ਪੜਚੋਲ ਕਰੋ

AAP ਲੀਡਰ ਦਾ ਚਾੜ੍ਹਿਆ ਕੁਟਾਪਾ, ਕੁੜੀ ਨੂੰ ਗੁਮਰਾਹ ਕਰਨ ਅਤੇ ਘਰ 'ਤੇ ਕਬਜ਼ਾ ਕਰਨ ਦੇ ਇਲਜ਼ਾਮ

ਪੰਕਜ ਨਰੂਲਾ ਨੇ ਦੋਵੇਂ ਪਿਓ-ਪੁੱਤ ਦੀ ਪੱਗ ਲਾਹ ਦਿੱਤੀ ਅਤੇ ਦਾੜ੍ਹੀ ਦੇ ਵਾਲ ਵੀ ਪੁੱਟ ਦਿੱਤੇ। ਉਨ੍ਹਾਂ ਦੋਸ਼ ਲਾਇਆ ਕਿ ਪੰਕਜ ਨਰੂਲਾ ਨੇ ਮੇਰੀ ਲੜਕੀ ਨੂੰ ਗੁੰਮਰਾਹ ਕਰਕੇ ਸਾਡੇ ਘਰ 'ਤੇ ਕਬਜ਼ਾ ਕਰ ਲਿਆ ਅਤੇ ਪਿਛਲੇ ਦੋ ਸਾਲਾਂ ਤੋਂ ਉਹ ਸਰਕਾਰ

ਐਤਵਾਰ ਦੇਰ ਸ਼ਾਮ ਅਬੋਹਰ ਦੇ ਮਲੋਟ ਚੌਕ 'ਤੇ ਆਮ ਆਦਮੀ ਪਾਰਟੀ ਦੇ ਆਗੂ ਪੰਕਜ ਨਰੂਲਾ ਅਤੇ ਕੁਝ ਹੋਰ ਲੋਕਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ, ਜਿਸ 'ਚ ਪੰਕਜ ਨਰੂਲਾ ਅਤੇ ਇਕ ਔਰਤ ਸਮੇਤ ਚਾਰ ਲੋਕ ਜ਼ਖਮੀ ਹੋ ਗਏ। ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਪੰਕਜ ਨਰੂਲਾ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਫਰੀਦਕੋਟ ਰੈਫਰ ਕਰ ਦਿੱਤਾ ਹੈ। ਇਸ ਮਾਮਲੇ 'ਚ ਦੂਜੀ ਧਿਰ ਨੇ ਪੰਕਜ 'ਤੇ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਦਾ ਦੋਸ਼ ਵੀ ਲਗਾਇਆ ਹੈ।

ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਗੁਰਵਿੰਦਰ ਕੌਰ ਅਤੇ ਉਸ ਦੇ ਭਰਾ ਬਲਦੇਵ ਸਿੰਘ ਨੇ ਦੱਸਿਆ ਕਿ ਅੱਜ ਦੋਵੇਂ ਭੈਣ-ਭਰਾ ਆਪਣੇ ਪਿਤਾ ਨਾਲ ਰੱਖੜੀ ਖਰੀਦਣ ਲਈ ਬਜ਼ਾਰ ਵਿੱਚ ਆ ਰਹੇ ਸਨ ਜਦੋਂ ਮਲੋਟ ਚੌਕ ਵਿੱਚ ਪੰਕਜ ਨਰੂਲਾ ਤੇ ਉਸ ਦੇ ਸਾਥੀਆਂ ਨੇ ਸਾਨੂੰ ਤਿੰਨਾਂ ਨੂੰ ਘੇਰ ਲਿਆ  ਅਤੇ ਉਨ੍ਹਾਂ 'ਤੇ ਬੁਰੀ ਤਰ੍ਹਾਂ ਨਾਲ ਹਮਲਾ ਕੀਤਾ।

ਨਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਪੰਕਜ ਨਰੂਲਾ ਨੇ ਦੋਵੇਂ ਪਿਓ-ਪੁੱਤ ਦੀ ਪੱਗ ਲਾਹ ਦਿੱਤੀ ਅਤੇ ਦਾੜ੍ਹੀ ਦੇ ਵਾਲ ਵੀ ਪੁੱਟ ਦਿੱਤੇ। ਉਨ੍ਹਾਂ ਦੋਸ਼ ਲਾਇਆ ਕਿ ਪੰਕਜ ਨਰੂਲਾ ਨੇ ਮੇਰੀ ਲੜਕੀ ਨੂੰ ਗੁੰਮਰਾਹ ਕਰਕੇ ਸਾਡੇ ਘਰ 'ਤੇ ਕਬਜ਼ਾ ਕਰ ਲਿਆ ਅਤੇ ਪਿਛਲੇ ਦੋ ਸਾਲਾਂ ਤੋਂ ਉਹ ਸਰਕਾਰ ਤੱਕ ਆਪਣੀ ਪਹੁੰਚ ਦਾ ਡਰਾਵਾ ਦੇ ਕੇ ਸਾਡੇ ਪਰਿਵਾਰ ਨੂੰ ਬਰਬਾਦ ਕਰਨ 'ਤੇ ਤੁਲਿਆ ਹੋਇਆ ਹੈ।

ਦੂਜੇ ਪਾਸੇ ਪੰਕਜ ਨਰੂਲਾ ਨੇ ਦੱਸਿਆ ਕਿ ਗੁਰਵਿੰਦਰ ਕੌਰ ਦਾ ਕੁਝ ਪਰਿਵਾਰਕ ਝਗੜਾ ਚੱਲ ਰਿਹਾ ਹੈ, ਜਿਸ ਵਿੱਚ ਉਹ ਦੂਜੀ ਧਿਰ ਦੀ ਮਦਦ ਕਰ ਰਹੀ ਹੈ। ਜਿਸ ਕਾਰਨ ਨਰਿੰਦਰ ਸਿੰਘ, ਬਲਦੇਵ ਸਿੰਘ ਅਤੇ ਗੁਰਵਿੰਦਰ ਕੌਰ ਦੀ ਉਸ ਨਾਲ ਰੰਜਿਸ਼ ਹੈ ਅਤੇ ਅੱਜ ਜਦੋਂ ਉਹ ਘਰ ਤੋਂ ਬਾਜ਼ਾਰ ਨੂੰ ਆ ਰਿਹਾ ਸੀ ਤਾਂ ਮਲੋਟ ਚੌਕ ਸਥਿਤ ਦੋਦਾ ਸਵੀਟ ਹਾਊਸ ਦੇ ਸਾਹਮਣੇ ਇਨ੍ਹਾਂ ਤਿੰਨਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮਡੀਜੀਪੀ ਗੋਰਵ ਯਾਦਵ ਨੇ ਐਨ.ਐਨ.ਟੀ.ਐਫ. ਸਰਵਿਸ ਦੀ ਕੀਤੀ ਸ਼ੁਰੂਆਤPunjab Police ਨੇ ਫੜੇ ਨਸ਼ੇ ਦੇ ਤਸਕਰ, ਵੱਡੀ ਮਾਤਰਾ 'ਚ ਨਸ਼ਾ ਬਰਾਮਦGolden Temple | Gurpurabh Atishbazi Live | ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਪੂਰਬ ਮੌਕੇ ਆਤਿਸ਼ਬਾਜੀ Live

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget