ਪੜਚੋਲ ਕਰੋ

ਵਿਦੇਸ਼ਾਂ ਭੇਜਣ ਦੇ ਨਾਂ 'ਤੇ ਲੋਕਾਂ ਨੂੰ ਇੰਝ ਲੁੱਟ ਰਿਹਾ ਸੀ ਕੈਨੇਡੀਅਨ ਨਾਗਰਿਕ, ਗ੍ਰਿਫਤਾਰੀ ਮਗਰੋਂ ਵੱਡਾ ਖੁਲਾਸਾ

ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਠੱਗਣ ਵਾਲੇ ਠੱਗ ਏਜੰਟ ਪੁਲਿਸ ਅੜਿੱਕੇ ਆਇਆ ਹੈ। ਪਾਇਲ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਇੱਕ ਕੈਨੇਡੀਅਨ ਨਾਗਰਿਕ ਨੂੰ 21 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ ਹੈ। ਇਹ ਸ਼ਖਸ ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਤੋਂ ਲੱਖਾਂ ਰੁਪਏ ਠੱਗ ਚੁੱਕਿਆ ਹੈ।

ਅਸ਼ਰਫ ਢੁੱਡੀ ਚੰਡੀਗੜ੍ਹ/ਖੰਨਾ : ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਠੱਗਣ ਵਾਲੇ ਠੱਗ ਏਜੰਟ ਪੁਲਿਸ ਅੜਿੱਕੇ ਆਇਆ ਹੈ। ਪਾਇਲ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਇੱਕ ਕੈਨੇਡੀਅਨ ਨਾਗਰਿਕ ਨੂੰ 21 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ ਹੈ। ਇਹ ਸ਼ਖਸ ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਤੋਂ ਲੱਖਾਂ ਰੁਪਏ ਠੱਗ ਚੁੱਕਿਆ ਹੈ।

ਵਿਦੇਸ਼ਾਂ ਭੇਜਣ ਦੇ ਨਾਂ 'ਤੇ ਲੋਕਾਂ ਨੂੰ ਇੰਝ ਲੁੱਟ ਰਿਹਾ ਸੀ ਕੈਨੇਡੀਅਨ ਨਾਗਰਿਕ, ਗ੍ਰਿਫਤਾਰੀ ਮਗਰੋਂ ਵੱਡਾ ਖੁਲਾਸਾ

ਉਹ ਆਪਣਾ ਦਫ਼ਤਰ ਬਦਲ-ਬਦਲ ਨਵੇਂ ਸ਼ਹਿਰਾਂ ਵਿੱਚ ਲੋਕਾ ਨੂੰ ਸ਼ਿਕਾਰ ਬਣਾ ਰਿਹਾ ਸੀ। ਵਾਰ-ਵਾਰ ਦਫਤਰ ਬਦਲਣ ਕਾਰਨ ਇਹ ਪੁਲਿਸ ਦੇ ਹੱਥ ਨਹੀਂ ਆ ਰਿਹਾ ਸੀ। ਪਾਇਲ ਪੁਲਿਸ ਨੇ ਇਸ ਕੈਨੇਡੀਅਨ ਨਾਗਰਿਕ ਦੇ ਨਾਲ ਉਸ ਦੀ ਮਹਿਲਾ ਸਾਥੀ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਵਿਦੇਸ਼ਾਂ ਭੇਜਣ ਦੇ ਨਾਂ 'ਤੇ ਲੋਕਾਂ ਨੂੰ ਇੰਝ ਲੁੱਟ ਰਿਹਾ ਸੀ ਕੈਨੇਡੀਅਨ ਨਾਗਰਿਕ, ਗ੍ਰਿਫਤਾਰੀ ਮਗਰੋਂ ਵੱਡਾ ਖੁਲਾਸਾ

ਮੁਲਜ਼ਮ ਨੇ ਲੁਧਿਆਣਾ ਵਿੱਚ ਇੱਕ ਦਫ਼ਤਰ ਖੋਲ੍ਹ ਰੱਖਿਆ ਸੀ। ਇਸ ਕੈਨੇਡੀਅਨ ਨਾਗਰਿਕ ਦੀ ਠੱਗੀ ਦਾ ਸ਼ਿਕਾਰ ਹੋਏ ਪਿੰਡ ਘੁੜਾਣੀ ਦੇ ਵਸਨੀਕ ਕੁਲਦੀਪ ਸਿੰਘ ਨੇ ਦੱਸਿਆ ਕਿ ਲੁਧਿਆਣਾ ਵਿੱਚ ਇਮੀਗ੍ਰੇਸ਼ਨ ਦਫਤਰ ਵਿੱਚ ਇਸ ਵਿਅਕਤੀ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਕੁਲਦੀਪ ਤੋਂ 21 ਲੱਖ ਰੁਪਏ ਲਏ ਸੀ ਪਰ ਵਿਦੇਸ਼ ਨਹੀਂ ਭੇਜਿਆ। ਇਸ ਦੀ ਸ਼ਿਕਾਇਤ ਕੁਲਦੀਪ ਨੇ ਪੁਲਿਸ ਕੋਲ ਕੀਤੀ। ਇਹ ਵਿਅਕਤੀ ਆਪਣਾ ਦਫ਼ਤਰ ਵਾਰ-ਵਾਰ ਬਦਲਦਾ ਰਿਹਾ। ਇਸ ਕਾਰਨ ਇਹ ਪੁਲਿਸ ਦੇ ਹੱਥ ਨਹੀਂ ਆ ਰਿਹਾ ਸੀ। ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਸ ਨੂੰ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ। ਪੁਲਿਸ ਇਨਾ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕਰੇਗੀ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget