ਪੜਚੋਲ ਕਰੋ

ਮੰਦਰ ਮੱਥਾ ਟੇਕਣ ਜਾ ਰਹੇ ਪਰਿਵਾਰ ਦੀ ਕਾਰ ਡਿੱਗੀ ਨੰਗਲ ਭਾਖੜਾ ਨਹਿਰ 'ਚ, 3 ਲੋਕਾਂ ਦੀ ਮੌਤ, ਇਕ ਦੀ ਬਚੀ ਜਾਨ

ਪੰਜਾਬ ਦੇ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੇ ਨੰਗਲ ਵਿਖੇ ਇੱਕ ਕਾਰ ਭਾਖੜਾ ਨਹਿਰ ਵਿੱਚ ਡਿੱਗ ਗਈ। ਇਸ ਵਿੱਚ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਵਿੱਚੋਂ ਤਿੰਨ ਦੀ ਮੌਤ ਹੋ ਗਈ। ਜਦਕਿ ਇੱਕ ਨੂੰ ਲੋਕਾਂ ਨੇ ਬਚਾ ਲਿਆ ਹੈ।

Punjab News : ਪੰਜਾਬ ਦੇ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੇ ਨੰਗਲ ਵਿਖੇ ਇੱਕ ਕਾਰ ਭਾਖੜਾ ਨਹਿਰ ਵਿੱਚ ਡਿੱਗ ਗਈ। ਇਸ ਵਿੱਚ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਵਿੱਚੋਂ ਤਿੰਨ ਦੀ ਮੌਤ ਹੋ ਗਈ। ਜਦਕਿ ਇੱਕ ਨੂੰ ਲੋਕਾਂ ਨੇ ਬਚਾ ਲਿਆ ਹੈ। ਜ਼ਿਕਰਯੋਗ ਹੈ ਕਿ ਇਹ ਘਟਨਾ ਐਮਪੀ ਕੋਠੀ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸ਼ਿਕਾਰ ਹੋਏ ਨੌਜਵਾਨ ਨੰਗਲ ਦੀ ਜਵਾਹਰ ਮਾਰਕੀਟ ਦੇ ਵਸਨੀਕ ਸਨ।

ਮੰਦਰ ਮੱਥਾ ਟੇਕਣ ਜਾ ਰਿਹਾ ਸੀ ਪਰਿਵਾਰ 

ਬੀਬੀਐਮਬੀ ਮੁਲਾਜ਼ਮ ਮੋਹਨ ਲਾਲ ਆਪਣੀ ਪਤਨੀ, ਭੈਣ ਅਤੇ ਭਰਜਾਈ ਨਾਲ ਬਾਬਾ ਧੂਨੇ ਬਾਲਾ ਮੰਦਰ ਵਿੱਚ ਮੱਥਾ ਟੇਕਣ ਲਈ ਆਪਣੇ ਘਰ ਤੋਂ ਜਾ ਰਹੇ ਸਨ। ਰਸਤੇ ਵਿੱਚ ਅਚਾਨਕ ਕਾਰ ਬੇਕਾਬੂ ਹੋ ਕੇ ਭਾਖੜਾ ਨਹਿਰ ਵਿੱਚ ਜਾ ਡਿੱਗੀ। ਹਾਦਸੇ ਤੋਂ ਬਾਅਦ ਲੋਕਾਂ ਨੇ ਮੋਹਨ ਲਾਲ ਨੂੰ ਤਾਂ ਸੁਰੱਖਿਅਤ ਬਚਾ ਲਿਆ ਪਰ ਕਾਰ ਸਮੇਤ ਉਸ ਦੀ ਪਤਨੀ ਸਰੋਜ, ਭੈਣ ਸੁਮਨ ਅਤੇ ਜੀਜਾ ਅਕਸ਼ੇ ਪਾਣੀ ਦੇ ਤੇਜ਼ ਕਰੰਟ ਵਿੱਚ ਰੁੜ੍ਹ ਗਏ।

ਪੁਲਿਸ, ਫਾਇਰ ਵਿਭਾਗ ਦੀ ਟੀਮ ਤੇ ਗੋਤਾਖੋਰ ਪਹੁੰਚੇ ਮੌਕੇ 'ਤੇ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਦੀ ਟੀਮ ਅਤੇ ਗੋਤਾਖੋਰ ਟੀਮ ਮੌਕੇ 'ਤੇ ਪਹੁੰਚ ਗਈ। ਥਾਣਾ ਇੰਚਾਰਜ ਸਬ-ਇੰਸਪੈਕਟਰ ਦਾਨਿਸ਼ ਵੀਰ ਸਿੰਘ ਨੇ ਦੱਸਿਆ ਕਿ ਕਮਲਪ੍ਰੀਤ ਸੈਣੀ ਦੀ ਅਗਵਾਈ ਹੇਠ ਗੋਤਾਖੋਰਾਂ ਦੀ ਟੀਮ ਨੇ ਡੁੱਬੇ ਤਿੰਨਾਂ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਕਾਰ ਵੀ ਨਹਿਰ ਵਿੱਚੋਂ ਬਰਾਮਦ ਕਰ ਲਈ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ

ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ

Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ

Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ, ਐਡਮੰਟਨ ਸ਼ਹਿਰ 'ਚ ਗੋਲੀਆਂ ਮਾਰ ਕੇ ਕਤਲ, ਦੋਵੇਂ ਸਟੱਡੀ ਵੀਜ਼ੇ 'ਤੇ ਗਏ ਸਨ, ਪੰਜਾਬ 'ਚ ਸੋਗ ਦੀ ਲਹਿਰ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
ਪੰਜਾਬ 'ਚ ਸੋਮਵਾਰ ਨੂੰ ਲੈ ਕੇ ਉੱਠੀ ਛੁੱਟੀ ਮੰਗ! ਜਾਣੋ ਕਿਉਂ ਮੁਲਾਜ਼ਮਾਂ ਨੇ ਕੀਤੀ ਇਹ ਡਿਮਾਂਡ
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
Punjab News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਵਜ੍ਹਾ ਕਰਕੇ ਦੋ ਦਿਨ ਠੇਕੇ ਰਹਿਣਗੇ ਬੰਦ
ਲੁਧਿਆਣੇ ਤੋਂ ਖੌਫਨਾਕ ਘਟਨਾ, ਬੁਆਏਫ੍ਰੈਂਡ ਦੀ ਮੰਗਣੀ ਤੋਂ ਨਾਰਾਜ਼ ਔਰਤ ਨੇ ਹੋਟਲ 'ਚ ਪਹਿਲਾਂ ਬਣਾਏ ਨਾਜਾਇਜ਼ ਸੰਬੰਧ, ਫਿਰ ਮੁੰਡੇ ਦਾ ਕੱਟਿਆ ਪ੍ਰਾਈਵੇਟ ਪਾਰਟ, ਅੱਗਿਓਂ ਮੁੰਡੇ ਨੇ ਗਲਾ ਦਬਾ ਕੇ ਮਾਰੀ ਪ੍ਰੇਮਿਕਾ

Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ

Embed widget