੰਡੀ ਰੋਡ ‘ਤੇ ਭੰਡਾਰੀ ਪ੍ਰਾਈਵੇਟ ਲਿਮਟਿਡ ਦੇ ਕਰਮਚਾਰੀ ਤੋਂ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਕੰਪਨੀ ਦੇ ਮਾਲਕ ਦਾ ਕਹਿਣਾ ਹੈ ਕਿ ਕਰਮਚਾਰੀ ਤੋਂ ਬਦਮਾਸ਼ ਕਰੀਬ ਤਿੰਨ ਲੱਖ 90 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ।
ਇਸ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਕੰਪਨੀ ਮਾਲਕ ਨੇ ਦੱਸਿਆ ਕਿ ਬਦਮਾਸ਼ਾਂ ਨੇ ਲਾਲ ਮਿਰਚ ਪਾਉਡਰ ਕਰਮਚਾਰੀ ਦੀਆਂ ਅੱਖਾਂ ‘ਚ ਪਾ ਦਿੱਤਾ ਤੇ ਇਸ ਵਾਰਦਾਤ ਨੂੰ ਅੰਜਾਮ ਦੇਣ ‘ਚ ਉਹ ਕਾਮਯਾਬ ਹੋ ਗਏ।
ਪੀੜਤ ਦਾ ਇਲਾਜ ਬਠਿੰਡਾ ਸਿਵਲ ਹਸਪਤਾਲ ‘ਚ ਚੱਲ ਰਿਹਾ ਹੈ। ਪੁਲਿਸ ਨੇ ਪੁੱਛਗਿੱਛ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement