ਪੜਚੋਲ ਕਰੋ

ਸੋਚ-ਸਮਝ ਕੇ ਕਰਵਾਇਓ ਵਿਆਹ, ਕਿਤੇ ਜਗਦੀਪ ਵਾਲੀ ਨਾ ਹੋ ਜਾਏ...

ਕਈ ਲੋਕਾਂ ਨੇ ਵਿਆਹ ਨੂੰ ਹੀ ਠੱਗੀ ਦਾ ਜ਼ਰੀਆ ਬਣਾਇਆ ਹੋਇਆ ਹੈ। ਇਸ ਲਈ ਰਿਸ਼ਤਾ ਕਰਨ ਲੱਗਿਆਂ ਪੂਰੀ ਪੁਣਛਾਣ ਕਰ ਲੈਣੀ ਚਾਹੀਦੀ ਹੈ ਨਹੀਂ ਤਾਂ ਤੁਹਾਡੇ ਨਾਲ ਵੀ ਜਗਦੀਪ ਸਿੰਘ ਵਾਲੀ ਹੋ ਸਕਦੀ ਹੈ। ਦਰਅਸਲ ਨਾਭਾ ਨੇੜਲੇ ਪਿੰਡ ਦੇ ਜਗਦੀਪ ਨੇ ਇਲਜ਼ਾਮ ਲਾਇਆ ਹੈ ਕਿ 5ਵਾਂ ਵਿਆਹ ਕਰਾ ਕੇ ਮਨਪ੍ਰੀਤ ਕੌਰ ਨੇ ਉਸ ਨੂੰ ਠੱਗਿਆ ਹੈ।

ਚੰਡੀਗੜ੍ਹ: ਕਈ ਲੋਕਾਂ ਨੇ ਵਿਆਹ ਨੂੰ ਹੀ ਠੱਗੀ ਦਾ ਜ਼ਰੀਆ ਬਣਾਇਆ ਹੋਇਆ ਹੈ। ਇਸ ਲਈ ਰਿਸ਼ਤਾ ਕਰਨ ਲੱਗਿਆਂ ਪੂਰੀ ਪੁਣਛਾਣ ਕਰ ਲੈਣੀ ਚਾਹੀਦੀ ਹੈ ਨਹੀਂ ਤਾਂ ਤੁਹਾਡੇ ਨਾਲ ਵੀ ਜਗਦੀਪ ਸਿੰਘ ਵਾਲੀ ਹੋ ਸਕਦੀ ਹੈ। ਦਰਅਸਲ ਨਾਭਾ ਨੇੜਲੇ ਪਿੰਡ ਦੇ ਜਗਦੀਪ ਨੇ ਇਲਜ਼ਾਮ ਲਾਇਆ ਹੈ ਕਿ 5ਵਾਂ ਵਿਆਹ ਕਰਾ ਕੇ ਮਨਪ੍ਰੀਤ ਕੌਰ ਨੇ ਉਸ ਨੂੰ ਠੱਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਨਾਭਾ ਬਲਾਕ ਦੇ ਪਿੰਡ ਸਮਲਾ ਵਿੱਚ ਜਗਦੀਪ ਸਿੰਘ ਦਾ ਵਿਆਹ ਢਕੋਲੀ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਨਾਲ ਹੋਇਆ ਸੀ। ਜਗਦੀਪ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਵਿਆਹ ਹੋਣ ਮਗਰੋਂ ਮਨਪ੍ਰੀਤ ਇੱਕ ਲੱਖ ਦੀ ਰਾਸ਼ੀ ਘਰੋਂ ਚੁੱਕ ਕੇ ਆਪਣੇ ਪੇਕੇ ਚਲੀ ਗਈ। ਉੱਥੇ ਉਸ ਨੇ ਆਪਣੇ ਸਹੁਰੇ ਪਰਿਵਾਰ ਖਿਲਾਫ ਰਿਪੋਰਟ ਲਿਖਵਾ ਦਿੱਤੀ ਕਿ ਉਹ ਦਾਜ ਦਹੇਜ ਲਈ ਤੰਗ ਕਰਦੇ ਹਨ। ਜਗਦੀਪ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਮਨਪ੍ਰੀਤ ਨੇ ਆਪਣਾ ਨਾਂ ਬਦਲ ਕੇ 5ਵਾਂ ਵਿਆਹ ਜਗਦੀਪ ਸਿੰਘ ਨਾਲ ਕਰਵਾਇਆ ਸੀ। ਇਸ ਮਗਰੋਂ ਪੀੜਤ ਜਗਦੀਪ ਨੇ ਇਹ ਸਾਰੀ ਘਟਨਾ ਪੁਲਿਸ ਨੂੰ ਦੱਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਮਨਪ੍ਰੀਤ ਤੇ ਉਸ ਦੇ ਤਿੰਨ ਪਰਿਵਾਰਕ ਮੈਂਬਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਨੇ ਪਹਿਲਾਂ ਹੀ ਚਾਰ ਵਿਆਹ ਕਰਵਾਏ ਹੋਏ ਸੀ। ਉਨ੍ਹਾਂ ਤੋਂ ਵੀ ਮੋਟੀ ਰਕਮ ਲੈ ਕੇ ਸਮਝੌਤਾ ਕੀਤਾ ਸੀ। ਪੰਜਵਾਂ ਵਿਆਹ ਜਗਦੀਪ ਸਿੰਘ ਨਾਲ ਕਰਵਾ ਲਿਆ। ਉਸ ਤੋਂ ਵੀ ਮੋਟੀ ਰਕਮ ਵਸੂਲਣ ਦੇ ਚੱਕਰ ਵਿੱਚ ਸੀ। ਹੁਣ ਮਨਪ੍ਰੀਤ ਆਪਣੇ 'ਤੇ ਹੀ ਮਾਮਲਾ ਦਰਜ ਕਰਵਾ ਬੈਠੀ ਹੈ। ਨਾਭਾ ਸਦਰ ਥਾਣਾ ਦੇ ਇਚਾਰਜ ਜੈਇੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਮਨਪ੍ਰੀਤ ਕੌਰ ਤੇ ਉਸ ਦੇ ਤਿੰਨ ਪਰਿਵਾਰਕ ਮੈਂਬਰਾਂ ਖਿਲਾਫ ਧਾਰਾ 384, 420 ਤੇ 120 ਬੀ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ ! CM ਮਾਨ ਦਾ ਵੱਡਾ ਐਲਾਨ
ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ ! CM ਮਾਨ ਦਾ ਵੱਡਾ ਐਲਾਨ
ਪਠਾਨਕੋਟ 'ਚ ਥਾਣਾ ਇੰਚਾਰਜ ਰਿਸ਼ਵਤ ਲੈਂਦੇ ਕਾਬੂ, ਢਾਈ ਲੱਖ ਦੀ ਰਿਸ਼ਵਤ ਦੀ ਡਿਮਾਂਡ; ਜਾਣੋ ਪੂਰਾ ਮਾਮਲਾ
ਪਠਾਨਕੋਟ 'ਚ ਥਾਣਾ ਇੰਚਾਰਜ ਰਿਸ਼ਵਤ ਲੈਂਦੇ ਕਾਬੂ, ਢਾਈ ਲੱਖ ਦੀ ਰਿਸ਼ਵਤ ਦੀ ਡਿਮਾਂਡ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ! DC ਦੇ ਗਨਮੈਨ ਨੇ ਪਤਨੀ ਤੇ ਪੁੱਤਾਂ ਨੂੰ ਮਾਰੀਆਂ ਗੋਲੀਆਂ, ਫਿਰ ਖੁਦ ਸ਼ੂਟ ਕੀਤਾ; ਮੱਚੀ ਸਨਸਨੀ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ! DC ਦੇ ਗਨਮੈਨ ਨੇ ਪਤਨੀ ਤੇ ਪੁੱਤਾਂ ਨੂੰ ਮਾਰੀਆਂ ਗੋਲੀਆਂ, ਫਿਰ ਖੁਦ ਸ਼ੂਟ ਕੀਤਾ; ਮੱਚੀ ਸਨਸਨੀ
ਅਮਰੀਕਾ 'ਚ ਪੰਜਾਬੀ ਮਹਿਲਾ ਦੀ ਬੇਰਹਿਮੀ ਨਾਲ ਕੀਤੀ ਹੱਤਿਆ, ਲਾਸ਼ ਨੂੰ ਸਾੜਨ ਦਾ ਦੋਸ਼; ਮੱਚੀ ਸਨਸਨੀ
ਅਮਰੀਕਾ 'ਚ ਪੰਜਾਬੀ ਮਹਿਲਾ ਦੀ ਬੇਰਹਿਮੀ ਨਾਲ ਕੀਤੀ ਹੱਤਿਆ, ਲਾਸ਼ ਨੂੰ ਸਾੜਨ ਦਾ ਦੋਸ਼; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
Embed widget