ਪੜਚੋਲ ਕਰੋ

Hoshiarpur news: ਔਰਤ ਦੇ ਕਤਲ ਮਾਮਲੇ 'ਚ 4 ਲੋਕ ਗ੍ਰਿਫ਼ਤਾਰ, ਸਾਹਮਣੇ ਆਈ ਕਤਲ ਦੀ ਵਜ੍ਹਾ, ਪੜ੍ਹੋ ਪੂਰਾ ਮਾਮਲਾ

Hoshiarpur news: ਹਾਜੀਪੁਰ ਪੁਲਿਸ ਨੇ ਔਰਤ ਦੇ ਕਤਲ ਮਾਮਲੇ ਵਿੱਚ 4 ਲੋਕਾਂ ਨੂੰ ਕਾਬੂ ਕੀਤਾ ਹੈ।

Punjab news: ਹਾਜੀਪੁਰ ਪੁਲਿਸ ਨੇ ਔਰਤ ਦੇ ਕਤਲ ਮਾਮਲੇ ਵਿੱਚ 4 ਲੋਕਾਂ ਨੂੰ ਕਾਬੂ ਕੀਤਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਪੁਲਿਸ ਨੂੰ ਸਹੋੜਾ ਕੰਢੀ ਵਿਖੇ ਕਿਸੇ ਅਣਪਛਾਤੀ ਔਰਤ ਦੀ ਲਾਸ਼ ਹੋਣ ਦੀ ਜਾਣਕਾਰੀ ਮਿਲੀ ਸੀ। ਜਾਣਕਾਰੀ ਮਿਲਣ 'ਤੇ ਥਾਣਾ ਮੁਖੀ ਪੰਕਜ ਕੁਮਾਰ ਪੁਲਿਸ ਪੁਲਿਸ ਨਾਲ ਸਹੋੜਾ ਕੰਢੀ ਪੁੱਜੇ ਅਤੇ ਅਣਪਛਾਤੀ ਲਾਸ਼ ਦੀ ਸ਼ਨਾਖਤ ਕੀਤੀ ਪਰ ਉਸ ਦੀ ਪਛਾਣ ਨਹੀਂ ਹੋਈ।

ਸ਼ਨਾਖਤ ਨਾ ਹੋਣ 'ਤੇ ਲਾਸ਼ ਨੂੰ ਮੁਕੇਰੀਆਂ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ। ਇਸ ਤੋਂ ਬਾਅਦ ਪਤਾ ਲੱਗਿਆ ਕਿ ਇਹ ਲਾਸ਼ ਹਾਜੀਪੁਰ ਦੇ ਰਹਿਣ ਵਾਲੇ ਨਰਿੰਦਰ ਸਿੰਘ ਦੀ ਪਤਨੀ ਸੁਨੀਤਾ ਰਾਣੀ ਦੀ ਹੈ। ਸ਼ਨਾਖਤ ਤੋਂ ਬਾਅਦ ਸੁਨੀਤਾ ਰਾਣੀ ਦੇ ਪਤੀ ਨੇ ਦੱਸਿਆ ਕਿ ਉਹ ਆਪਣੇ ਪੰਜ ਮਹੀਨੇ ਦੇ ਲੜਕੇ ਲਕਸ਼ ਨੂੰ ਲੈ ਕੇ ਪੇਕੇ ਘਰ ਡੰਡੋਹ ਹਰਿਆਣਾ ਗਈ ਸੀ ਪਰ ਉਹ ਉੱਥੇ ਨਹੀਂ ਪਹੁੰਚੀ ਸੀ।

ਇਹ ਵੀ ਪੜ੍ਹੋ: Pakistan News: ਇਮਰਾਨ ਖ਼ਾਨ ਤੇ ਉਨ੍ਹਾਂ ਦੀ ਪਤਨੀ ਦੀ 4 ਅਪ੍ਰੈਲ ਨੂੰ ਅਦਾਲਤ 'ਚ ਪੇਸ਼ੀ, ਜਾਣੋ ਕੀ ਹੈ ਮਾਮਲਾ

ਕੀ ਹੈ ਪੂਰਾ ਮਾਮਲਾ?

ਦੱਸ ਦਈਏ ਕਿ ਰਾਹੁਲ ਅਤੇ ਗੁਲਸ਼ਨ ਪਤੀ-ਪਤਨੀ ਬਣ ਕੇ ਉਨ੍ਹਾਂ ਫਰੈਡ ਸਰਕਲ ਵਿੱਚ ਰਹਿ ਰਹੇ ਸਨ, ਜਿਨ੍ਹਾਂ ਦਾ ਕੋਈ ਬੱਚਾ ਨਹੀਂ ਸੀ। ਇਸ ਕਰਕੇ ਮ੍ਰਿਤਕ ਸੁਨੀਤਾ ਰਾਣੀ ਦੇ ਗੁਆਂਢੀ ਨਰਿੰਦਰ ਅਤੇ ਉਸ ਦੀ ਪਤਨੀ ਸੁਨੀਤਾ ਨੂੰ ਪਰੇਸ਼ਾਨ ਕਰਦੇ ਰਹਿੰਦੇ ਸਨ ਕਿ ਤੁਹਾਡੇ 3 ਬੱਚੇ ਹਨ ਅਤੇ ਤੁਸੀਂ ਆਪਣਾ ਛੋਟਾ ਮੁੰਡਾ ਨਕਸ਼ ਰਾਹੁਲ ਅਤੇ ਗੁਲਸ਼ਨ ਨੂੰ ਦੇ ਦਿਓ। ਜਦੋਂ ਉਨ੍ਹਾਂ ਨੇ ਆਪਣਾ ਬੱਚਾ ਨਹੀਂ ਦਿੱਤਾ ਤਾਂ ਰਾਹੁਲ ਅਤੇ ਗੁਲਸ਼ਨ ਸੁਨੀਤਾ ਰਾਣੀ ਸਮੇਤ ਲਕਸ਼ ਨੂੰ ਗੱਲਾਂ ਵਿੱਚ ਫਸਾ ਕੇ ਗਗਨ ਦੇ ਟਿੱਲਾ ਮੰਦਰ ਪਿੰਡ ਸਹੋੜਾ ਕੰਢੀ ਲੈ ਗਏ।

ਜਿੱਥੇ ਰਾਹੁਲ ਨੇ ਲੜਕੇ ਲਕਸ਼ ਨੂੰ ਖੋਹ ਕੇ ਗੁਲਸ਼ਨ ਦੇ ਹਵਾਲੇ ਕਰ ਦਿੱਤਾ ਅਤੇ ਉਹ ਬੱਚਾ ਲੈਕੇ ਚਲੀ ਗਈ ਅਤੇ ਸੁਨੀਤਾ ਰਾਣੀ ਨੂੰ ਰਾਹੁਲ ਜੰਗਲ ਵਿੱਚ ਲੈ ਗਿਆ। ਉੱਥੇ ਸੁਨੀਤਾ ਆਪਣੇ ਲੜਕੇ ਲਕਸ਼ ਨੂੰ ਲੈਣ ਲਈ ਜਿੱਦ ਕਰਨ ਲੱਗ ਪਈ ਜਿਸ ਕਰਕੇ ਰਾਹੁਲ ਨੇ ਉਸ ਦੇ ਸਿਰ ਵਿੱਚ ਪੱਥਰ ਮਾਰਿਆ ਅਤੇ ਉਸ ਦੀ ਹੀ ਚੁੰਨੀ ਨਾਲ ਉਸ ਨੂੰ ਗਲਾ ਘੁੱਟ ਕੇ ਮਾਰ ਦਿੱਤਾ।

ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀਆ ਦੇ ਘਰਾਂ ਦੀ ਰੇਡ ਕੀਤੀ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਲੜਕੇ ਲਕਸ਼ ਨੂੰ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਗਿਆ। ਉੱਥੇ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Sri muktsar sahib news: 'ਜਦੋਂ ਭਾਜਪਾ ਵਾਲੇ ਵੋਟਾਂ ਮੰਗਣ ਆਉਣਗੇ ਤਾਂ ਕਰਾਂਗੇ ਸਵਾਲ, ਜੇਕਰ ਨਹੀਂ ਦਿੱਤੇ ਜਵਾਬ ਤਾਂ...', ਕਿਸਾਨਾਂ ਨੂੰ ਸੰਬੋਧਨ ਦੌਰਾਨ ਬੋਲੇ ਡੱਲੇਵਾਲ

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget