ਪੜਚੋਲ ਕਰੋ

ਸ਼ਹੀਦੀ ਜੋੜ ਮੇਲੇ 'ਤੇ ਆਉਣ ਵਾਲੀ ਸੰਗਤ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਮੈਡੀਕਲ ਸਹੂਲਤਾਂ: ਚੇਤਨ ਸਿੰਘ ਜੌੜਾਮਾਜਰਾ

ਇਹ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਿਭਾਗ ਵੱਲੋਂ ਸੂਬੇ ਦੇ 9 ਹੋਰ ਜ਼ਿਲ੍ਹਿਆਂ ਵਿੱਚੋਂ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਬੁਲਾਇਆ ਗਿਆ। ਇਸ ਤਰ੍ਹਾਂ ਲਗਭਗ ਕੁੱਲ 75 ਡਾਕਟਰ, 9 ਸਪੈਸ਼ਲਿਸਟ ਡਾਕਟਰ, 55 ਫਾਰਮੇਸੀ ਅਫਸਰ...

ਚੰਡੀਗੜ੍ਹ: ਧੰਨ-ਧੰਨ ਬਾਬਾ ਜੋਰਾਵਰ ਸਿੰਘ, ਧੰਨ-ਧੰਨ ਬਾਬਾ ਫਤਿਹ ਸਿੰਘ ਅਤੇ ਧੰਨ-ਧੰਨ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ 26 ਤੋਂ 28 ਦਸੰਬਰ ਤੱਕ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਦੌਰਾਨ ਦੇਸਾਂ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ 24 ਘੰਟੇ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।

ਜੌੜਮਾਜਰਾ ਨੇ ਦੱਸਿਆ, ਇਹ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਿਭਾਗ ਵੱਲੋਂ ਸੂਬੇ ਦੇ 9 ਹੋਰ ਜ਼ਿਲ੍ਹਿਆਂ ਵਿੱਚੋਂ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਬੁਲਾਇਆ ਗਿਆ। ਇਸ ਤਰ੍ਹਾਂ ਲਗਭਗ ਕੁੱਲ 75 ਡਾਕਟਰ, 9 ਸਪੈਸ਼ਲਿਸਟ ਡਾਕਟਰ, 55 ਫਾਰਮੇਸੀ ਅਫਸਰ ,13 ਸਿਹਤ ਸੁਪਰਵਾਈਜ਼ਰ,  57 ਦਰਜਾ ਚਾਰ ਕਰਮਚਾਰੀ ਤੋਂ ਇਲਾਵਾ 70 ਹੋਰ ਪੈਰਾ-ਮੈਡੀਕਲ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਸੰਗਤਾਂ ਨੂੰ 24 ਘੰਟੇ ਸਿਹਤ ਸੇਵਾਵਾਂ ਦੇਣ ਲਈ 7 ਸਰਕਾਰੀ  ਅਤੇ 7 ਪ੍ਰਾਈਵੇਟ ਆਰਜ਼ੀ ਡਿਸਪੈਂਸਰੀਆਂ ਸਮੇਤ ਐਂਬੂਲੈਂਸ ਤਾਇਨਾਤ ਕੀਤੀਆਂ ਗਈਆ , ਇਹਨਾਂ ਡਿਸਪੈਂਸਰੀਆਂ ਵਿਚ ਸਭਾ ਦੇ ਵਿਚਕਾਰਲੇ ਦਿਨ 27 ਦਸੰਬਰ ਸ਼ਾਮ ਤਕ 7729 ਮਰੀਜਾਂ ਦੀ ਓਪੀਡੀ ਕੀਤੀ ਗਈ ਜਦ ਕੇ 44 ਮਰੀਜਾਂ ਨੂੰ ਰੈਫਰ ਕੀਤਾ ਗਿਆ ,2 ਐਂਬੂਲੈਂਸਾਂ ਵੀਵੀਆਈਪੀ ਲਈ, 2 ਐਂਬੂਲੈਂਸਾਂ  ਨਗਰ ਕੀਰਤਨ ਦੇ ਅੱਗੇ-ਪਿੱਛੇ ਲਈ ਤੇ ਇਕ ਐਂਬੂਲੈਂਸ ਡਿਸਪੈਂਸਰੀਆਂ ਨੂੰ ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਦੀ ਸਪਲਾਈ ਦੇਣ ਲਈ , ਇਸ ਤਰ੍ਹਾਂ ਕੁੱਲ 17 ਐਂਬੂਲੰਸਾਂ ਦਾ ਪ੍ਰਬੰਧ ਕੀਤਾ ਗਿਆ।

ਇਸ ਤੋਂ ਇਲਾਵਾ ਸਰਕਾਰ ਤੇ ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਜਾਗਰੂਕ ਕਰਦੀ ਇਕ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਆਮ ਆਦਮੀ ਕਲੀਨਿਕ ਵੀ ਦਰਸਾਈ ਗਈ ਅਤੇ ਨੁੱਕੜ ਨਾਟਕਾਂ ਰਾਹੀਂ ਸ਼ਰਧਾਲੂਆਂ ਨੂੰ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ। ਸਭਾ ਦੌਰਾਨ   ਲੋਕਾਂ ਦੁਆਰਾ  348 ਲੰਗਰ ਲਗਾਏ ਗਏ , ਸੈਂਪਲਿੰਗ ਲਈ ਚਾਰ ਫੂਡ ਟੀਮਾਂ ਤਾਇਨਾਤ ਕੀਤੀਆਂ ਗਈਆਂ, ਇਹਨਾਂ ਲੰਗਰਾਂ ਵਿੱਚ ਵਰਤੇ ਜਾਣ ਵਾਲੇ ਪੀਣ ਵਾਲੇ ਪਾਣੀ ਨੂੰ ਸਿਹਤ ਵਿਭਾਗ  ਦੀ 16 ਮੈਂਬਰੀ ਟੀਮਾਂ ਵੱਲੋਂ ਕਲੋਰੀਨੇਟ ਕੀਤਾ ਗਿਆ , ਪਾਣੀ ਦੀ ਸੈਂਪਲਿੰਗ ਕੀਤੀ ਗਈ ਤੇ ਪਾਣੀ ਟੈਸਟ ਦੌਰਾਨ ਪੀਣ ਯੋਗ ਪਾਇਆ ਗਿਆ।ਲੰਗਰਾਂ ਦੀ ਸਾਫ ਸਫਾਈ ਅਤੇ ਕੋਵਿਡ -19 ਸਬਂਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਸ ਸਾਰੇ ਕੰਮ ਦੀ ਦੇਖ-ਰੇਖ ਸਿਵਲ ਸਰਜਨ ਵੱਲੋਂ ਖੁਦ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਸਮੇਤ  16 ਸੁਪਰਵਾਈਜ਼ਰੀ ਟੀਮਾਂ ਦੁਆਰਾ 24 ਘੰਟੇ ਸੁਪਰਵੀਜ਼ਨ ਕੀਤੀ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

SKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗFarmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Embed widget