ਅੰਮ੍ਰਿਤਸਰ: ਇੱਥੇ ਦੇ ਪਿੰਡ ਮੁੱਛਲ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਬਾਰੇ ਆਈਜੀ ਪਰਮਾਰ ਨੇ ਮੌਤਾਂ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਨੇ ਮੌਤ ਦੇ ਕਾਰਨ ਬਾਰੇ ਕਿਹਾ ਕਿ ਪੋਸਟਮਾਰਟਮ ਤੋਂ ਬਾ ਹੀ ਕੁਝ ਪਤਾ ਲੱਗੇਗਾ


ਨੋਟ: ਵਧੇਰੇ ਜਾਣਕਾਰੀ ਜਲਦ ਅਪਡੇਟ ਕੀਤੀ ਜਾਏਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904