ਪੜਚੋਲ ਕਰੋ

ਫ਼ਰੀਦਕੋਟ 'ਚ ਚਾਰ ਖਰਤਨਾਕ ਬਦਮਾਸ਼ ਅਸਲੇ ਸਣੇ ਗ੍ਰਿਫਤਾਰ

ਸੀਆਈਏ ਸਟਾਫ ਫ਼ਰੀਦਕੋਟ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਗੈਂਗ ਦੇ ਚਾਰ ਖਤਰਨਾਕ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਬਦਮਾਸ਼ਾਂ ਕੋਲੋਂ ਤਿੰਨ ਰਿਵਾਲਵਰ ਤੇ 31 ਕਾਰਤੂਸ ਤੇ ਇੱਕ ਕਾਪਾ ਬਰਾਮਦ ਕੀਤਾ ਗਿਆ।

ਫ਼ਰੀਦਕੋਟ: ਸੀਆਈਏ ਸਟਾਫ ਫ਼ਰੀਦਕੋਟ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਗੈਂਗ ਦੇ ਚਾਰ ਖਤਰਨਾਕ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਬਦਮਾਸ਼ਾਂ ਕੋਲੋਂ ਤਿੰਨ ਰਿਵਾਲਵਰ ਤੇ 31 ਕਾਰਤੂਸ ਤੇ ਇੱਕ ਕਾਪਾ ਬਰਾਮਦ ਕੀਤਾ ਗਿਆ। ਪ੍ਰੈੱਸ ਕਾਨਫਰੰਸ ਦੌਰਾਨ ਐਸਐਸਪੀ ਰਾਜਬਚਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ। ਇਸ ਦੇ ਆਧਾਰ 'ਤੇ ਫ਼ਰੀਦਕੋਟ ਦੀ ਬੰਦ ਪਈ ਸ਼ੂਗਰ ਮਿਲ 'ਚ ਕੁਝ ਗਲਤ ਲੋਕ ਇਕੱਠੇ ਹੋ ਕੇ ਸਾਜ਼ਿਸ਼ ਰਚ ਰਹੇ ਹਨ। ਇਸ ਤੋਂ ਬਾਅਦ ਸੀਆਈਏ ਸਟਾਫ ਫ਼ਰੀਦਕੋਟ ਛਾਪੇਮਾਰੀ ਕਰ ਚਾਰ ਲੋਕਾਂ ਨੂੰ ਕਾਬੂ ਕਰ ਲਿਆ। ਜਦੋਕਿ ਇਨ੍ਹਾਂ ਦਾ ਇੱਕ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਫ਼ਰੀਦਕੋਟ 'ਚ ਚਾਰ ਖਰਤਨਾਕ ਬਦਮਾਸ਼ ਅਸਲੇ ਸਣੇ ਗ੍ਰਿਫਤਾਰ ਕਾਬੂ ਕੀਤੇ ਗਏ ਬਦਮਾਸ਼ਾਂ ਦੀ ਪਛਾਣ ਦੌਰਾਨ ਪਤਾ ਲੱਗਿਆ ਕਿ ਇਨ੍ਹਾਂ ਚਾਰਾਂ ਉਪਰ ਪਹਿਲਾਂ ਵੀ ਕਈ ਸੰਗੀਨ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਕਤਲ, ਲੁੱਟ-ਖੋਹ, ਬਲੈਕ ਮੇਲਿੰਗ ਦੇ ਕੇਸ ਸ਼ਾਮਲ ਹਨ। ਫੜ੍ਹੇ ਗਏ ਮੁਲਜ਼ਮ ਕੁਝ ਸਮਾਂ ਪਹਿਲਾਂ ਹੀ ਜੇਲ੍ਹ ਵਿੱਚੋਂ ਬਾਹਰ ਆਏ ਹਨ ਤੇ ਕੁਝ ਜ਼ਮਾਨਤ 'ਤੇ ਹਨ। ਇਹ ਸਭ ਬਾਹਰ ਆ ਕੇ ਆਪਣੇ ਗੈਂਗ ਨੂੰ ਮੁੜ ਇਕੱਠਾ ਕਰਨ ਦੀ ਕੋਸ਼ਿਸ਼ ਵਿੱਚ ਸੀ। ਫ਼ਰੀਦਕੋਟ 'ਚ ਚਾਰ ਖਰਤਨਾਕ ਬਦਮਾਸ਼ ਅਸਲੇ ਸਣੇ ਗ੍ਰਿਫਤਾਰ ਐਸਐਸਪੀ ਨੇ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ਖਿਲਾਫ ਫ਼ਰੀਦਕੋਟ ਤੋਂ ਇਲਾਵਾ ਹੋਰ ਕਿੱਥੇ ਤੇ ਕਿੰਨੇ ਕੇਸ ਹਨ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਭੱਜੇ ਗੈਂਗਸਟਰ ਨੂੰ ਵੀ ਛੇਤੀ ਕਾਬੂ ਕਰ ਲਿਆ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Embed widget