ਪੜਚੋਲ ਕਰੋ

Punjab Breaking News LIVE: ਮੁਫਤ ਬਿਜਲੀ 'ਤੇ ਕੇਂਦਰ ਦਾ ਨਵਾਂ ਹੁਕਮ ਜਾਰੀ, ਪੰਜਾਬ 'ਤੇ ਪਵੇਗਾ ਭਾਰੀ, ਮਾਨ ਸਰਕਾਰ ਨੂੰ ਦੇਣੇ ਪੈਣਗੇ 6 ਹਜ਼ਾਰ ਕਰੋੜ ਅਡਵਾਂਸ

Punjab Breaking News LIVE: ਮੁਫਤ ਬਿਜਲੀ 'ਤੇ ਕੇਂਦਰ ਦਾ ਨਵਾਂ ਹੁਕਮ ਜਾਰੀ, ਪੰਜਾਬ 'ਤੇ ਪਵੇਗਾ ਭਾਰੀ, ਮਾਨ ਸਰਕਾਰ ਨੂੰ ਦੇਣੇ ਪੈਣਗੇ 6 ਹਜ਼ਾਰ ਕਰੋੜ ਅਡਵਾਂਸ, ਪੰਜਾਬ 'ਚ ਯੈਲੋ ਅਲਰਟ, 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ

Key Events
Free Central issued new order electricity heavy rainfall Punjab rain alert issued in 7 districts know details Punjab Breaking News LIVE: ਮੁਫਤ ਬਿਜਲੀ 'ਤੇ ਕੇਂਦਰ ਦਾ ਨਵਾਂ ਹੁਕਮ ਜਾਰੀ, ਪੰਜਾਬ 'ਤੇ ਪਵੇਗਾ ਭਾਰੀ, ਮਾਨ ਸਰਕਾਰ ਨੂੰ ਦੇਣੇ ਪੈਣਗੇ 6 ਹਜ਼ਾਰ ਕਰੋੜ ਅਡਵਾਂਸ
Punjab Breaking News

Background

Punjab Breaking News LIVE 04 August, 2023: ਮੁਫ਼ਤ ਬਿਜਲੀ ਦੇਣ ਦੇ ਮਾਮਲੇ 'ਚ ਕੇਂਦਰ ਸਰਕਾਰ ਵੱਲੋਂ ਨਵਾਂ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਸੂਬੇ ਦੀਆਂ ਸਰਕਾਰਾਂ 'ਤੇ ਭਾਰੀ ਬੋਝ ਪੈ ਸਕਦਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਸ ਨਵੇਂ ਹੁਕਮ ਨਾਲ ਮਾਨ ਸਰਕਾਰ ਨੂੰ ਅਡਵਾਂਸ ਦੇ ਤੌਰ 'ਤੇ 5 ਤੋਂ 6 ਹਜ਼ਾਰ ਕਰੋੜ ਰੁਪਏ ਜਮਾ ਕਰਵਾਉਣੇ ਪੈਣਗੇ। 

ਕੇਂਦਰ ਸਰਕਾਰ ਦੇ ਨਵੇਂ ਹੁਕਮਾਂ ਤਹਿਤ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੁਫ਼ਤ ਬਿਜਲੀ ਲਈ ਸਬਸਿਡੀ ਦੀ ਰਕਮ ਕੰਪਨੀਆਂ ਕੋਲ ਐਡਵਾਂਸ ਜਮ੍ਹਾਂ ਕਰਵਾਉਣ।ਓਧਰ ਕੰਪਨੀਆਂ ਨੂੰ ਕਿਹਾ ਗਿਆ ਹੈ ਜੇਕਰ ਸਰਕਾਰਾਂ ਇਸ ਤਰ੍ਹਾਂ ਨਹੀਂ ਕਰਦੀਆਂ ਖ਼ਪਤਕਾਰਾਂ ਨੂੰ ਅਦਾਇਗੀ ਲਈ ਬਿੱਲ ਜਾਰੀ ਕੀਤੇ ਜਾਣਗੇ। Free ਬਿਜਲੀ 'ਤੇ ਕੇਂਦਰ ਦਾ ਨਵਾਂ ਹੁਕਮ ਜਾਰੀ, ਪੰਜਾਬ 'ਤੇ ਪਵੇਗਾ ਭਾਰੀ, ਮਾਨ ਸਰਕਾਰ ਨੂੰ ਦੇਣੇ ਪੈਣਗੇ 6 ਹਜ਼ਾਰ ਕਰੋੜ ਅਡਵਾਂਸ

ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਦੂਜੇ ਪਾਸੇ ਅੱਜ ਸਵੇਰੇ 7 ਜ਼ਿਲ੍ਹਿਆਂ ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਨ੍ਹਾਂ ਇਲਾਕਿਆਂ 'ਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਆਮ ਵਾਂਗ ਹੋਣ ਦੀ ਉਡੀਕ ਕਰਦਿਆਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਡੈਮ ਦਾ ਪਾਣੀ ਰੋਜ਼ਾਨਾ ਔਸਤਨ 1 ਫੁੱਟ ਦੀ ਰਫ਼ਤਾਰ ਨਾਲ ਵੱਧ ਰਿਹਾ ਹੈ। ਇਹ ਸਪੱਸ਼ਟ ਹੈ ਕਿ ਡੈਮ ਫਲੱਡ ਗੇਟਾਂ ਨੂੰ ਖੋਲ੍ਹੇ ਬਿਨਾਂ ਵੱਧ ਤੋਂ ਵੱਧ ਦੋ ਹਫ਼ਤਿਆਂ ਤੱਕ ਚੱਲ ਸਕਦਾ ਹੈ। ਇਸ ਤੋਂ ਬਾਅਦ ਸਥਿਤੀ ਨੂੰ ਦੇਖਦੇ ਹੋਏ ਡੈਮ ਦੇ ਫਲੱਡ ਗੇਟ ਖੋਲ੍ਹਣੇ ਪੈਣਗੇ। Punjab News: ਪੰਜਾਬ ਵਿੱਚ ਯੈਲੋ ਅਲਰਟ, 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ; ਭਾਖੜਾ ਦੇ ਪਾਣੀ ਨੂੰ ਲੈ ਕੇ ਨਵਾਂ ਅਪਡੇਟ

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਇੱਕ ਵਾਰ ਫਿਰ ਮੋਬਾਈਲਾਂ ਦੀ ਖੇਪ ਬਰਾਮਦ ਹੋਈ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਲੈਣ ’ਤੇ 17 ਮੋਬਾਈਲ ਫੋਨ, 75 ਜ਼ਰਦੇ ਦੀਆਂ ਪੁੜੀਆਂ ਅਤੇ 57 ਬੀੜੀਆਂ ਦੇ ਬੰਡਲ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਪੁਲਿਸ ਨੇ 8 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਸਿਟੀ ਦੇ ਵਿੱਚ ਕੇਸ ਦਰਜ ਕੀਤਾ ਹੈ। Punjab News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਇੱਕ ਵਾਰ ਫਿਰ ਮੋਬਾਈਲਾਂ ਦੀ ਵੱਡੀ ਖੇਪ ਬਰਾਮਦ, 8 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ
18:28 PM (IST)  •  04 Aug 2023

Gyanvapi ASI survey: ਗਿਆਨਵਾਪੀ ਮਾਮਲੇ 'ਚ ਸੁਪਰੀਮ ਕੋਰਟ ਨੇ ਮੁਸਲਿਮ ਪੱਖ ਨੂੰ ਦਿੱਤਾ ਝਟਕਾ, ASI ਦਾ ਸਰਵੇ ਰਹੇਗਾ ਜਾਰੀ

ਸੁਪਰੀਮ ਕੋਰਟ 'ਚ ਸ਼ੁੱਕਰਵਾਰ (4 ਅਗਸਤ) ਨੂੰ ਗਿਆਨਵਾਪੀ ਮਾਮਲੇ 'ਤੇ ਸੁਣਵਾਈ ਹੋਈ। ਇਸ ਦੌਰਾਨ ਮੁਸਲਿਮ ਪੱਖ ਨੂੰ ਅਦਾਲਤ ਤੋਂ ਝਟਕਾ ਲੱਗਿਆ ਹੈ। ਅਦਾਲਤ ਨੇ ਕਿਹਾ ਕਿ ਭਾਰਤੀ ਪੁਰਾਤੱਤਵ ਸਰਵੇਖਣ (ASI) ਦਾ ਸਰਵੇਖਣ ਜਾਰੀ ਰਹੇਗਾ।

18:11 PM (IST)  •  04 Aug 2023

Punjab News : ਆਪ ਵੱਲੋਂ ਰਾਜਪਾਲ ਨੂੰ ਚੇਤਾਵਨੀ, ਕਿਹਾ- ਜੇਕਰ ਦਫਤਰ ਦੀ ਜ਼ਮੀਨ ਜਲਦ ਅਲਾਟ ਨਾ ਕੀਤੀ ਤਾਂ ਅਸੀਂ ਰੋਸ ਵਜੋਂ ਆਪਣਾ ਦਫਤਰ ਰਾਜ ਭਵਨ ਦੇ ਬਾਹਰ ਚਲਾਵਾਂਗੇ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਾਰਟੀ (ਆਪ) ਨੂੰ ਦਫ਼ਤਰ ਲਈ ਜ਼ਮੀਨ ਅਲਾਟ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਦੇ ਰਾਜਪਾਲ (ਜੋ ਕਿ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ) 'ਤੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਨੂੰ ਜ਼ਮੀਨ ਅਲਾਟ ਨਾ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਰਾਜਪਾਲ ਸ਼ਰਾਰਤੀ ਢੰਗ ਨਾਲ ਕੰਮ ਕਰ ਰਹੇ ਹਨ।

Load More
New Update
Sponsored Links by Taboola

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget