ਪੜਚੋਲ ਕਰੋ

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, ਚਾਰ ਅਫਸਰਾਂ ਦੇ ਹੋਏ ਅਚਾਨਕ ਤਬਾਦਲੇ

Punjab News: ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਅਧੀਨ ਆਉਂਦੇ ਚਾਰ ਥਾਣਿਆਂ ਦੇ ਸਾਰੇ SHO's ਦਾ ਅਚਾਨਕ ਤਬਾਦਲਾ ਕਰ ਦਿੱਤਾ ਗਿਆ ਹੈ।

Punjab News: ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਅਧੀਨ ਆਉਂਦੇ ਚਾਰ ਥਾਣਿਆਂ ਦੇ ਸਾਰੇ SHO's ਦਾ ਅਚਾਨਕ ਤਬਾਦਲਾ ਕਰ ਦਿੱਤਾ ਗਿਆ ਹੈ। ਇਕੋ ਵਾਰ ਵਿੱਚ ਸਾਰੇ SHO's ਦੇ ਤਬਾਦਲੇ ਨਾਲ ਪੁਲਿਸ ਵਿਭਾਗ ਵਿੱਚ ਹੜਕੰਪ ਮੱਚ ਗਿਆ।

ਜਾਣਕਾਰੀ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੇ ਐਸਐਸਪੀ ਗੌਰਵ ਤੂਰ ਦੇ ਹੁਕਮਾਂ 'ਤੇ ਫੱਤੂਢੀਂਗਾ ਥਾਣੇ ਦੇ ਐਸਐਚਓ ਇੰਸਪੈਕਟਰ ਹਰਿੰਦਰ ਸਿੰਘ ਨੂੰ ਸੁਲਤਾਨਪੁਰ ਲੋਧੀ ਥਾਣੇ ਦਾ ਨਵਾਂ ਐਸਐਚਓ ਨਿਯੁਕਤ ਕੀਤਾ ਗਿਆ ਹੈ। ਤਲਵੰਡੀ ਚੌਧਰੀ ਥਾਣੇ ਦੇ ਐਸਐਚਓ ਇੰਸਪੈਕਟਰ ਨਿਰਮਲ ਸਿੰਘ ਨੂੰ ਕਬੀਰਪੁਰ ਥਾਣੇ ਦਾ ਐਸਐਚਓ ਨਿਯੁਕਤ ਕੀਤਾ ਗਿਆ ਹੈ।

ਸਾਈਬਰ ਕਪੂਰਥਲਾ ਥਾਣੇ ਦੀ ਐਸਐਚਓ ਇੰਸਪੈਕਟਰ ਅਮਨਦੀਪ ਕੌਰ ਨੂੰ ਫੱਤੂਢੀਂਗਾ ਥਾਣੇ ਦਾ ਐਸਐਚਓ ਅਤੇ ਪੁਲਿਸ ਲਾਈਨਜ਼ ਤੋਂ ਇੰਸਪੈਕਟਰ ਅਨਿਲ ਕੁਮਾਰ ਨੂੰ ਤਲਵੰਡੀ ਚੌਧਰੀ ਥਾਣੇ ਦਾ ਐਸਐਚਓ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਸੁਲਤਾਨਪੁਰ ਲੋਧੀ ਥਾਣੇ ਦੀ ਪਹਿਲੀ ਐਸਐਚਓ ਇੰਸਪੈਕਟਰ ਸੋਨਮਦੀਪ ਕੌਰ ਨੂੰ ਸਦਰ ਫਗਵਾੜਾ ਥਾਣੇ ਦਾ ਐਸਐਚਓ ਨਿਯੁਕਤ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget